August 1, 2026, 9:36 pm
----------- Advertisement -----------
HomeNewsEntertainmentਅੱਜ ਦੁਲਹਨ ਬਣੇਗੀ ਸ਼ਾਹਿਦ ਕਪੂਰ ਦੀ ਭੈਣ ਸਨਾਹ ਕਪੂਰ ,ਮਹਿੰਦੀ ਸੈਰੇਮਨੀ ਦੀ...

ਅੱਜ ਦੁਲਹਨ ਬਣੇਗੀ ਸ਼ਾਹਿਦ ਕਪੂਰ ਦੀ ਭੈਣ ਸਨਾਹ ਕਪੂਰ ,ਮਹਿੰਦੀ ਸੈਰੇਮਨੀ ਦੀ ਫੋਟੋ ਹੋਈ ਵਾਇਰਲ

Published on

----------- Advertisement -----------

ਮਨੋਰੰਜਨ ਜਗਤ ਤੋਂ ਵਿਆਹ ਆਯੇ ਦਿਨ ਵਿਆਹ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ‘ਚ ਫਰਹਾਨ ਅਤੇ ਸ਼ਿਬਾਨੀ ਮੁੜ ਇਕੱਠੇ ਹੋਏ ਅਤੇ ਇਸ ਤੋਂ ਪਹਿਲਾਂ ਕਰਿਸ਼ਮਾ ਤੰਨਾ ਅਤੇ ਮੌਨੀ ਰਾਏ ਨੇ ਵੀ ਸੱਤ ਫੇਰੇ ਲਏ। ਹੁਣ ਇੱਕ ਅਜਿਹੇ ਵਿਆਹ ਦੀ ਖਬਰ ਆ ਰਹੀ ਹੈ, ਜੋ ਕਿ ਕਪੂਰ ਪਰਿਵਾਰ ਵਿੱਚ ਹੋ ਰਿਹਾ ਹੈ। ਜੀ ਹਾਂ, ਸ਼ਾਹਿਦ ਕਪੂਰ ਦੀ ਸੌਤੇਲੀ ਭੈਣ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਰਸਮਾਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਸਨਾ ਕਪੂਰ ਅਤੇ ਮਯੰਕ ਪਾਹਵਾ ਦਾ ਵਿਆਹ ਅੱਜ ਯਾਨੀ 2 ਮਾਰਚ ਨੂੰ ਮਹਾਬਲੇਸ਼ਵਰ ‘ਚ ਹੋਵੇਗਾ।

ਬੀਤੀ ਰਾਤ ਮਹਿੰਦੀ ਦੀ ਰਸਮ ਹੋਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਸਮਾਗਮ ਵਿੱਚ ਪਰਿਵਾਰ ਦੇ ਲੋੜੀਂਦੇ ਲੋਕ ਹੀ ਸ਼ਾਮਲ ਹੋਣਗੇ। ਰੀਤੀ ਰਿਵਾਜ਼ਾਂ ਨਾਲ ਜੁੜੀਆਂ ਵੀਡੀਓਜ਼ ਦੇਖਣ ਤੋਂ ਬਾਅਦ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਨਾ ਇਸ ਵਿਆਹ ਤੋਂ ਕਿੰਨੀ ਖੁਸ਼ ਹੈ। ਪਾਹਵਾ ਅਤੇ ਕਪੂਰ ਕਈ ਸਾਲਾਂ ਤੋਂ ਪਰਿਵਾਰਕ ਦੋਸਤ ਰਹੇ ਹਨ। ਸਨਾ ਅਤੇ ਮਯੰਕ ਵੀ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਮੰਗਣੀ ਹੋਈ ਸੀ। ਜੋ ਲੋਕ ਨਹੀਂ ਜਾਣਦੇ, ਤੁਹਾਨੂੰ ਦੱਸ ਦੇਈਏ ਕਿ ਸਨਾ ਨੇ ਵਿਕਾਸ ਬਹਿਲ ਦੀ ਫਿਲਮ ‘ਸ਼ਾਨਦਾਰ’ ਨਾਲ ਵੱਡੇ ਪਰਦੇ ‘ਤੇ ਡੈਬਿਊ ਕੀਤਾ ਸੀ। ਇਸ ਵਿੱਚ ਸ਼ਾਹਿਦ ਕਪੂਰ ਅਤੇ ਆਲੀਆ ਭੱਟ ਮੁੱਖ ਭੂਮਿਕਾਵਾਂ ਵਿੱਚ ਸਨ। ਫਿਲਮ ‘ਚ ਪੰਕਜ ਕਪੂਰ ਵੀ ਅਹਿਮ ਭੂਮਿਕਾ ‘ਚ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...