August 2, 2026, 2:18 am
----------- Advertisement -----------
HomeNewsEntertainmentਕੀ ਐਕਸ ਗਰਲਫ੍ਰੈਂਡ ਕਰੀਨਾ ਕਪੂਰ ਨਾਲ ਫਿਲਮਾਂ 'ਚ ਨਜ਼ਰ ਆਉਣਗੇ ਸ਼ਾਹਿਦ ਕਪੂਰ,...

ਕੀ ਐਕਸ ਗਰਲਫ੍ਰੈਂਡ ਕਰੀਨਾ ਕਪੂਰ ਨਾਲ ਫਿਲਮਾਂ ‘ਚ ਨਜ਼ਰ ਆਉਣਗੇ ਸ਼ਾਹਿਦ ਕਪੂਰ, ਅਦਾਕਾਰ ਨੇ ਦਿੱਤਾ ਇਹ ਜਵਾਬ!

Published on

----------- Advertisement -----------

ਸ਼ਾਹਿਦ ਕਪੂਰ ਅਤੇ ਕਰੀਨਾ ਕਪੂਰ ਇੱਕ ਸਮੇਂ ਸੀਰੀਅਸ ਰਿਲੇਸ਼ਨ ਵਿੱਚ ਸਨ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ‘ਜਬ ਵੀ ਮੇਟ’ ਕਰੀਨਾ ਕਪੂਰ ਨੇ ਸ਼ਾਹਿਦ ਦੇ ਕਹਿਣ ‘ਤੇ ਹੀ ਕੀਤੀ ਸੀ। ਜੀ ਹਾਂ, ਕਰੀਨਾ ਨੇ ਖੁਦ ਇਕ ਇੰਟਰਵਿਊ ‘ਚ ਕਿਹਾ ਸੀ ਕਿ ਸ਼ਾਹਿਦ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇਸ ਫਿਲਮ ‘ਚ ਮਹਿਲਾ ਕਿਰਦਾਰ ਨੂੰ ਕਾਫੀ ਵਜ਼ਨ ਦਿੱਤਾ ਗਿਆ ਹੈ, ਇਸ ਲਈ ਉਨ੍ਹਾਂ ਨੂੰ ਇਹ ਫਿਲਮ ਕਰਨੀ ਚਾਹੀਦੀ ਹੈ। ਹਾਲਾਂਕਿ ਇਸ ਨੂੰ ਵੀ ਇਤਫ਼ਾਕ ਹੀ ਕਿਹਾ ਜਾਵੇਗਾ ਕਿ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਸ਼ਾਹਿਦ ਕਪੂਰ ਅਤੇ ਕਰੀਨਾ ਦਾ ਬ੍ਰੇਕਅੱਪ ਹੋ ਗਿਆ ਸੀ। ਬ੍ਰੇਕਅੱਪ ਤੋਂ ਬਾਅਦ ਇਕ ਵਾਰ ਜਦੋਂ ਸ਼ਾਹਿਦ ਕਪੂਰ ਨੂੰ ਪੁੱਛਿਆ ਗਿਆ ਕਿ ਕੀ ਉਹ ਦੁਬਾਰਾ ਕਦੇ ਕਰੀਨਾ ਕਪੂਰ ਨਾਲ ਕੰਮ ਕਰਨਗੇ?

ਇਸ ਸਵਾਲ ਦੇ ਜਵਾਬ ‘ਚ ਸ਼ਾਹਿਦ ਨੇ ਕਿਹਾ, ‘ਇਕ ਐਕਟਰ ਦੇ ਤੌਰ ‘ਤੇ ਜੇਕਰ ਮੇਰੇ ਪ੍ਰੋਡਿਊਸਰ ਮੈਨੂੰ ਗਾਂ ਅਤੇ ਮੱਝ ਨਾਲ ਰੋਮਾਂਸ ਕਰਨ ਲਈ ਕਹਿੰਦੇ ਹਨ ਤਾਂ ਮੈਂ ਉਹ ਵੀ ਕਰਾਂਗਾ ਕਿਉਂਕਿ ਇਕ ਐਕਟਰ ਦੇ ਤੌਰ ‘ਤੇ ਇਹ ਮੇਰਾ ਕੰਮ ਹੈ’। ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਕਬੀਰ ਸਿੰਘ’ ਸ਼ਾਹਿਦ ਦੇ ਕਰੀਅਰ ਲਈ ਮੀਲ ਦਾ ਪੱਥਰ ਸਾਬਤ ਹੋਈ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਅਦਾਕਾਰ ਦੀ ਫਿਲਮ ‘ਜਰਸੀ’ ਵੀ ਰਿਲੀਜ਼ ਹੋਈ ਹੈ ਪਰ ਫਿਲਮ ਬਾਕਸ ਆਫਿਸ ‘ਤੇ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ। ਇਸ ਦੇ ਨਾਲ ਹੀ ਕਰੀਨਾ ਕਪੂਰ ਖਾਨ ਦੀ ਗੱਲ ਕਰੀਏ ਤਾਂ ਇਹ ਅਦਾਕਾਰਾ ਜਲਦ ਹੀ ਫਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...