September 17, 2026, 5:50 pm
----------- Advertisement -----------
HomeNewsEntertainmentਸ਼ਾਹਿਦ ਕਪੂਰ ਦੀ ਫਿਲਮ 'ਜਰਸੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ...

ਸ਼ਾਹਿਦ ਕਪੂਰ ਦੀ ਫਿਲਮ ‘ਜਰਸੀ’ ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ

Published on

----------- Advertisement -----------

ਬਾਲੀਵੁੱਡ ਸੁਪਰਸਟਾਰ ਸ਼ਾਹਿਦ ਕਪੂਰ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਆਈ ਹੈ। ਹੁਣ ਫਿਲਮ ਜਰਸੀ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਦਰਅਸਲ, ਸ਼ਾਹਿਦ ਕਪੂਰ ਅਤੇ ਮ੍ਰਿਣਾਲ ਠਾਕੁਰ ਦੀ ਫਿਲਮ ਜਰਸੀ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਮੇਕਰਸ ਨੇ ਸਾਫ ਕਰ ਦਿੱਤਾ ਹੈ ਕਿ ਫਿਲਮ ਜਰਸੀ ਕਦੋਂ ਬਾਕਸ ਆਫਿਸ ‘ਤੇ ਦਸਤਕ ਦੇਣ ਵਾਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ਾਹਿਦ ਕਪੂਰ ਦੀ ਫਿਲਮ ਜਰਸੀ 14 ਅਪ੍ਰੈਲ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

ਇਸ ਦੇ ਨਾਲ ਹੀ ਪਿਛਲੇ ਸਾਲ ਨਵੰਬਰ ‘ਚ ਹੀ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਸ਼ਾਹਿਦ ਕਪੂਰ ਨੇ ਟਵਿੱਟਰ ਅਕਾਉਂਟ ‘ਤੇ ਆਪਣੇ ਫੈਨਜ਼ ਨਾਲ ਇੱਕ ਖੁਸ਼ਖਬਰੀ ਸ਼ੇਅਰ ਕੀਤੀ ਹੈ। ਸ਼ਾਹਿਦ ਨੇ ਆਪਣੇ ਟਵਿੱਟ ਵਿੱਚ ਆਪਣੀ ਆਉਣ ਵਾਲੀ ਫ਼ਿਲਮ ਜਰਸੀ ਦੀ ਨਵੀਂ ਰਿਲੀਜ਼ ਡੇਟ ਬਾਰੇ ਖੁਲਾਸਾ ਕੀਤਾ। ਸ਼ਹਿਦ ਨੇ ਆਪਣੇ ਟਵੀਟ ਵਿੱਚ ਲਿਖਿਆ, ” ਆਖਿਰਕਾਰ ਇੱਕ ਸਾਲ ਦੇ ਲੰਮੇਂ ਇੰਤਜ਼ਾਰ ਤੋਂ ਬਾਅਦ ਇਹ ਘੋਸ਼ਣਾ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਡੀ ਪਿਆਰੀ ਫਿਲਮ #Jersey 14 ਅਪ੍ਰੈਲ 2022 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਮਿਲਦੇ ਹਾਂ ਸਿਨੇਮਾਘਰਾਂ ਵਿੱਚ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...