August 2, 2026, 2:45 am
----------- Advertisement -----------
HomeNewsEntertainmentਸ਼ਾਹਿਦ ਕਪੂਰ ਦੀ ਫਿਲਮ 'ਜਰਸੀ' ਹੋਈ ਪੋਸਟਪੋਨ, ਇਸ ਕਾਰਨ ਮੇਕਰਸ ਨੇ ਲਿਆ...

ਸ਼ਾਹਿਦ ਕਪੂਰ ਦੀ ਫਿਲਮ ‘ਜਰਸੀ’ ਹੋਈ ਪੋਸਟਪੋਨ, ਇਸ ਕਾਰਨ ਮੇਕਰਸ ਨੇ ਲਿਆ ਵੱਡਾ ਫੈਸਲਾ?

Published on

----------- Advertisement -----------

ਮੇਕਰਸ ਨੇ ਸ਼ਾਹਿਦ ਕਪੂਰ ਦੀ ਮੋਸਟ ਵੇਟਿਡ ਫਿਲਮ ‘ਜਰਸੀ’ ਦੀ ਰਿਲੀਜ਼ ਡੇਟ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਤੱਕ ਇਹ ਫਿਲਮ 14 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ ਪਰ ਹੁਣ ਇਹ ਫਿਲਮ 22 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ਆਲੋਚਕ ਤਰਨ ਆਦਰਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਫਿਲਮ ਦੀ ਰਿਲੀਜ਼ ਡੇਟ ਦੇ ਨਾਲ ਲਿਖਿਆ ਹੈ, ਮੇਕਰਸ ਨੇ ਬੀਤੀ ਰਾਤ ਇਹ ਫੈਸਲਾ ਲਿਆ ਹੈ।ਫਿਲਮ ਜਰਸੀ ਦਾ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਫਿਲਮ ‘ਚ ਸ਼ਾਹਿਦ ਕਪੂਰ ਇਕ ਕ੍ਰਿਕਟਰ ਦਾ ਕਿਰਦਾਰ ਨਿਭਾਅ ਰਹੇ ਹਨ। ਉੱਥੇ ਹੀ ਮਰੁਣਾਲ ਠਾਕੁਰ ਉਨ੍ਹਾਂ ਦੀ ਪਤਨੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਇਹ ਫ਼ਿਲਮ ਜਰਸੀ ਸਾਊਥ ਵਿੱਚ ਇਸੇ ਨਾਮ ਦੀ ਫ਼ਿਲਮ ਦਾ ਹਿੰਦੀ ਰੀਮੇਕ ਹੈ।

ਇਸ ਫਿਲਮ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਯਸ਼ ਅਤੇ ਸੰਜੇ ਦੱਤ ਦੀ ਆਉਣ ਵਾਲੀ ਫ਼ਿਲਮ ‘ਕੇਜੀਐਫ ਚੈਪਟਰ 2’ ਅਤੇ ਵਿਜੇ ਸਟਾਰਰ ‘ਬੀਸਟ’ ਵੀ ਇਸੇ ਦਿਨ ਦਸਤਕ ਦੇਣ ਜਾ ਰਹੀ ਹੈ। ਬਾਕਸ ਆਫਿਸ ‘ਤੇ ਇਨ੍ਹਾਂ ਤਿੰਨਾਂ ਫਿਲਮਾਂ ਵਿਚਾਲੇ ਟੱਕਰ ਹੋਣ ਵਾਲੀ ਸੀ, ਸ਼ਾਇਦ ਇਸ ਲਈ ਕਿ ਜਰਸੀ ਦੇ ਨਿਰਮਾਤਾਵਾਂ ਨੇ ਫ਼ਿਲਮ ਦੀ ਰਿਲੀਜ਼ ਨੂੰ ਅੱਗੇ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ ‘ਜਰਸੀ’ ਤੇਲਗੂ ਸੁਪਰਹਿੱਟ ਫ਼ਿਲਮ ਦਾ ਹਿੰਦੀ ਰੀਮੇਕ ਹੈ। ਇਹ ਫ਼ਿਲਮ 36 ਸਾਲਾ ਵਿਅਕਤੀ ‘ਤੇ ਆਧਾਰਿਤ ਹੈ, ਜਿਸ ਦਾ ਛੇ ਸਾਲ ਦਾ ਬੇਟਾ ਹੈ। ਉਹ ਫਿਰ ਤੋਂ ਕ੍ਰਿਕਟ ਖੇਡਣਾ ਸ਼ੁਰੂ ਕਰ ਦਿੰਦਾ ਹੈ, ਕਿਉਂਕਿ ਇਹੀ ਉਸ ਲਈ ਕੰਮ ਕਰਦਾ ਹੈ। ਅੱਲੂ ਅਰਾਵਿੰਦ ਦੁਆਰਾ ਪੇਸ਼ ਕੀਤੀ ਗਈ, ਅਮਨ ਗਿੱਲ, ਦਿਲ ਰਾਜੂ ਅਤੇ ਐਸ ਨਾਗਾ ਵਾਮਸੀ ਦੁਆਰਾ ਨਿਰਮਿਤ, ਫ਼ਿਲਮ ਦਾ ਨਿਰਦੇਸ਼ਨ ਗੌਥਮ ਤਿਨਾਨੂਰੀ ਦੁਆਰਾ ਕੀਤਾ ਗਿਆ ਹੈ। ਫ਼ਿਲਮ ‘ਚ ਸ਼ਾਹਿਦ ਤੋਂ ਇਲਾਵਾ ਮ੍ਰਿਣਾਲ ਠਾਕੁਰ ਅਤੇ ਪੰਕਜ ਕਪੂਰ ਵਰਗੇ ਸਿਤਾਰੇ ਵੀ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...