November 11, 2026, 5:37 am
----------- Advertisement -----------
HomeNewsEntertainmentਸ਼ਾਹਰੁਖ ਖਾਨ ਨੇ ਬਦਲੀ ਆਪਣੇ ਘਰ 'ਮੰਨਤ' ਦੀ ਨੇਮ ਪਲੇਟ

ਸ਼ਾਹਰੁਖ ਖਾਨ ਨੇ ਬਦਲੀ ਆਪਣੇ ਘਰ ‘ਮੰਨਤ’ ਦੀ ਨੇਮ ਪਲੇਟ

Published on

----------- Advertisement -----------

ਕਿੰਗ ਖਾਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਹਰ ਹਰਕਤ ‘ਤੇ ਨਜ਼ਰ ਰੱਖਦੇ ਹਨ ਅਤੇ ਅਭਿਨੇਤਾ ਦੀ ਇਕ ਝਲਕ ਪਾਉਣ ਲਈ ਅਕਸਰ ਉਨ੍ਹਾਂ ਦੇ ਘਰ ‘ਮੰਨਤ’ ਜਾਂਦੇ ਹਨ। ਹਾਲ ਹੀ ਵਿੱਚ, ਪ੍ਰਸ਼ੰਸਕਾਂ ਨੇ ਮੁੰਬਈ ਦੇ ਬਾਂਦਰਾ ਵਿੱਚ ਸਥਿਤ ਸ਼ਾਹਰੁਖ ਦੇ ਮਸ਼ਹੂਰ ਘਰ ਦੇ ਬਾਹਰ ਇੱਕ ਨਵਾਂ ਮੇਕਓਵਰ ਦੇਖਿਆ। ਦਰਅਸਲ ਸ਼ਾਹਰੁਖ ਦੇ ਘਰ ਦੇ ਬਾਹਰ ਲੱਗੀ ਕਾਲੀ ਅਤੇ ਸੁਨਹਿਰੀ ‘ਮੰਨਤ’ ਨਾਮ ਦੀ ਪਲੇਟ ਨੂੰ ਹਟਾ ਕੇ ਉਸ ਦੀ ਥਾਂ ਨਵੀਂ ਨੇਮ ਪਲੇਟ ਲਗਾ ਦਿੱਤੀ ਗਈ ਹੈ। ਇਸ ਬਦਲਾਅ ਨੂੰ ਦੇਖ ਕੇ ਪ੍ਰਸ਼ੰਸਕ ਬਹੁਤ ਖੁਸ਼ ਹੋਏ।


ਸ਼ਾਹਰੁਖ ਦੇ ਘਰ ‘ਮੰਨਤ’ ਦੇ ਬਾਹਰ ਲਗਾਈ ਗਈ ਇਹ ਨਵੀਂ ਰੇਡੀਅਮ ਨੇਮ ਪਲੇਟ ਉੱਥੇ ਪਹੁੰਚੇ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਸੀ ਲੱਗ ਰਹੀ। ਹੁਣ ਪ੍ਰਸ਼ੰਸਕ ਇਸਦੇ ਸਾਹਮਣੇ ਖੜੇ ਹੋ ਕੇ ਇੱਕ ਸ਼ਾਨਦਾਰ ਫੋਟੋ ਕਲਿੱਕ ਕਰ ਸਕਦੇ ਹਨ। ਟਵਿੱਟਰ ‘ਤੇ ਕੁਝ ਲੋਕਾਂ ਨੇ ਸਮੇਂ-ਸਮੇਂ ‘ਤੇ ‘ਮੰਨਤ’ ਵਿਚ ਤਬਦੀਲੀਆਂ ਨੂੰ ਯਾਦ ਕੀਤਾ, ਜਿਸ ਵਿਚ ਵੱਖ-ਵੱਖ ਨਾਮ ਪਲੇਟਾਂ ਦੀਆਂ ਤਸਵੀਰਾਂ ਵੀ ਸ਼ਾਮਲ ਹਨ। ਸ਼ਾਹਰੁਖ ਦੀ ਇਸ ਨਵੀਂ ਨੇਮ ਪਲੇਟ ਨੂੰ ਜਿੱਥੇ ਕੁਝ ਪ੍ਰਸ਼ੰਸਕਾਂ ਨੇ ਪਸੰਦ ਕੀਤਾ, ਉੱਥੇ ਹੀ ਕੁਝ ਨੂੰ ਪੁਰਾਣੀ ਨੇਮ ਪਲੇਟ ਦੀ ਕਮੀ ਵੀ ਮਹਿਸੂਸ ਹੋਈ।
ਵਾਇਰਲ ਹੋ ਰਹੀਆਂ ਇਸ ਨੇਮਪਲੇਟ ਦੀਆਂ ਤਸਵੀਰਾਂ ਦੇ ਵਿਚਕਾਰ ਹੁਣ ਇਸ ਦੀ ਕੀਮਤ ਵੀ ਕਾਫੀ ਵਾਇਰਲ ਹੋ ਰਹੀ ਹੈ। ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਸ਼ਾਹਰੁਖ ਖਾਨ ਦੀ ਇਸ ਨਵੀਂ ਨੇਮਪਲੇਟ ਦੀ ਕੀਮਤ ਲੱਖਾਂ ‘ਚ ਹੈ। ਖਬਰਾਂ ਮੁਤਾਬਕ, “ਇਸ ਨਵੀਂ ਨੇਮਪਲੇਟ ਦੀ ਕੀਮਤ ਕਰੀਬ 20-25 ਲੱਖ ਰੁਪਏ ਹੈ। ਗੌਰੀ ਖਾਨ ਹੁਣ ਆਪਣੇ ਘਰ ਦਾ ਨਾਂ ਵੱਖਰੇ ਤਰੀਕੇ ਨਾਲ ਲਿਖਣਾ ਚਾਹੁੰਦੀ ਸੀ ਅਤੇ ਇਹ ਨੇਮਪਲੇਟ ਗੌਰੀ ਦੀ ਸ਼ਾਨਦਾਰ ਪਸੰਦ ਨੂੰ ਦਰਸਾਉਂਦੀ ਹੈ।” ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਗੌਰੀ ਨੇ ਖੁਦ ਆਪਣੇ ਘਰ ਲਈ ਇਹ ਨਵਾਂ ਨੇਮਪਲੇਟ ਡਿਜ਼ਾਈਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...