September 4, 2026, 8:00 pm
----------- Advertisement -----------
HomeNewsEntertainmentKKR ਦੀ ਜਿੱਤ ਤੋਂ ਬਾਅਦ ਸ਼ਾਹਰੁਖ ਖਾਨ ਨੇ ਵਿਰਾਟ ਕੋਹਲੀ ਨਾਲ ਕੀਤਾ...

KKR ਦੀ ਜਿੱਤ ਤੋਂ ਬਾਅਦ ਸ਼ਾਹਰੁਖ ਖਾਨ ਨੇ ਵਿਰਾਟ ਕੋਹਲੀ ਨਾਲ ਕੀਤਾ ਡਾਂਸ , ਦੇਖੋ ਵਾਇਰਲ ਵੀਡੀਓ

Published on

----------- Advertisement -----------

IPL ਸ਼ੁਰੂ ਹੋ ਗਿਆ ਹੈ ਅਤੇ ਦੇਸ਼ ਭਰ ‘ਚ ਇਸ ਦੀ ਧੂਮ ਦੇਖਣ ਨੂੰ ਮਿਲ ਰਹੀ ਹੈ। 31 ਮਾਰਚ ਨੂੰ ਉਦਘਾਟਨ ਤੋਂ ਬਾਅਦ ਹੁਣ ਟੀਮਾਂ ਵਿਚਾਲੇ ਲਗਾਤਾਰ ਮੈਚ ਹੋ ਰਹੇ ਹਨ। ਬੀਤੀ ਰਾਤ ਸ਼ਾਹਰੁਖ ਖਾਨ ਦੀ ਟੀਮ ਕੋਲਕਾਤਾ ਨਾਈਟ ਰਾਈਡਰਜ਼ ਅਤੇ ਵਿਰਾਟ ਕੋਹਲੀ ਦੀ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ ਖੇਡਿਆ ਗਿਆ। ਇਸ ਮੈਚ ਨੂੰ ਦੇਖਣ ਲਈ ਸ਼ਾਹਰੁਖ ਖਾਨ ਖੁਦ ਬੇਟੀ ਸੁਹਾਨਾ ਨਾਲ ਕੋਲਕਾਤਾ ਪਹੁੰਚੇ ਸਨ। ਇਸ ਮੈਚ ਵਿੱਚ ਕਿੰਗ ਖਾਨ ਦੀ ਟੀਮ ਕੇਕੇਆਰ ਨੇ ਆਰਸੀਬੀ ਨੂੰ ਵੱਡੇ ਸਕੋਰ ਨਾਲ ਹਰਾਇਆ। ਹਾਲਾਂਕਿ ਇਸ ਮੈਚ ਤੋਂ ਬਾਅਦ ਸ਼ਾਹਰੁਖ ਖਾਨ ਨੇ ਵਿਰਾਟ ਕੋਹਲੀ ਨਾਲ ਕੀ ਕੀਤਾ ਇਹ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਸ਼ਾਹਰੁਖ ਖਾਨ ਦੀ ਟੀਮ ਕੇਕੇਆਰ ਨੇ ਆਰਸੀਬੀ ਨੂੰ ਵੱਡੇ ਸਕੋਰ ਨਾਲ ਹਰਾਇਆ।

ਉਨ੍ਹਾਂ ਨੇ ਵਿਰਾਟ ਦੀ ਟੀਮ ਨੂੰ 81 ਦੌੜਾਂ ਨਾਲ ਹਰਾਇਆ। ਹਾਲਾਂਕਿ ਮੈਚ ਤੋਂ ਬਾਅਦ ਦੀ ਜੋ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਪ੍ਰਸ਼ੰਸਕ ਇਸ ‘ਤੇ ਕਾਫੀ ਪਿਆਰ ਲੁਟਾ ਰਹੇ ਹਨ। ਦੋਵਾਂ ਨੂੰ ਇਕੱਠੇ ਦੇਖ ਕੇ ਪ੍ਰਸ਼ੰਸਕ ਖੁਸ਼ ਹਨ। ਇਸ ‘ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਦੋ ਰਾਜੇ ਇਕੱਠੇ’। ਇਕ ਹੋਰ ਯੂਜ਼ਰ ਨੇ ਲਿਖਿਆ, ‘ਕੇਕੇਆਰ ਨੇ ਮੈਚ ਜਿੱਤਿਆ ਅਤੇ ਸ਼ਾਹਰੁਖ ਖਾਨ ਨੇ ਦਿਲ ਜਿੱਤ ਲਿਆ’। ਇਕ ਹੋਰ ਯੂਜ਼ਰ ਨੇ ਲਿਖਿਆ, ‘ਕਿੰਗ ਖਾਨ ਅਤੇ ਕਿੰਗ ਕੋਹਲੀ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...