October 21, 2026, 4:41 pm
----------- Advertisement -----------
HomeNewsBreaking Newsਸ਼ਾਹਰੁਖ ਖਾਨ ਨੂੰ ਮੁੰਬਈ ਪੁਲਿਸ ਨੇ ਦਿੱਤੀ Y+ ਸੁਰੱਖਿਆ

ਸ਼ਾਹਰੁਖ ਖਾਨ ਨੂੰ ਮੁੰਬਈ ਪੁਲਿਸ ਨੇ ਦਿੱਤੀ Y+ ਸੁਰੱਖਿਆ

Published on

----------- Advertisement -----------

ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਹੈ ਕਿ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੀ ਜਾਨ ਨੂੰ ਖ਼ਤਰਾ ਹੈ। ਇਸ ਦੇ ਮੱਦੇਨਜ਼ਰ ਮੁੰਬਈ ਪੁਲਿਸ ਨੇ ਉਨ੍ਹਾਂ ਨੂੰ Y+ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੇ ਨਾਲ ਹਰ ਸਮੇਂ ਸੁਰੱਖਿਆ ਕਰਮਚਾਰੀ ਹੋਣਗੇ ਜੋ MP-5 ਮਸ਼ੀਨ ਗਨ, AK-47 ਅਸਾਲਟ ਰਾਈਫਲਾਂ ਅਤੇ Glock ਪਿਸਤੌਲਾਂ ਨਾਲ ਲੈਸ ਹੋਣਗੇ। ਪੁਲਿਸ ਨੇ ਕਿਹਾ ਕਿ ਉਸ ਦੀ ਰਿਹਾਇਸ਼ ‘ਤੇ ਚਾਰ ਹਥਿਆਰਬੰਦ ਪੁਲਿਸ ਕਰਮਚਾਰੀ ਵੀ ਹਰ ਸਮੇਂ ਮੌਜੂਦ ਰਹਿਣਗੇ।
ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਸ਼ਾਹਰੁਖ ਖਾਨ ਇਸ ਸੁਰੱਖਿਆ ਕਵਰ ਦਾ ਭੁਗਤਾਨ ਕਰਨਗੇ। ਮੁੰਬਈ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਾਹਰੁਖ ਖਾਨ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫਿਲਮ ‘ਪਠਾਨ’ ਅਤੇ ‘ਜਵਾਨ’ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਫੋਨ ਆ ਰਹੇ ਹਨ। ਇਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਸ਼ਾਹਰੁਖ ਖਾਨ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਕੇ Y+ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ...