October 16, 2026, 2:24 am
----------- Advertisement -----------
HomeNewsEntertainmentਫਿਲਮ 'ਜਵਾਨ' ਦੀ ਸ਼ੂਟਿੰਗ ਲਈ ਚੇਨਈ ਪਹੁੰਚੇ ਸ਼ਾਹਰੁਖ ਖਾਨ, ਅਦਾਕਾਰਾ ਨਯਨਤਾਰਾ ਦੇ...

ਫਿਲਮ ‘ਜਵਾਨ’ ਦੀ ਸ਼ੂਟਿੰਗ ਲਈ ਚੇਨਈ ਪਹੁੰਚੇ ਸ਼ਾਹਰੁਖ ਖਾਨ, ਅਦਾਕਾਰਾ ਨਯਨਤਾਰਾ ਦੇ ਘਰ ਦੇ ਬਾਹਰ ਆਏ ਨਜ਼ਰ

Published on

----------- Advertisement -----------

ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਦੀ ਫਿਲਮ ਪਠਾਨ ਬਾਕਸ ਆਫਿਸ ‘ਤੇ ਇਕ ਤੋਂ ਬਾਅਦ ਇਕ ਰਿਕਾਰਡ ਤੋੜ ਰਹੀ ਹੈ। ਇਸ ਦੌਰਾਨ ਕਿੰਗ ਖਾਨ ਆਪਣੀ ਆਉਣ ਵਾਲੀ ਫਿਲਮ ਜਵਾਨ ਦੀ ਸ਼ੂਟਿੰਗ ਲਈ ਚੇਨਈ ਪਹੁੰਚ ਚੁੱਕੇ ਹਨ। ਜਿੱਥੇ ਉਹ ਅਦਾਕਾਰਾ ਨਯਨਤਾਰਾ ਨੂੰ ਮਿਲਣ ਉਸ ਦੇ ਘਰ ਵੀ ਪਹੁੰਚੇ, ਜਿਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਸ਼ਾਹਰੁਖ ਨਯਨਤਾਰਾ ਦੇ ਘਰ ਦੇ ਬਾਹਰ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਬਲੈਕ ਆਊਟਫਿਟ ‘ਚ ਨਜ਼ਰ ਆਈ। ਵੀਡੀਓ ‘ਚ ਉਨ੍ਹਾਂ ਨਾਲ ਨਯਨਤਾਰਾ ਵੀ ਨਜ਼ਰ ਆ ਰਹੀ ਹੈ। ਸ਼ਾਹਰੁਖ ਕਾਰ ਦਾ ਦਰਵਾਜ਼ਾ ਖੋਲ੍ਹਦਾ ਹੈ ਅਤੇ ਨਯਨਤਾਰਾ ਨੂੰ ਮਿਲਦਾ ਹੈ। ਇਸ ਤੋਂ ਬਾਅਦ ਸ਼ਾਹਰੁਖ ਨੇ ਨਯਨਤਾਰਾ ਨੂੰ ਰਸਤੇ ‘ਚ ਕਿੱਸ ਕੀਤਾ। ਸ਼ਾਹਰੁਖ ਨੂੰ ਅਦਾਕਾਰਾ ਦੇ ਘਰ ਦੇ ਬਾਹਰ ਦੇਖ ਕੇ ਪ੍ਰਸ਼ੰਸਕ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਨਯਨਤਾਰਾ ਅਤੇ ਸ਼ਾਹਰੁਖ ਖਾਨ ਐਟਲੀ ਦੀ ਫਿਲਮ ਜਵਾਨ ‘ਚ ਇਕੱਠੇ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਫਿਲਮ ‘ਚ ਸਾਊਥ ਦੇ ਸੁਪਰਸਟਾਰ ਵਿਜੇ ਸੇਤੂਪਤੀ, ਦੀਪਿਕਾ ਪਾਦੁਕੋਣ ਅਤੇ ਸਾਨਿਆ ਮਲਹੋਤਰਾ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫਿਲਮ ਦੀ ਗੱਲ ਕਰੀਏ ਤਾਂ ‘ਜਵਾਨ’ 2 ਜੂਨ 2023 ਨੂੰ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...