September 9, 2026, 2:05 pm
----------- Advertisement -----------
HomeNewsEntertainmentਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸ਼ੀਜਾਨ ਖਾਨ ਤੋਂ ਕੀਤੀ ਗਈ...

ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸ਼ੀਜਾਨ ਖਾਨ ਤੋਂ ਕੀਤੀ ਗਈ ਪੁੱਛਗਿੱਛ, ਬ੍ਰੇਕਅੱਪ ਦਾ ਦੱਸਿਆ ਨਵਾਂ ਕਾਰਨ

Published on

----------- Advertisement -----------

ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸ਼ੀਜਾਨ ਮੁਹਮੰਦ ਖਾਨ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਸ਼ੀਜਾਨ ਨੇ ਤੁਨੀਸ਼ਾ ਨਾਲ ਬ੍ਰੇਕਅੱਪ ਨੂੰ ਲੈ ਕੇ ਨਵਾਂ ਬਿਆਨ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੀਜਾਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਕਰੀਅਰ ’ਤੇ ਧਿਆਨ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਤੁਨੀਸ਼ਾ ਨਾਲ ਬ੍ਰੇਕਅੱਪ ਕੀਤਾ ਸੀ। ਇਸ ਤੋਂ ਪਹਿਲਾਂ ਸ਼ੀਜਾਨ ਨੇ ਦੱਸਿਆ ਸੀ ਕਿ ਧਰਮ ਅਤੇ ਉਮਰ ਦੇ ਫਰਕ ਕਾਰਨ ਉਸ ਨੇ ਤੁਨੀਸ਼ਾ ਨਾਲ ਰਿਸ਼ਤਾ ਤੋੜ ਲਿਆ ਸੀ।

ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਸ਼ੀਜਾਨ ਦੇ ਫੋਨ ਦੀ ਵਟਸਐਪ ਚੈਟ ਤੇ ਰਿਕਾਰਡਿੰਗ ਬਰਾਮਦ ਕਰ ਲਈ ਹੈ। ਪਰ ਪੁਲਿਸ ਨੂੰ ਤੁਨੀਸ਼ਾ ਨਾਲ ਗੱਲਬਾਤ ’ਚ ਕੁੱਝ ਵੀ ਇਤਰਾਜ਼ਯੋਗ ਨਹੀਂ ਮਿਲੀਆ। ਪਰ ਪੁਲਿਸ ਹੁਣ ਤੱਕ ਤੁਨੀਸ਼ਾ ਦਾ ਫੋਨ ਅਨਲੋਕ ਨਹੀਂ ਕਰ ਸਕੀ ਹੈ। ਪੁਲਿਸ ਨੇ ਸ਼ੀਜਾਨ ਦਾ ਬਿਆਨ ਵੀ ਕੈਮਰੇ ’ਚ ਰਿਕਾਰਡ ਕਰ ਲਿਆ ਹੈ। ਸੂਤਰਾਂ ਮੁਤਾਬਕ ਤੁਨੀਸ਼ਾ ਬ੍ਰੇਕਅੱਪ ਤੋਂ ਦੁਖੀ ਹੋਣ ਦੇ ਨਾਲ-ਨਾਲ ਚਿੰਤਾ ਤੋਂ ਵੀ ਪੀੜਤ ਸੀ।

ਤੁਨੀਸ਼ਾ ਸ਼ਰਮਾ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ੀ ਸ਼ੀਜਾਨ ਖਾਨ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਅੱਜ ਉਸ ਦਾ ਰਿਮਾਂਡ ਖਤਮ ਹੋ ਰਿਹਾ ਹੈ, ਜਿਸ ਕਾਰਨ ਉਸ ਨੂੰ ਵਸਈ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।    

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...