September 9, 2026, 6:35 pm
----------- Advertisement -----------
HomeNewsEntertainmentਨਹੀਂ ਘੱਟ ਰਹੀਆਂ ਸ਼ੀਜਾਨ ਖਾਨ ਦੀਆ ਮੁਸ਼ਕਿਲਾਂ, ਅਦਾਲਤ ਨੇ ਕੀਤੀ ਜ਼ਮਾਨਤ ਅਰਜ਼ੀ...

ਨਹੀਂ ਘੱਟ ਰਹੀਆਂ ਸ਼ੀਜਾਨ ਖਾਨ ਦੀਆ ਮੁਸ਼ਕਿਲਾਂ, ਅਦਾਲਤ ਨੇ ਕੀਤੀ ਜ਼ਮਾਨਤ ਅਰਜ਼ੀ ਖ਼ਾਰਜ

Published on

----------- Advertisement -----------

‘ਅਲੀ ਬਾਬਾ ਦਾਸਤਾਨ-ਏ-ਕਾਬੁਲ’ ਦਾ ਮੁੱਖ ਅਭਿਨੇਤਾ ਸ਼ੀਜਾਨ ਖਾਨ ਤੁਨੀਸ਼ਾ ਸ਼ਰਮਾ ਮਾਮਲੇ ‘ਚ ਨਿਆਂਇਕ ਹਿਰਾਸਤ ‘ਚ ਹੈ। ਪੁਲਸ ਇਸ ਮਾਮਲੇ ‘ਚ ਉਸ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਸ਼ੀਜਨ ਨੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਵਸਈ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਦਾ ਮੰਨਣਾ ਹੈ ਕਿ ਜੇਕਰ ਦੋਸ਼ੀ ਸ਼ੀਜਾਨ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਮਾਮਲਾ ਪ੍ਰਭਾਵਿਤ ਹੋ ਸਕਦਾ ਹੈ। ਅਦਾਲਤ ਨੇ ਮੰਨਿਆ ਕਿ 15 ਦਸੰਬਰ ਨੂੰ ਬ੍ਰੇਕਅੱਪ ਤੋਂ ਬਾਅਦ ਸ਼ੀਜਾਨ ਖਾਨ ਅਤੇ ਤੁਨੀਸ਼ਾ ਸ਼ਰਮਾ ਦਾ ਰਿਸ਼ਤਾ ਟੁੱਟ ਗਿਆ ਸੀ।

ਫਿਰ ਅਗਲੇ ਦਿਨ ਤੁਨੀਸ਼ਾ ਨੂੰ ਪੈਨਿਕ ਅਟੈਕ ਆਇਆ। ਇਹ ਵੀ ਸਾਹਮਣੇ ਆਇਆ ਹੈ ਕਿ ਤੁਨੀਸ਼ਾ ਨੂੰ ਮਿਲਣ ਵਾਲਾ ਆਖਰੀ ਵਿਅਕਤੀ ਸ਼ੀਜਾਨ ਖਾਨ ਸੀ। ਅਦਾਲਤ ਨੇ ਇਹ ਵੀ ਸਵੀਕਾਰ ਕੀਤਾ ਕਿ ਤੁਨੀਸ਼ਾ ਬ੍ਰੇਕਅੱਪ ਤੋਂ ਬਾਅਦ ਤਣਾਅ ਅਤੇ ਡਿਪਰੈਸ਼ਨ ਵਿੱਚ ਸੀ। ਸੀਸੀਟੀਵੀ ਫੁਟੇਜ ਵਿੱਚ ਇਹ ਵੀ ਪੁਸ਼ਟੀ ਹੋਈ ਹੈ ਕਿ ਤੁਨੀਸ਼ਾ ਮੌਤ ਤੋਂ ਪਹਿਲਾਂ ਸ਼ੀਜਾਨ ਦੇ ਕਮਰੇ ਵਿੱਚ ਸੀ। ਜੇਕਰ ਮਾਮਲੇ ਦੇ ਇਸ ਪੜਾਅ ‘ਤੇ ਸ਼ੀਜਾਨ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਮਾਮਲਾ ਪ੍ਰਭਾਵਿਤ ਹੋ ਸਕਦਾ ਹੈ। ਇਸੇ ਕਾਰਨ ਅਦਾਲਤ ਨੇ ਮੁਲਜ਼ਮ ਸ਼ੀਜਾਨ ਖਾਨ ਦੀ ਜ਼ਮਾਨਤ ਰੱਦ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...