September 8, 2026, 11:35 am
----------- Advertisement -----------
HomeNewsEntertainmentਖੁਦ+ਕੁਸ਼ੀ ਤੋਂ 15 ਮਿੰਟ ਪਹਿਲਾਂ ਤੁਨੀਸ਼ਾ ਨੇ ਕਿਸ ਨਾਲ ਕੀਤੀ ਸੀ ਗੱਲ?...

ਖੁਦ+ਕੁਸ਼ੀ ਤੋਂ 15 ਮਿੰਟ ਪਹਿਲਾਂ ਤੁਨੀਸ਼ਾ ਨੇ ਕਿਸ ਨਾਲ ਕੀਤੀ ਸੀ ਗੱਲ? ਸ਼ੀਜਾਨ ਦੇ ਵਕੀਲ ਨੇ ਕੀਤਾ ਇਹ ਦਾਅਵਾ

Published on

----------- Advertisement -----------

ਅਲੀ ਬਾਬਾ : ਦਾਸਤਾਨ-ਏ-ਕਾਬੁਲ ਫੇਮ ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਖੁਦਕੁਸ਼ੀ ਦਾ ਮਾਮਲਾ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਈ ਪਹਿਲੂ ਸਾਹਮਣੇ ਆ ਰਹੇ ਹਨ, ਪੁਲਿਸ ਆਪਣੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਪੁੱਛਗਿੱਛ ਰਾਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਤਮਹੱਤਿਆ ਤੋਂ 15 ਮਿੰਟ ਪਹਿਲਾਂ ਸ਼ੀਜਾਨ ਅਤੇ ਤੁਨੀਸ਼ਾ ਵਿਚਾਲੇ ਕੀ ਗੱਲਬਾਤ ਹੋਈ ਸੀ। ਹੁਣ ਸ਼ੀਜਾਨ ਦੇ ਵਕੀਲ ਦਾ ਦਾਅਵਾ ਹੈ ਕਿ ਤੁਨੀਸ਼ਾ ਦੀ ਸ਼ੀਜਾਨ ਨਾਲ ਨਹੀਂ ਸਗੋਂ ਕਿਸੇ ਹੋਰ ਨਾਲ 15 ਮਿੰਟ ਤੱਕ ਗੱਲਬਾਤ ਹੋਈ ਸੀ। ਸ਼ੀਜ਼ਾਨ ਖਾਨ ਦੇ ਵਕੀਲ ਅਤੇ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿੱਥੇ ਉਨ੍ਹਾਂ ਨੇ ਤੁਨੀਸ਼ਾ ਦੀ ਮਾਂ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ।

ਸ਼ੀਜਾਨ ਦੇ ਵਕੀਲ ਦਾ ਦਾਅਵਾ ਹੈ ਕਿ ਖੁਦਕੁਸ਼ੀ ਤੋਂ 15 ਮਿੰਟ ਪਹਿਲਾਂ ਸ਼ੀਜਾਨ ਅਤੇ ਤੁਨੀਸ਼ਾ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ ਸੀ। ਦੋਵੇਂ ਅਲੱਗ-ਅਲੱਗ ਬੈਠੇ ਸਨ। ਜਦੋਂ ਤੁਨੀਸ਼ਾ ਕਮਰੇ ‘ਚ ਸੀ ਤਾਂ ਸ਼ੀਜਾਨ ਸ਼ੂਟ ‘ਤੇ ਚਲਾ ਗਿਆ। ਵਕੀਲ ਦਾ ਕਹਿਣਾ ਹੈ ਕਿ ਤੁਨੀਸ਼ਾ 15 ਮਿੰਟ ਪਹਿਲਾਂ ਕਿਸੇ ਹੋਰ ਨਾਲ ਗੱਲ ਕਰ ਰਹੀ ਸੀ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਤੁਨੀਸ਼ਾ ਦੀ ਮਾਂ ਨੇ ਸ਼ੀਜ਼ਾਨ ਖਾਨ ਅਤੇ ਉਸਦੇ ਪਰਿਵਾਰ ‘ਤੇ ਦੋਸ਼ ਲਗਾਇਆ ਸੀ ਕਿ ਉਹ ਅਭਿਨੇਤਰੀ ‘ਤੇ ਧਰਮ ਬਦਲਣ ਲਈ ਦਬਾਅ ਪਾ ਰਹੇ ਸਨ। ਤੁਨੀਸ਼ਾ ਦੀ ਮਾਂ ਨੇ ਸ਼ੀਜ਼ਾਨ ਖਾਨ ਅਤੇ ਉਸਦੇ ਪਰਿਵਾਰ ‘ਤੇ ਦੋਸ਼ ਲਗਾਇਆ ਸੀ ਕਿ ਉਹ ਅਭਿਨੇਤਰੀ ‘ਤੇ ਧਰਮ ਬਦਲਣ ਲਈ ਦਬਾਅ ਪਾ ਰਹੇ ਸਨ। ਤੁਨੀਸ਼ਾ ਹਿਜਾਬ ਪਹਿਨ ਕੇ ਉਰਦੂ ਸਿੱਖ ਰਹੀ ਸੀ ਅਤੇ ਸ਼ੀਜਾਨ ਦੀ ਮਾਂ ਨੂੰ ‘ਅੰਮਾ’ ਅਤੇ ਭੈਣ ‘ਅੱਪੀ’ ਕਹਿ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...