September 9, 2026, 2:07 pm
----------- Advertisement -----------
HomeNewsEntertainmentਸ਼ੀਜ਼ਾਨ ਖਾਨ ਨੇ ਪੁਲਿਸ ਨੂੰ ਦਿੱਤਾ ਵੱਡਾ ਬਿਆਨ- 'ਪਹਿਲਾਂ ਵੀ ਖੁਦਕੁਸ਼ੀ ਕਰਨ...

ਸ਼ੀਜ਼ਾਨ ਖਾਨ ਨੇ ਪੁਲਿਸ ਨੂੰ ਦਿੱਤਾ ਵੱਡਾ ਬਿਆਨ- ‘ਪਹਿਲਾਂ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਚੁੱਕੀ ਸੀ ਤੁਨੀਸ਼ਾ’

Published on

----------- Advertisement -----------

ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ‘ਚ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। 24 ਦਸੰਬਰ 2022 ਨੂੰ, ਅਭਿਨੇਤਰੀ ਨੇ ਆਪਣੇ ਟੀਵੀ ਸ਼ੋਅ ‘ਅਲੀ ਬਾਬਾ ਦਾਸਤਾਨ-ਏ-ਕਾਬੁਲ’ ਦੇ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੇ ਸਾਬਕਾ ਬੁਆਏਫ੍ਰੈਂਡ ਸ਼ੀਜ਼ਾਨ ਮੁਹੰਮਦ ਖਾਨ ‘ਤੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਦੋਸ਼ ਹੈ। ਉਹ ਪੁਲਿਸ ਹਿਰਾਸਤ ‘ਚ ਹੈ ਅਤੇ ਹੁਣ ਉਸ ਨੇ ਤੁਨੀਸ਼ਾ ਖੁਦਕੁਸ਼ੀ ਮਾਮਲੇ ‘ਚ ਵੱਡਾ ਬਿਆਨ ਦਿੱਤਾ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਦੋਸ਼ੀ ਸ਼ੀਜ਼ਾਨ ਖਾਨ ਨੇ ਪੁਲਸ ਨੂੰ ਕੀਤੀ ਪੁੱਛਗਿੱਛ ‘ਚ ਦੱਸਿਆ ਹੈ ਕਿ ਖੁਦਕੁਸ਼ੀ ਕਰਨ ਤੋਂ ਕੁਝ ਦਿਨ ਪਹਿਲਾਂ ਤੁਨੀਸ਼ਾ ਸ਼ਰਮਾ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਸਮੇਂ ਸ਼ੀਜ਼ਾਨ ਨੇ ਉਸ ਨੂੰ ਰੋਕ ਲਿਆ ਸੀ, ਜਿਸ ਕਾਰਨ ਉਸ ਨੂੰ ਬਚਾਇਆ ਗਿਆ ਸੀ। ਸ਼ੀਜਾਨ ਨੇ ਇਸ ਬਾਰੇ ਤੁਨੀਸ਼ਾ ਦੀ ਮਾਂ ਨੂੰ ਵੀ ਦੱਸਿਆ ਸੀ ਅਤੇ ਉਸ ਦਾ ਖਾਸ ਖਿਆਲ ਰੱਖਣ ਲਈ ਵੀ ਕਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਸ਼ੀਜਾਨ ਨੇ ਪੁਲਸ ਨੂੰ ਬਿਆਨ ਵੀ ਦਿੱਤਾ ਹੈ ਕਿ ਖੁਦਕੁਸ਼ੀ ਤੋਂ ਇਕ ਦਿਨ ਪਹਿਲਾਂ ਤੁਨੀਸ਼ਾ ਕੁਝ ਨਹੀਂ ਖਾ ਰਹੀ ਸੀ। ਜਿਸ ਦਿਨ ਤੁਨੀਸ਼ਾ ਨੇ ਖੁਦਕੁਸ਼ੀ ਕੀਤੀ ਸੀ, ਸ਼ੀਜਾਨ ਨੇ ਉਸ ਨੂੰ ਦੁੱਧ ਪਿਲਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਸ ਨੇ ਖਾਣਾ ਨਹੀਂ ਖਾਧਾ। ਇਸ ਤੋਂ ਬਾਅਦ ਉਹ ਤੁਨੀਸ਼ਾ ਨੂੰ ‘ਤੂੰ ਭੀ ਚਲ ਸੈੱਟ ਪਰ’ ਕਹਿ ਕੇ ਉੱਥੋਂ ਚਲਾ ਗਿਆ। ਫਿਰ ਤੁਨੀਸ਼ਾ ਨੇ ਉਸ ਨੂੰ ਕਿਹਾ ਕਿ ਉਹ ਕੁਝ ਸਮੇਂ ਬਾਅਦ ਆਵੇਗੀ। ਫਿਰ ਸ਼ੀਜਾਨ ਆਪਣੀ ਸ਼ੂਟਿੰਗ ਵਿੱਚ ਰੁੱਝ ਗਿਆ ਅਤੇ ਤੁਨੀਸ਼ਾ ਵਾਪਸ ਨਹੀਂ ਆਈ। ਬਿਆਨ ਮੁਤਾਬਕ ਜਦੋਂ ਉਹ ਦੁਬਾਰਾ ਤੁਨੀਸ਼ਾ ਨੂੰ ਬੁਲਾਉਣ ਗਿਆ ਤਾਂ ਕਮਰੇ ਦਾ ਦਰਵਾਜ਼ਾ ਬੰਦ ਸੀ। ਜਦੋਂ ਉਸਨੇ ਹੋਰ ਲੋਕਾਂ ਨੂੰ ਦਰਵਾਜ਼ਾ ਤੋੜਨ ਲਈ ਬੁਲਾਇਆ ਤਾਂ ਉਸਨੇ ਤੁਨੀਸ਼ਾ ਨੂੰ ਲਟਕਦੀ ਦੇਖਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...