November 19, 2026, 12:12 pm
----------- Advertisement -----------
HomeNewsEntertainmentਸ਼ੈਫਾਲੀ ਸ਼ਾਹ ਦੀ ਸੁਪਰਹਿੱਟ ਵੈੱਬ ਸੀਰੀਜ਼ 'ਦਿੱਲੀ ਕ੍ਰਾਈਮ ਸੀਜ਼ਨ 2' ਦਾ ਟ੍ਰੇਲਰ...

ਸ਼ੈਫਾਲੀ ਸ਼ਾਹ ਦੀ ਸੁਪਰਹਿੱਟ ਵੈੱਬ ਸੀਰੀਜ਼ ‘ਦਿੱਲੀ ਕ੍ਰਾਈਮ ਸੀਜ਼ਨ 2’ ਦਾ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਬਾਲੀਵੁੱਡ ਫਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਸ਼ੇਫਾਲੀ ਸ਼ਾਹ, ਰਸਿਕਾ ਦੁਗਲ ਰਾਜੇਸ਼ ਤਾਇਲੰਗ ਦੀ ਵੈੱਬ ਸੀਰੀਜ਼ ਦਿੱਲੀ ਕ੍ਰਾਈਮ ਸੀਜ਼ਨ 2 ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੇਕਰਸ ਨੇ ਵੈੱਬ ਸੀਰੀਜ਼ ਦਿੱਲੀ ਕ੍ਰਾਈਮ ਸੀਜ਼ਨ 2 ਦਾ ਟੀਜ਼ਰ ਅਤੇ ਪੋਸਟਰ ਰਿਲੀਜ਼ ਕੀਤਾ ਸੀ। ਹਾਲਾਂਕਿ ਹੁਣ ਮੇਕਰਸ ਨੇ ਇਸ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ। ਦਿੱਲੀ ਕ੍ਰਾਈਮ ਸੀਜ਼ਨ 2 ਸਾਲ 2019 ਵਿੱਚ ਰਿਲੀਜ਼ ਹੋਈ ਦਿੱਲੀ ਕ੍ਰਾਈਮ ਦਾ ਅਗਲਾ ਸੀਜ਼ਨ ਹੈ। ਦਿੱਲੀ ਕ੍ਰਾਈਮ ਦੀ ਕਹਾਣੀ ਤੋਂ ਇਲਾਵਾ ਕਲਾਕਾਰਾਂ ਦੀ ਅਦਾਕਾਰੀ ਦੀ ਵੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਸੀਰੀਜ਼ ਦੇ ਸੁਪਰਹਿੱਟ ਹੋਣ ਤੋਂ ਬਾਅਦ ਨਿਰਮਾਤਾ ਨੇ ਇਸ ਦੇ ਅਗਲੇ ਸੀਜ਼ਨ ਦਾ ਐਲਾਨ ਕਰ ਦਿੱਤਾ। ਹੁਣ ਇਸ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਦਿੱਲੀ ਕ੍ਰਾਈਮ ਸੀਜ਼ਨ 2 ਦਾ ਟ੍ਰੇਲਰ ਕਾਫੀ ਧਮਾਕੇਦਾਰ ਅਤੇ ਸ਼ਾਨਦਾਰ ਹੈ।

YouTube player

ਜਿਸ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਇਸ ਸੀਰੀਜ਼ ਨੂੰ ਦੇਖਣ ਲਈ ਬੇਤਾਬ ਹਨ। ਜੇਕਰ ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ‘ਚ ਦੇਖਿਆ ਜਾ ਰਿਹਾ ਹੈ ਕਿ ਸ਼ੇਫਾਲੀ ਸ਼ਾਹ ਦਿੱਲੀ ‘ਚ ਵਧਦੇ ਅਪਰਾਧ ਅਤੇ ਇਕ ਨਵੇਂ ਮਾਮਲੇ ਨੂੰ ਲੈ ਕੇ ਉਲਝਣ ‘ਚ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਪੂਰੀ ਟੀਮ ਇਸ ਕੇਸ ਨੂੰ ਸੁਲਝਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਅਭਿਨੇਤਰੀ ਇਸ ਸੀਜ਼ਨ ਵਿੱਚ ਕਈ ਕਤਲਾਂ ਦੇ ਰਹੱਸਮਈ ਕੇਸ ਨੂੰ ਹੱਲ ਕਰੇਗੀ। ਇਹ ਅਪਰਾਧੀ ਦੇ ਮਨੋਵਿਗਿਆਨ ਅਤੇ ਉਸਦੀ ਅਪਰਾਧ ਸ਼ੈਲੀ ਦੀਆਂ ਬਾਰੀਕੀਆਂ ‘ਤੇ ਅਧਾਰਤ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਦਿੱਲੀ ਕ੍ਰਾਈਮ ਸੀਜ਼ਨ 2 ਇਸ 26 ਅਗਸਤ ਨੂੰ ਮਸ਼ਹੂਰ OTT ਪਲੇਟਫਾਰਮ Netflix ‘ਤੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਵੈੱਬ ਸੀਰੀਜ਼ ਦਾ ਨਿਰਦੇਸ਼ਨ ਰਿਚੀ ਮਹਿਤਾ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...