August 2, 2026, 8:50 pm
----------- Advertisement -----------
HomeNewsEntertainmentਪਾਪਰਾਜ਼ੀ 'ਤੇ ਭੜਕੀ ਸ਼ਹਿਨਾਜ਼ ਗਿੱਲ, ਅਦਾਕਾਰਾ ਨੇ ਗੁੱਸੇ 'ਚ ਆਖੀ ਇਹ ਗੱਲ...

ਪਾਪਰਾਜ਼ੀ ‘ਤੇ ਭੜਕੀ ਸ਼ਹਿਨਾਜ਼ ਗਿੱਲ, ਅਦਾਕਾਰਾ ਨੇ ਗੁੱਸੇ ‘ਚ ਆਖੀ ਇਹ ਗੱਲ (ਵੀਡੀਓ)

Published on

----------- Advertisement -----------

ਪੰਜਾਬ ਦੀ ਕੈਟਰੀਨਾ ਕੈਫ ਕਹੀ ਜਾਣ ਵਾਲੀ ਸ਼ਹਿਨਾਜ਼ ਗਿੱਲ ਹੁਣ ਬਾਲੀਵੁੱਡ ‘ਚ ਆਪਣੀ ਪਛਾਣ ਬਣਾਉਣ ਲਈ ਸਖਤ ਮਿਹਨਤ ਕਰ ਰਹੀ ਹੈ। ‘ਬਿੱਗ ਬੌਸ 13’ ਤੋਂ ਬਾਅਦ ਸ਼ਹਿਨਾਜ਼ ਦੀ ਕਿਸਮਤ ਚਮਕਣ ਲੱਗੀ। ਬਾਲੀਵੁੱਡ ‘ਚ ਫਿਲਮਾਂ ਤੋਂ ਇਲਾਵਾ ਸ਼ਹਿਨਾਜ਼ ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ’ ਨੂੰ ਵੀ ਹੋਸਟ ਕਰ ਰਹੀ ਹੈ। ਹਾਲ ਹੀ ‘ਚ ਸ਼ਹਿਨਾਜ਼ ਗਿੱਲ ਨੂੰ ਆਪਣੇ ਸ਼ੋਅ ਦੇ ਸੈੱਟ ‘ਤੇ ਪਾਪਰਾਜ਼ੀ ‘ਤੇ ਭੜਕਦੇ ਦੇਖਿਆ ਗਿਆ । ਅਸਲ ‘ਚ ਅਜਿਹਾ ਹੋਇਆ ਕਿ ਜਦੋਂ ਸ਼ਹਿਨਾਜ਼ ਮੀਡੀਆ ਨਾਲ ਗੱਲ ਕਰ ਰਹੀ ਸੀ ਤਾਂ ਕੋਈ ਉਸ ਨੂੰ ਵਾਰ-ਵਾਰ ‘ਸ਼ਹਿਨਾਜ਼ ਸ਼ਹਿਨਾਜ਼’ ਕਹਿ ਕੇ ਸਵਾਲ ਪੁੱਛਣ ਦੀ ਕੋਸ਼ਿਸ਼ ਕਰ ਰਿਹਾ ਸੀ।

ਇਹ ਸੁਣ ਕੇ ਸ਼ਹਿਨਾਜ਼ ਥੋੜੀ ਚਿੜ ਜਾਂਦੀ ਹੈ ਅਤੇ ਉਹ ਉਸਨੂੰ ਪਹਿਲਾਂ ਚੁੱਪ ਰਹਿਣ ਲਈ ਕਹਿੰਦੀ ਹੈ। ਫਿਰ ਉਹ ਕਹਿੰਦੀ ਹੈ ਕਿ ਜੇ ਕੋਈ ਬੋਲ ਰਿਹਾ ਹੈ ਤਾਂ ਟੋਕਣਾ ਬੇਇੱਜ਼ਤੀ ਵਾਲੀ ਗੱਲ ਹੈ। ਫਿਰ ਉਹ ਕਿਸੇ ਨੂੰ ਉਸ ਵਿਅਕਤੀ ਨੂੰ ਚੁੱਪ ਕਰਾਉਣ ਲਈ ਕਹਿੰਦੀ ਹੈ ਅਤੇ ਆਪਣਾ ਇੰਟਰਵਿਊ ਦੇਣਾ ਜਾਰੀ ਰੱਖਦੀ ਹੈ। ਸ਼ਹਿਨਾਜ਼ ਗਿੱਲ ਨੇ ਕੁਝ ਸਮਾਂ ਪਹਿਲਾਂ ਆਪਣਾ ਚੈਟ ਸ਼ੋਅ ਸ਼ੁਰੂ ਕੀਤਾ ਹੈ। ਹੁਣ ਤੱਕ ਇਸ ਵਿੱਚ ਰਾਜਕੁਮਾਰ ਰਾਓ, ਆਯੁਸ਼ਮਾਨ ਖੁਰਾਨਾ ਅਤੇ ਵਿੱਕੀ ਕੌਸ਼ਲ ਵਰਗੀਆਂ ਮਸ਼ਹੂਰ ਹਸਤੀਆਂ ਨਜ਼ਰ ਆ ਚੁੱਕੀਆਂ ਹਨ। ਸ਼ਹਿਨਾਜ਼ ਸਾਲ 2023 ਦਾ ਪਹਿਲਾ ਸ਼ੋਅ ਫੀਮੇਲ ਸਟਾਰ ਨਾਲ ਸ਼ੁਰੂ ਕਰੇਗੀ। ਸ਼ੋਅ ‘ਚ ਰਕੁਲ ਪ੍ਰੀਤ ਸਿੰਘ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...