October 8, 2026, 9:12 am
----------- Advertisement -----------
HomeNewsEntertainmentਸ਼ਹਿਨਾਜ਼ ਗਿੱਲ ਨੇ ਆਪਣੇ ਹੱਥਾਂ ਨਾਲ ਮੋਰ ਨੂੰ ਖੁਆਏ ਦਾਣੇ,ਦੇਖੋ ਵਾਇਰਲ ਹੋ...

ਸ਼ਹਿਨਾਜ਼ ਗਿੱਲ ਨੇ ਆਪਣੇ ਹੱਥਾਂ ਨਾਲ ਮੋਰ ਨੂੰ ਖੁਆਏ ਦਾਣੇ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਸ਼ਹਿਨਾਜ਼ ਗਿੱਲ ਨੇ ਆਪਣੇ ਚੁਲਬੁਲੇ ਅੰਦਾਜ਼ ਤੇ ਚੰਗੀ ਅਦਾਕਾਰੀ ਨਾਲ ਬਾਲੀਵੁੱਡ ਵਿੱਚ ਵੱਖਰੀ ਪਛਾਣ ਬਣਾ ਲਈ ਹੈ। ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਇਸ ‘ਚ ਮੋਰ ਨੂੰ ਦਾਣੇ ਖਵਾਉਂਦੀ ਨਜ਼ਰ ਆ ਰਹੀ ਹੈ। ਬਿੱਗ ਬੌਸ 13 ਫੇਮ ਸ਼ਹਿਨਾਜ਼ ਗਿੱਲ ਆਪਣੇ ਫੈਨਜ਼ ਦੀ ਬਹੁਤ ਜ਼ਿਆਦਾ ਫੇਵਰੇਟ ਹੈ ਅਤੇ ਇਹ ਉਸ ਦੇ ਚੁੱਲਬੁਲੇ ਤੇ ਸਾਦਗੀ ਭਰੇ ਅੰਦਾਜ਼ ਕਾਰਨ ਹੈ। ਜਦੋਂ ਵੀ ਸ਼ਹਿਨਾਜ਼ ਵੀ ਸ਼ਹਿਨਾਜ਼ ਨੂੰ ਜਨਤਕ ਤੌਰ ‘ਤੇ ਦੇਖਿਆ ਜਾਂਦਾ ਹੈ, ਉਹ ਆਪਣੇ ਫੈਨਜ਼ ਨੂੰ ਕਿਸੇ ਨਾ ਕਿਸੇ ਚੀਜ਼ ਨਾਲ ਹੈਰਾਨ ਕਰ ਦਿੰਦੀ ਹੈ। ਪੰਜਾਬੀ ਦਿਲ ਦੀ ਧੜਕਣ ਸ਼ਹਿਨਾਜ਼ ਗਿੱਲ ਆਪਣੀ ਵਾਇਰਲ ਵੀਡੀਓ ਨਾਲ ਦਿਲਾਂ ‘ਤੇ ਰਾਜ ਕਰ ਰਹੀ ਹੈ, ਜਿਸ ‘ਚ ਉਹ ਆਪਣੇ ਹੱਥਾਂ ਨਾਲ ਮੋਰ ਨੂੰ ਖਵਾਉਂਦੀ ਹੋਈ ਦਿਖਾਈ ਦੇ ਰਹੀ ਹੈ।

ਇਹ ਵੀਡੀਓ ਇੱਕ ਸੋਸ਼ਲ ਮੀਡੀਆ ਯੂਜ਼ਰ ਵਾਇਰਲ ਭਿਆਨੀ ਦੇ ਅਕਾਉਂਟ ਉੱਤੇ ਪੋਸਟ ਕੀਤੀ ਗਈ ਹੈ। ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਚਿੱਟੇ ਰੰਗ ਦੇ ਇੱਕ ਖੂਬਸੂਰਤ ਸੂਟ ਵਿੱਚ ਨਜ਼ਰ ਆ ਰਹੀ ਹੈ। ਉਹ ਇੱਕ ਗਾਰਡਨ ਵਿੱਚ ਬੈਠੀ ਹੋਈ ਨਜ਼ਰ ਆ ਰਹੀ ਹੈ ਤੇ ਉਸ ਦੇ ਨੇੜੇ ਹੀ ਇੱਕ ਮੋਰ ਦਾਣਾ ਚੁਗ ਰਿਹਾ ਹੈ। ਇਸ ਦੌਰਾਨ ਸ਼ਹਿਨਾਜ਼ ਆਪਣੇ ਹੱਥਾਂ ਵਿੱਚ ਦਾਣੇ ਲੈ ਕੇ ਮੋਰ ਨੂੰ ਖਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਮੁਤਾਬਕ ਸ਼ਹਿਨਾਜ਼ ਦੀ ਇਹ ਤਸਵੀਰ ਬ੍ਰਹਮਕੁਮਾਰੀ ਆਸ਼ਰਮ ਦੇ ਹਾਲ ਹੀ ਵਿੱਚ ਕੀਤੇ ਗਏ ਦੌਰੇ ਦੀ ਹੈ। ਇਸ ਵੀਡੀਓ ਦੀ ਬੈਕਗ੍ਰਾਊਂਡ ਵਿੱਚ ਸ਼ਹਿਨਾਜ਼ ਦੇ ਨਾਲ ਇਸ ਸੰਸਥਾ ਦੇ ਲੋਕ ਵੀ ਵਿਖਾਈ ਦੇ ਰਹੇ ਹਨ। ਦੱਸ ਦਈਏ ਕਿ ਬੀਤੇ ਦਿਨੀਂ ਸ਼ਹਿਨਾਜ਼ ਨੇ ਦਿੱਲੀ ਵਿਖੇ ਬ੍ਰਹਮਕੁਮਾਰੀਸ ਦੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ ਤੇ ਇਥੇ ਉਹ ਗਰਲ ਤੇ ਵੂਮਨ ਐਮਪਾਵਰਮੈਂਟ ਲਈ ਲੋਕਾਂ ਨੂੰ ਮੋਟੀਵੇਟ ਕਰਦੀ ਨਜ਼ਰ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...