April 22, 2026, 6:47 am
----------- Advertisement -----------
HomeNewsEntertainmentਬੇਹੱਦ ਖ਼ੁਬਸੂਰਤ ਅੰਦਾਜ਼ ਨਜ਼ਰ ਆਈ ਸ਼ਹਿਨਾਜ਼ ਕੌਰ ਗਿੱਲ, ਵੇਖੋ ਵਾਇਰਲ ਵੀਡੀਓ

ਬੇਹੱਦ ਖ਼ੁਬਸੂਰਤ ਅੰਦਾਜ਼ ਨਜ਼ਰ ਆਈ ਸ਼ਹਿਨਾਜ਼ ਕੌਰ ਗਿੱਲ, ਵੇਖੋ ਵਾਇਰਲ ਵੀਡੀਓ

Published on

----------- Advertisement -----------

ਪੰਜਾਬ ਦੀ ਕੈਟਰੀਨਾ ਕੈਫ ਦੇ ਰੂਪ ‘ਚ ਮਸ਼ਹੂਰ ਸ਼ਹਿਨਾਜ਼ ਗਿੱਲ ਹੁਣ ਭਾਰਤ ਦੀ ਜਾਨ ਬਣ ਗਈ ਹੈ। ਰਿਐਲਿਟੀ ਸ਼ੋਅ ਬਿੱਗ ਬੌਸ ‘ਚ ਉਸ ਨੇ ਇਸ ਤਰ੍ਹਾਂ ਲੋਕਾਂ ਦਾ ਦਿਲ ਜਿੱਤਿਆ ਕਿ ਜਦੋਂ ਵੀ ਉਹ ਕੋਈ ਨਵਾਂ ਪ੍ਰੋਜੈਕਟ ਲੈ ਕੇ ਆਉਂਦੀ ਹੈ ਤਾਂ ਉਹ ਤੁਰੰਤ ਸੋਸ਼ਲ ਮੀਡੀਆ ‘ਤੇ ਟ੍ਰੈਂਡ ਬਣ ਜਾਂਦੀ ਹੈ। ਸ਼ਹਿਨਾਜ਼ ਗਿੱਲ ਨੂੰ ਲੋਕ ਬਹੁਤ ਪਿਆਰ ਦਿੰਦੇ ਹਨ। ਹੁਣ ਇਕ ਵਾਰ ਫਿਰ ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉੁਹ ਸੂਟ ‘ਚ ਨਜ਼ਰ ਆ ਰਹੀ ਹੈ ਅਤੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ।

ਸ਼ਹਿਨਾਜ਼ ਗਿੱਲ ਬਾਬਾ ਸਿਦੀਕੀ ਦੇ ਵੱਲੋਂ ਕੀਤੀ ਗਈ ਪਾਰਟੀ ‘ਚ ਸ਼ਾਮਿਲ ਹੋਣ ਦੇ ਲਈ ਪਹੁੰਚੀ ਸੀ ।ਸ਼ਹਿਨਾਜ਼ ਗਿੱਲ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਸ਼ਹਿਨਾਜ਼ ਗਿੱਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗੀਤਾਂ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਪਰ ਉਨ੍ਹਾਂ ਨੂੰ ਬਿੱਗ ਬੌਸ ‘ਚ ਪਛਾਣ ਮਿਲੀ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਦੋਵੇਂ ਇਸ ਸ਼ੋਅ ਦੇ ਦੌਰਾਨ ਹੀ ਇੱਕ ਦੂਜੇ ਦੇ ਨਜ਼ਦੀਕ ਆਏ ਸਨ ।ਇਸ ਜੋੜੀ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਿਆਰ ਦਿੱਤਾ ਗਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...