September 23, 2026, 7:24 pm
----------- Advertisement -----------
HomeNewsEntertainmentਸ਼ਹਿਨਾਜ਼ ਗਿੱਲ ਨੇ ਬਲੈਕ ਆਊਟਫਿਟ 'ਚ ਕਰਵਾਇਆ ਬੇਹੱਦ ਹੌਟ ਫੋਟੋਸ਼ੂਟ, ਦੇਖੋ ਵਾਇਰਲ...

ਸ਼ਹਿਨਾਜ਼ ਗਿੱਲ ਨੇ ਬਲੈਕ ਆਊਟਫਿਟ ‘ਚ ਕਰਵਾਇਆ ਬੇਹੱਦ ਹੌਟ ਫੋਟੋਸ਼ੂਟ, ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਬਿੱਗ ਬੌਸ 13 ਫੇਮ ਸ਼ਹਿਨਾਜ਼ ਗਿੱਲ ਹੌਲੀ-ਹੌਲੀ ਸੋਸ਼ਲ ਮੀਡੀਆ ‘ਤੇ ਵਾਪਸੀ ਕਰ ਰਹੀ ਹੈ। ਅਦਾਕਾਰਾ ਪਹਿਲਾਂ ਸੋਸ਼ਲ ਸਾਈਟਸ ‘ਤੇ ਕਾਫੀ ਐਕਟਿਵ ਰਹਿੰਦੀ ਸੀ ਪਰ ਸਿਧਾਰਥ ਸ਼ੁਕਲਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੇ ਇਸ ਦੁਨੀਆ ਤੋਂ ਦੂਰੀ ਬਣਾ ਲਈ ਸੀ। ਪਰ ਹੁਣ ਇਕ ਵਾਰ ਫਿਰ ਉਹ ਇੱਥੇ ਸਰਗਰਮ ਹੋ ਰਹੀ ਹੈ। ਸ਼ਹਿਨਾਜ਼ ਨੇ ਆਪਣਾ ਨਵਾਂ ਫੋਟੋਸ਼ੂਟ ਸਾਂਝਾ ਕੀਤਾ ਹੈ। ਬਲੈਕ ਡਰੈੱਸ ’ਚ ਕਰਵਾਏ ਸ਼ਹਿਨਾਜ਼ ਗਿੱਲ ਦੇ ਇਸ ਫੋਟੋਸ਼ੂਟ ’ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਬਲੈਕ ਸ਼ਾਰਟ ਡਰੈੱਸ ਵਾਲੇ ਇਸ ਫੋਟੋਸ਼ੂਟ ਨੂੰ ਡੱਬੂ ਰਤਨਾਨੀ ਨੇ ਸ਼ੂਟ ਕੀਤਾ ਹੈ।

ਇਕ ਘੰਟੇ ਅੰਦਰ ਇਸ ਫੋਟੋਸ਼ੂਟ ਨੂੰ 3 ਲੱਖ ਤੋਂ ਵੱਧ ਲੋਕਾਂ ਵਲੋਂ ਲਾਈਕ ਕੀਤਾ ਜਾ ਚੁੱਕਾ ਹੈ। ਉਥੇ 15 ਹਜ਼ਾਰ ਤੋਂ ਵੱਧ ਲੋਕਾਂ ਨੇ ਕੁਮੈਂਟ ਕੀਤੇ ਹਨ। ਸ਼ਹਿਨਾਜ਼ ਗਿੱਲ ਨੂੰ ਇਕ ਵਾਰ ਫਿਰ ਤੋਂ ਐਕਸ਼ਨ ਮੋਡ ‘ਚ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਇੱਕ ਯੂਜ਼ਰ ਨੇ ਲਿਖਿਆ, ਹਾਏ ਇੰਨੀ ਕਿਊਟ ਲੱਗ ਰਹੀ ਹੈ, ਜਦੋਂ ਕਿ ਦੂਜੇ ਨੇ ਲਿਖਿਆ, ਸ਼ਹਿਨਾਜ਼ ਗਿੱਲ ਕਾਲੇ ਰੰਗਦੀ ਡ੍ਰੇਸ ਵਿੱਚ ਬਹੁਤ ਖੂਬਸੂਰਤ ਲੱਗ ਰਹੀ ਹੈ।

https://www.instagram.com/p/CYncE22v9Nr/?utm_source=ig_embed&ig_rid=d50764dc-ba2d-4f92-8b22-54992b394170

ਜੇਕਰ ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਹਾਲ ਹੀ ‘ਚ ਫਿਲਮ ‘ਹੌਸਲਾ ਰੱਖ’ ‘ਚ ਨਜ਼ਰ ਆਈ ਸੀ। ਇਸ ਫਿਲਮ ‘ਚ ਉਹ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਨਜ਼ਰ ਆਈ ਸੀ। ਉਹ ਟੀਵੀ ਸ਼ੋਅ ‘ਬਿੱਗ ਬੌਸ 13’ ‘ਚ ਸਿਧਾਰਥ ਸ਼ੁਕਲਾ ਨਾਲ ਆਪਣੀ ਕੈਮਿਸਟਰੀ ਨੂੰ ਲੈ ਕੇ ਸੁਰਖੀਆਂ ‘ਚ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...