September 15, 2026, 3:47 pm
----------- Advertisement -----------
HomeNewsEntertainmentਆਈਸ-ਕ੍ਰੀਮ ਵਾਲੀ ਰੇਹੜੀ ਚਲਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ,ਦੇਖੋ ਵਾਇਰਲ ਹੋ ਰਿਹਾ ਵੀਡੀਓ

ਆਈਸ-ਕ੍ਰੀਮ ਵਾਲੀ ਰੇਹੜੀ ਚਲਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਪੰਜਾਬ ਦੀ ਕੈਟਰੀਨਾ ਕੈਫ ਕਹੀ ਜਾਣ ਵਾਲੀ ਸ਼ਹਿਨਾਜ਼ ਗਿੱਲ ਅਕਸਰ ਆਪਣੇ ਲੁੱਕ ਅਤੇ ਗਲੈਮਰਸ ਸਵੈਗ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਅਦਾਕਾਰਾ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਫੈਨਜ਼ ਉਸ ਦੀ ਹਰ ਐਕਟਿੰਗ ‘ਤੇ ਦੀਵਾਨਾ ਹੋ ਜਾਂਦੇ ਹਨ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਪੰਜਾਬ ਵਿੱਚ ਆਪਣੇ ਪਿੰਡ ਗਈ ਸੀ, ਜਿੱਥੇ ਉਸਨੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਇਆ ਸੀ। ਪੰਜਾਬੀ ਅਦਾਕਾਰਾ, ਜੋ ਬਿੱਗ ਬੌਸ 13 ਵਿੱਚ ਵੀ ਫਾਈਨਲਿਸਟ ਸੀ, ਨੇ ਹੁਣ ਆਪਣੇ ਯੂਟਿਊਬ ਚੈਨਲ ‘ਤੇ ਇੱਕ ਵੀਲੌਗ ਸਾਂਝਾ ਕੀਤਾ ਹੈ। ਜਿਸ ਵਿੱਚ ਉਸ ਨੇ ਸਾਰੇ ਪ੍ਰਸ਼ੰਸਕਾਂ ਨੂੰ ਪਿੰਡ ਦੀ ਸੈਰ ਕਰਵਾਈ। ਇਸ ਵੀਡੀਓ ਚ ਦੇਖ ਸਕਦੇ ਹੋਏ ਸ਼ਹਿਨਾਜ਼ ਗਿੱਲ ਕੁਲਫੀਆਂ ਵੇਚਣ ਵਾਲੇ ਭਾਈ ਤੋਂ ਰੇਹੜੀ ਲੈ ਕੇ ਕੁਲਫੀਆਂ ਵੇਚਣ ਲੱਗ ਜਾਂਦੀ ਹੈ ਤੇ ਉਹ ਆਈਸ-ਕ੍ਰੀਮ ਵਾਲੀ ਰੇਹੜੀ ਵੀ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ।

YouTube player

ਵੀਡੀਓ ‘ਚ ਤੁਸੀਂ ਇਹ ਵੀ ਦੇਖੋਗੇ ਕਿ ਉਹ ਸਾਰਿਆਂ ਬੱਚਿਆਂ ਨੂੰ ਕੁਲਫੀਆਂ ਵੀ ਖਵਾਉਂਦੀ ਹੈ। ਇਸ ਤੋਂ ਇਲਾਵਾ ਉਹ ਛੋਟੀ ਬੱਚੀਆਂ ਦੇ ਨਾਲ ਸਾਈਕਲ ਵੀ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਦੇਖੋਗੇ ਕਿ ਉਹ ਆਪਣੇ ਪਿੰਡ ਦੀਆਂ ਔਰਤਾਂ ਦੇ ਨਾਲ ਗਿੱਧਾ ਵੀ ਪਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਸ ਨੇ ਆਪਣੀ ਲੁੱਕ ਉੱਤੇ ਕਾਫੀ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣਾ ਵਜ਼ਨ ਵੀ ਘਟਾਇਆ ਹੈ। ਉਹ ਲਗਾਤਾਰ ਆਪਣੇ ਕੰਮ ਪ੍ਰਤੀ ਹੋਰ ਜ਼ਿਆਦਾ ਮਿਹਨਤ ਕਰਕੇ ਅੱਗੇ ਵੱਧ ਰਹੀ ਹੈ। ਜਿਸ ਕਰਕੇ ਉਹ ਕਈ ਨਾਮੀ ਬ੍ਰੈਂਡਸ ਦੇ ਲਈ ਫੋਟੋਸ਼ੂਟ ਕਰਵਾ ਚੁੱਕੀ ਹੈ। ਹਾਲ ਹੀ ਚ ਸ਼ਹਿਨਾਜ਼ ਗਿੱਲ ਤੇ ਸ਼ਾਹਰੁਖ ਖ਼ਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸੁਰਖੀਆਂ ਚ ਰਹੀਆਂ । ਸ਼ਹਿਨਾਜ਼ ਗਿੱਲ ਜੋ ਕਿ ਪਿਛਲੇ ਸਾਲ ਦਿਲਜੀਤ ਦੋਸਾਂਝ ਦੇ ਨਾਲ ਹੌਸਲਾ ਰੱਖ ਫ਼ਿਲਮ ਚ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...