September 6, 2026, 3:07 am
----------- Advertisement -----------
HomeNewsEntertainmentਪਿੰਕ ਰੰਗ ਦੀ ਸਾੜ੍ਹੀ 'ਚ ਸ਼ਹਿਨਾਜ਼ ਗਿੱਲ ਦਾ ਗਲੈਮਰਸ ਅੰਦਾਜ਼ ਦਰਸ਼ਕਾਂ ਨੂੰ...

ਪਿੰਕ ਰੰਗ ਦੀ ਸਾੜ੍ਹੀ ‘ਚ ਸ਼ਹਿਨਾਜ਼ ਗਿੱਲ ਦਾ ਗਲੈਮਰਸ ਅੰਦਾਜ਼ ਦਰਸ਼ਕਾਂ ਨੂੰ ਖੂਬ ਆ ਰਿਹਾ ਪਸੰਦ,ਦੇਖੋ ਤਸਵੀਰਾਂ

Published on

----------- Advertisement -----------

ਸ਼ਹਿਨਾਜ਼ ਗਿੱਲ ਜਲਦ ਹੀ ਰਿਐਲਿਟੀ ਸ਼ੋਅ ‘ਬਿੱਗ ਬੌਸ 15’ ਦੇ ਗ੍ਰੈਂਡ ਫਿਨਾਲੇ ‘ਚ ਨਜ਼ਰ ਆਵੇਗੀ। ਜਿੱਥੇ ਉਹ ਆਪਣੇ ਖਾਸ ਦੋਸਤ ਸਿਧਾਰਥ ਸ਼ੁਕਲਾ ਨੂੰ ਸ਼ਰਧਾਂਜਲੀ ਦੇਵੇਗੀ। ਪ੍ਰਸ਼ੰਸਕ ਉਸ ਨੂੰ (ਬਿੱਗ ਬੌਸ 15 ਵਿੱਚ ਸ਼ਹਿਨਾਜ਼ ਗਿੱਲ) ਨੂੰ ‘ਬਿੱਗ ਬੌਸ’ ਦੇ ਸੈੱਟ ‘ਤੇ ਦੁਬਾਰਾ ਦੇਖਣ ਲਈ ਬੇਤਾਬ ਹਨ, ਕਿਉਂਕਿ ਉਸ ਨੇ ਆਪਣੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਉਹ ਖੂਬਸੂਰਤ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾੜ੍ਹੀ ‘ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਗਿੱਲ ਨੇ ਕੈਪਸ਼ਨ ਵਿੱਚ ਲਿਖਿਆ, ” ਇੱਕ ਇੱਛਾ ਪੂਰੀ ਹੋ ਰਹੀ ਹੈ… ਤੁਸੀਂ ਕਿਵੇਂ ਮਹਿਸੂਸ ਕਰ ਰਹੇ ਹੋ?…”ਸ਼ਹਿਨਾਜ਼ ਗਿੱਲ ਨੇ ਆਪਣੀਆਂ 10 ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।

ਇਸ ਤੋਂ ਪਹਿਲਾਂ ਉਹ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹੀ ਹੈ ਪਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਡਿਜ਼ਾਈਨਰ ਸਾੜ੍ਹੀ ‘ਚ ਉਸ ਨੂੰ ਦੇਖ ਕੇ ਲੋਕਾਂ ਦੀਆਂ ਨਜ਼ਰਾਂ ਉਸ ‘ਤੇ ਰੁਕ ਗਈਆਂ ਹਨ।

ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਨੇ ਪਿੰਕ ਰੰਗ ਦੀ ਸ਼ਿਮਰ ਸਾੜ੍ਹੀ ਪਾਈ ਹੋਈ ਹੈ। ਉਸ ਨੇ ਪਿੰਕ ਰੰਗ ਦੀ ਸ਼ਿਮਰ ਸਾੜ੍ਹੀ ਦੇ ਨਾਲ ਹਲਕੇ ਗਹਿਣੇ ਪਹਿਨੇ ਹਨ। ਸ਼ਹਿਨਾਜ਼ ਨੇ ਇਸ ਨਾਲ ਬਹੁਤ ਹਲਕਾ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਵਾਲਾ ਲੁੱਕ ਰੱਖਿਆ ਹੈ। ਹਰ ਤਸਵੀਰ ਦੇ ਵਿੱਚ ਸ਼ਹਿਨਾਜ਼ ਵੱਖ-ਵੱਖ ਤਰ੍ਹਾਂ ਦੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਉਹ ਹਰ ਤਸਵੀਰ ਵਿੱਚ ਬਹੂਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਅੰਦਾਜ਼ ਵੀ ਕਾਫੀ ਵੱਖਰਾ ਹੈ। ਸ਼ਹਿਨਾਜ਼ ਦਾ ਇਹ ਸਿੰਪਲ ਤੇ ਗਲੈਮਰਸ ਅੰਦਾਜ਼ ਉਸ ਦੇ ਫੈਨਜ਼ ਨੂੰ ਬਹੁਤ ਪਸੰਦ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...