June 6, 2026, 11:41 pm
----------- Advertisement -----------
HomeNewsEntertainmentਸ਼ਹਿਨਾਜ਼ ਕੌਰ ਗਿੱਲ ਨੇ ਇੰਝ ਮਨਾਇਆ ਆਪਣਾ ਜਨਮ ਦਿਨ,ਵਾਇਰਲ ਹੋ ਰਹੀ ਤਸਵੀਰ

ਸ਼ਹਿਨਾਜ਼ ਕੌਰ ਗਿੱਲ ਨੇ ਇੰਝ ਮਨਾਇਆ ਆਪਣਾ ਜਨਮ ਦਿਨ,ਵਾਇਰਲ ਹੋ ਰਹੀ ਤਸਵੀਰ

Published on

----------- Advertisement -----------

ਅਦਾਕਾਰਾ-ਗਾਇਕਾ ਸ਼ਹਿਨਾਜ਼ ਕੌਰ ਗਿੱਲ ਦਾ ਬੀਤੇ ਦਿਨੀ ਜਨਮਦਿਨ ਸੀ। ਸ਼ਹਿਨਾਜ਼ ਗਿੱਲ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਆਪਣੇ ਜਨਮਦਿਨ ਦੇ ਜਸ਼ਨ ਦੀ ਇੱਕ ਤਸਵੀਰ ਵੀ ਸਾਂਝੀ ਕਰਦਿਆਂ ਸ਼ਹਿਨਾਜ਼ ਨੇ ਕੈਪਸ਼ਨ ‘ਚ ਲਿਖਿਆ , ‘ਸ਼ੁਭਕਾਮਨਾਵਾਂ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ’।

ਦੱਸ ਦਈਏ ਕਿ ਬ੍ਰਹਮ ਕੁਮਾਰੀ ਆਸ਼ਰਮ ‘ਚ ਸਿਧਾਰਥ ਸ਼ੁਕਲਾ ਵੀ ਜਾਂਦਾ ਹੁੰਦਾ ਸੀ ਅਤੇ ਇੱਥੋਂ ਹੀ ਸ਼ਹਿਨਾਜ਼ ਗਿੱਲ ਨੂੰ ਸਿਧਾਰਥ ਦੇ ਦੁੱਖ ਚੋਂ ਉਭਰਨ ‘ਚ ਮਦਦ ਮਿਲੀ ਸੀ । ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ ਦੋਸਤੀ ਬਿੱਗ ਬੌਸ ਦੇ ਘਰ ‘ਚ ਹੀ ਸ਼ੁਰੂ ਹੋਈ ਸੀ ।

ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਬਿੱਗ ਬੌਸ 15 ਦੇ ਸੈੱਟ ਦੀ ਸ਼ੋਭਾ ਵਧਾਏਗੀ ਅਤੇ ਬਿੱਗ ਬੌਸ 13 ਦੇ ਜੇਤੂ ਸਿਧਾਰਥ ਸ਼ੁਕਲਾ ਨੂੰ ਵਿਸ਼ੇਸ਼ ਸ਼ਰਧਾਂਜਲੀ ਦੇਵੇਗੀ। ਸ਼ਹਿਨਾਜ਼ ਅਤੇ ਸਿਧਾਰਥ ਨੇ ਆਪਣੀ ਕਿਊਟ ਕੈਮਿਸਟਰੀ ਨਾਲ ਲੱਖਾਂ ਦਿਲ ਜਿੱਤ ਲਏ ਅਤੇ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ। ਬਿੱਗ ਬੌਸ 15 ਦਾ ਫਿਨਾਲੇ ਇਸ ਹਫਤੇ 29 ਅਤੇ 30 ਜਨਵਰੀ ਨੂੰ ਰਾਤ 8 ਵਜੇ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...