July 24, 2026, 1:11 pm
----------- Advertisement -----------
HomeNewsEntertainmentਨਵਾਜ਼ੂਦੀਨ ਸਿੱਦੀਕੀ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ! ਇਸ ਗਾਇਕ ਦੇ...

ਨਵਾਜ਼ੂਦੀਨ ਸਿੱਦੀਕੀ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ! ਇਸ ਗਾਇਕ ਦੇ ਮਿਊਜ਼ਿਕ ਵੀਡੀਓ ‘ਚ ਆਉਣਗੇ ਨਜ਼ਰ

Published on

----------- Advertisement -----------

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਹੁਣ ਪੂਰੇ ਦੇਸ਼ ‘ਚ ਮਸ਼ਹੂਰ ਹੋ ਚੁੱਕੀ ਹੈ। ਸ਼ਹਿਨਾਜ਼ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ ਅਤੇ ਉਹ ਹਰ ਰੋਜ਼ ਲਾਈਮਲਾਈਟ ‘ਚ ਰਹਿੰਦੀ ਹੈ। ਬਿੱਗ ਬੌਸ 13 ਦੇ ਨਾਲ ਕਿਸਮਤ ਚਮਕਾਉਣ ਤੋਂ ਬਾਅਦ, ਸ਼ਹਿਨਾਜ਼ ਹੁਣ ਜਲਦੀ ਹੀ ਬਾਲੀਵੁੱਡ ਵਿੱਚ ਡੈਬਿਊ ਕਰਨ ਲਈ ਤਿਆਰ ਹੈ। ਕੁਝ ਸਮਾਂ ਪਹਿਲਾਂ ਸ਼ਹਿਨਾਜ਼ ਦਾ ਮਿਊਜ਼ਿਕ ਵੀਡੀਓ MC Square ਅਤੇ ਗੁਰੂ ਰੰਧਾਵਾ ਨਾਲ ਆਇਆ ਸੀ। ਅਤੇ ਹੁਣ ਖਬਰਾਂ ਹਨ ਕਿ ਉਹ ਨਵਾਜ਼ੂਦੀਨ ਸਿੱਦੀਕੀ ਨਾਲ ਇੱਕ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਵੇਗੀ। ਸ਼ਹਿਨਾਜ਼ ਗਿੱਲ ਅਤੇ ਨਵਾਜ਼ੂਦੀਨ ਸਿੱਦੀਕੀ ਬੀ ਪਰਾਕ ਦੇ ਮਿਊਜ਼ਿਕ ਵੀਡੀਓ ‘ਚ ਇਕੱਠੇ ਨਜ਼ਰ ਆਉਣ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚਰਚਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੀਤ ‘ਚ ਦੋਵਾਂ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੇਗੀ ਅਤੇ ਗੀਤ ਦੀ ਸ਼ੂਟਿੰਗ ਵੀ ਹੋ ਚੁੱਕੀ ਹੈ।

ਹਾਲਾਂਕਿ ਮਿਊਜ਼ਿਕ ਵੀਡੀਓ ਦੇ ਬਾਰੇ ‘ਚ ਫਿਲਹਾਲ ਕੁਝ ਵੀ ਪੱਕਾ ਨਹੀਂ ਹੋਇਆ ਹੈ ਪਰ ਇਸ ਖਬਰ ਨੂੰ ਸੁਣ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸ ਕੀ ਜਾਨ’ ਤੋਂ ਬਾਲੀਵੁੱਡ ‘ਚ ਐਂਟਰੀ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਉਹ 100 ਫੀਸਦੀ ‘ਚ ਵੀ ਨਜ਼ਰ ਆਵੇਗੀ, ਜਿਸ ਦੀ ਜਾਣਕਾਰੀ ਉਸ ਨੇ ਪਿਛਲੇ ਸਾਲ ਦਿੱਤੀ ਸੀ। ਫਿਲਮ ਵਿੱਚ ਜੌਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ ਅਤੇ ਨੋਰਾ ਫਤੇਹੀ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਤੋਂ ਪਹਿਲਾਂ ਉਹ ਦਿਲਜੀਤ ਦੋਸਾਂਝ ਨਾਲ ਪੰਜਾਬੀ ਫਿਲਮ ‘ਹੌਸਲਾ ਰੱਖ’ ‘ਚ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...