October 29, 2026, 4:52 am
----------- Advertisement -----------
HomeNewsEntertainmentਸ਼ੇਖਰ ਸੁਮਨ ਨੇ ਕੀਤਾ ਕਪਿਲ ਸ਼ਰਮਾ ਨੂੰ ਰਿਪਲੇਸ, ਲੈ ਕੇ ਆ ਰਹੇ...

ਸ਼ੇਖਰ ਸੁਮਨ ਨੇ ਕੀਤਾ ਕਪਿਲ ਸ਼ਰਮਾ ਨੂੰ ਰਿਪਲੇਸ, ਲੈ ਕੇ ਆ ਰਹੇ ਨੇ ‘ਇੰਡੀਆਜ਼ ਲਾਫ਼ਟਰ ਚੈਂਪੀਅਨ’

Published on

----------- Advertisement -----------

ਮਨੋਰੰਜਨ ਦਾ ਪ੍ਰਸਿੱਧ ਚਿਹਰਾ ਸ਼ੇਖਰ ਸੁਮਨ ਆਪਣੇ ਸ਼ੋਅ ਇੰਡੀਆਜ਼ ਲਾਫਟਰ ਚੈਂਪੀਅਨ ਨਾਲ ਦਰਸ਼ਕਾਂ ਨੂੰ ਹਸਾਉਣ ਲਈ ਤਿਆਰ ਹੈ, ਜੋ ਦ ਕਪਿਲ ਸ਼ਰਮਾ ਸ਼ੋਅ ਦੀ ਥਾਂ ਲਵੇਗਾ। ਉਨ੍ਹਾਂ ਨੇ ਭਾਰਤ ਦੇ ਲੇਟ ਨਾਈਟ ਸ਼ੋਅ ਦੀ ਸ਼ੁਰੂਆਤ ਕੀਤੀ ਅਤੇ ਪਹਿਲੀ ਵਾਰ ਟੈਲੀਵਿਜ਼ਨ ’ਤੇ ਸਟੈਂਡ-ਅੱਪ ਪ੍ਰਦਰਸ਼ਨ ਨੂੰ ਪੇਸ਼ ਕੀਤਾ। ਇਸ ਸ਼ੋਅ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਵਧਦਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸ਼ੇਖਰ ਦੇ ਸ਼ੋਅ ’ਚ ਅਰਚਨਾ ਪੂਰਨ ਸਿੰਘ ਵੀ ਹੋਵੇਗੀ। ਜਿਸ ਦਾ ਸਾਰੇ ਇੰਤਜ਼ਾਰ ਕਰ ਰਹੇ ਹਨ। ਸ਼ੇਖਰ ਸੁਮਨ ਨੇ ਕਿਹਾ ‘ਮੈਂ ਇੰਡੀਆਜ਼ ਲਾਫ਼ਟਰ ਚੈਂਪੀਅਨ ਨੂੰ ਲੈ ਕੇ ਬੇਹੱਦ ਉਤਸਾਹਿਤ ਹਾਂ। ਇਹ ਇਕ ਅਜਿਹਾ ਸ਼ੋਅ ਹੈ ਜਿਸਦਾ ਸੰਦੇਸ਼ ਸਾਰੇ ਦੁੱਖਾਂ ਨੂੰ ਭੁੱਲਣਾ ਅਤੇ ਖੁੱਲ੍ਹ ਕੇ ਹੱਸਣਾ ਹੈ।

ਜਿਸ ਦੀ ਇਸ ਸਮੇਂ ਸਭ ਤੋਂ ਵੱਧ ਲੋੜ ਹੈ। ਸਾਰੇ ਮੁਕਾਬਲੇਬਾਜ਼ ਤੁਹਾਨੂੰ ਹਸਾਉਣ ਲਈ ਤਿਆਰ ਹਨ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਦਰਸ਼ਕ ਇਸ ਸ਼ੋਅ ਦਾ ਪੂਰਾ ਆਨੰਦ ਲੈਣਗੇ। ਮੈਂ ਇਸ ਸ਼ੋਅ ’ਚ ਅਰਚਨਾ ਦੇ ਸਹਿਯੋਗ ਕਰਕੇ ਬਹੁਤ ਖੁਸ਼ ਹਾਂ। ਦਰਸ਼ਕ ਇਸ ਚੀਜ਼ ਦੀ ਉਮੀਦ ਕਰ ਰਹੇ ਹਨ ਕਿ ਸਾਡੀਆਂ ਪੁਰਾਣੀਆਂ ਯਾਦਾਂ ਦਾ ਸਫ਼ਰ ਫਿਰ ਤੋਂ ਤਾਜ਼ਾ ਹੋ ਸਕਦਾ ਹੈ। ਦੱਸ ਦੇਈਏ ਸ਼ੇਖਰ ਨੇ ਇਸ ਤੋਂ ਪਹਿਲਾਂ ਇੰਸਟਾਗ੍ਰਾਮ ਦਾ ਸਹਾਰਾ ਲੈ ਕੇ ਦਰਸ਼ਕਾਂ ਨੂੰ ਇਹ ਇਸ਼ਾਰਾ ਕੀਤਾ ਸੀ ਕਿ ਉਹ ਜਲਦੀ ਹੀ ਟੀ.ਵੀ. ’ਤੇ ਵਾਪਸੀ ਕਰਨ ਜਾ ਰਹੇ ਹਨ ਅਤੇ ਜਦੋਂ ਸ਼ੋਅ ਦਾ ਐਲਾਨ ਹੋ ਗਿਆ ਹੈ ਤਾਂ ਲੋਕ ਹੁਣ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...