August 24, 2026, 5:28 pm
----------- Advertisement -----------
HomeNewsEntertainmentਐਮੀ ਵਿਰਕ ਦੀ ਫ਼ਿਲਮ ਸ਼ੇਰ ਬੱਗਾ ਦਾ ਨਵਾਂ ਗੀਤ ‘Jaadu Di Shadi’...

ਐਮੀ ਵਿਰਕ ਦੀ ਫ਼ਿਲਮ ਸ਼ੇਰ ਬੱਗਾ ਦਾ ਨਵਾਂ ਗੀਤ ‘Jaadu Di Shadi’ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਫ਼ਿਲਮ ‘ਸ਼ੇਰ ਬੱਗਾ’ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਆਪਣੇ ਟਰੇਲਰ ਰਿਲੀਜ਼ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦਈਏ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਜਾਦੂ ਦੀ ਛੜੀ ਟਾਈਟਲ ਹੇਠ ਰਿਲੀਜ਼ ਹੋਇਆ ਇਸ ਗੀਤ ਨੂੰ Simran Bhardwaj ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। ਦੱਸ ਦਈਏ ਇਸ ਗੀਤ ਨੂੰ ਸੋਨਮ ਬਾਜਵਾ ਅਤੇ ਐਮੀ ਵਿਰਕ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਸ਼ੇਰਾ ਧਾਲੀਵਾਲ ਅਤੇ ਕਿਰਨ ਮਿਲਕੇ ਗੀਤ ਦੇ ਬੋਲ ਲਿਖੇ ਨੇ ਤੇ ਮਿਊਜ਼ Jaymeet ਨੇ ਦਿੱਤਾ ਹੈ।

YouTube player

ਗਾਣੇ ਦੇ ਵੀਡੀਓ ‘ਚ ਦੇਖ ਸਕਦੇ ਹੋ ਜਿਵੇਂ ਐਮੀ ਵਿਰਕ ਪ੍ਰੈਗਨੈਂਟ ਸੋਨਮ ਬਾਜਵਾ ਦੀ ਦੇਖ ਭਾਲ ਕਰਦਾ ਹੈ ਤਾਂ ਸੋਨਮ ਨੂੰ ਮਹਿਸੂਸ ਹੁੰਦਾ ਹੈ ਕਿ ਐਮੀ ਉਸ ਲਈ ਜਾਦੂ ਦੀ ਛੜੀ ਵਰਗਾ ਹੈ। ਜੋ ਕਿ ਉਸ ਦੀ ਹਰ ਗੱਲ ਨੂੰ ਪੂਰਾ ਕਰਦਾ ਹੈ ਤੇ ਇਸ ਹਲਾਤ ਵਿੱਚ ਪੂਰੀ ਤਰ੍ਹਾਂ ਦੇਖਭਾਲ ਕਰ ਰਿਹਾ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਫ਼ਿਲਮ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਨਿਰਮਲ ਰਿਸ਼ੀ, ਬਨਿੰਦਰ ਬੰਨੀ, ਕਾਕਾ ਕੌਤਕੀ ਤੇ ਕਈ ਹੋਰ ਨਾਮੀ ਕਲਾਕਾਰ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਹੈ। ਜਿਸ ਦੀ ਕਹਾਣੀ ਖੁਦ ਜਗਦੀਪ ਸਿੱਧੂ ਨੇ ਲਿਖੀ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਫ਼ਿਲਮ ਨੂੰ ਡਾਇਰੈਕਟ ਵੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...