November 15, 2026, 6:19 pm
----------- Advertisement -----------
HomeNewsEntertainmentਰਾਖੀ ਸਾਵੰਤ ਨੇ ਉਡਾਇਆ ਸ਼ਰਲਿਨ ਚੋਪੜਾ ਦਾ ਮਜ਼ਾਕ, ਸਾਜਿਦ ਖਾਨ ਨੂੰ ਦੱਸਿਆ...

ਰਾਖੀ ਸਾਵੰਤ ਨੇ ਉਡਾਇਆ ਸ਼ਰਲਿਨ ਚੋਪੜਾ ਦਾ ਮਜ਼ਾਕ, ਸਾਜਿਦ ਖਾਨ ਨੂੰ ਦੱਸਿਆ ਆਪਣਾ ਭਰਾ

Published on

----------- Advertisement -----------

ਨਵੀਂ ਦਿੱਲੀ: ਸ਼ਰਲਿਨ ਚੋਪੜਾ ਨੇ ਹਾਲ ਹੀ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ #MeToo ਮਾਮਲੇ ‘ਚ ਦੋਸ਼ੀ ਸਾਜਿਦ ਖਾਨ ਖਿਲਾਫ ਬਿਆਨ ਦਰਜ ਕਰਵਾਉਣ ਲਈ ਮੁੰਬਈ ਪੁਲਸ ਉਸ ਦਾ ਸਮਰਥਨ ਨਹੀਂ ਕਰ ਰਹੀ ਹੈ। ਅਭਿਨੇਤਰੀ ਦੇ ਇਸ ਬਿਆਨ ਤੋਂ ਬਾਅਦ ਅਭਿਨੇਤਰੀ ਰਾਖੀ ਸਾਵੰਤ ਨੇ ਪਾਪਰਾਜ਼ੀ ਦੇ ਸਾਹਮਣੇ ਉਨ੍ਹਾਂ ਦਾ ਮਜ਼ਾਕ ਉਡਾਇਆ। ਰਾਖੀ ਸਾਵੰਤ ਨੇ ਕਿਹਾ ਸੀ ਕਿ ਕੋਈ ਵੀ ਇਸ ਕੇਸ ਨੂੰ ਨਹੀਂ ਲਵੇਗਾ ਕਿਉਂਕਿ ਸਾਜਿਦ ਦੋਸ਼ੀ ਨਹੀਂ ਹਨ। ਹੁਣ ਸ਼ਰਲਿਨ ਚੋਪੜਾ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ।

ਰਾਖੀ ਸਾਵੰਤ ਨੇ ਪੈਪਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਦੋਂ ਉਹ (ਸਾਜਿਦ) ਦੋਸ਼ੀ ਨਹੀਂ ਹੈ ਤਾਂ ਕੇਸ ਕਿਉਂ ਲਿਆ ਜਾਵੇਗਾ। ਉਸ ਦੇ ਖਿਲਾਫ ਕਿਸੇ ਨੇ ਗਵਾਹੀ ਨਹੀਂ ਦਿੱਤੀ, ਅਦਾਲਤ ਨੇ ਸਾਜਿਦ ਖਾਨ ਨੂੰ ਮੌਤ ਦੀ ਸਜ਼ਾ ਜਾਂ ਕਾਲੇ ਪਾਣੀ ਦੀ ਸਜ਼ਾ ਨਹੀਂ ਦਿੱਤੀ ਹੈ। ਤੁਸੀਂ 4 ਕਿਲੋ ਮੇਕਅੱਪ ਕਰਦੇ ਹੋ, ਸਾੜ੍ਹੀ ਪਾਉਂਦੇ ਹੋ ਅਤੇ ਮੀਡੀਆ ਦੇ ਸਾਹਮਣੇ ਦੂਜਿਆਂ ‘ਤੇ ਦੋਸ਼ ਲਗਾਉਂਦੇ ਹੋ। ਤੁਹਾਨੂੰ ਸ਼ਰਮ ਨਹੀਂ ਆਉਂਦੀ? ਰਾਖੀ ਦਾ ਵੀਡੀਓ ਦੇਖਣ ਤੋਂ ਬਾਅਦ ਸ਼ਰਲਿਨ ਚੋਪੜਾ ਨੇ ਵੀ ਰਾਖੀ ਸਾਵੰਤ ਨੂੰ ਕਰਾਰਾ ਜਵਾਬ ਦਿੱਤਾ ਹੈ। ਉਸ ਨੇ ਕਿਹਾ, ‘ਇਹ ਸਭ ਕੀ ਹੈ? ਜਿਮ ਦੇ ਅੰਦਰ ਜਾਓ, ਕੁਝ ਕਸਰਤ ਕਰੋ ਅਤੇ ਮਾਸਪੇਸ਼ੀਆਂ ਬਣਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...