July 23, 2026, 7:01 am
----------- Advertisement -----------
HomeNewsEntertainmentਪ੍ਰੇਮ ਢਿੱਲੋਂ ਤੋਂ ਬਾਅਦ ਹੁਣ ਲਾਈਵ ਕੰਸਰਟ ਦੌਰਾਨ ਸ਼ੈਰੀ ਮਾਨ 'ਤੇ ਹੋਇਆ...

ਪ੍ਰੇਮ ਢਿੱਲੋਂ ਤੋਂ ਬਾਅਦ ਹੁਣ ਲਾਈਵ ਕੰਸਰਟ ਦੌਰਾਨ ਸ਼ੈਰੀ ਮਾਨ ‘ਤੇ ਹੋਇਆ ਹਮਲਾ, ਵੇਖੋ ਵਾਇਰਲ ਵੀਡੀਓ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡਿਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਸ਼ੈਰੀ ਮਾਨ ਆਪਣਾ ਸ਼ੋਅ ਕਰਨ ਲਈ ਯੂਕੇ ਵਿੱਚ ਲਾਈਵ ਕੰਸਰਟ ਕਰਨ ਪਹੁੰਚੇ ਸੀ। ਇਥੇ ਵੱਡੀ ਗਿਣਤੀ ਵਿੱਚ ਉਨ੍ਹਾਂ ਫੈਨਜ਼ ਲਾਈਵ ਕੰਸਰਟ ਵਿੱਚ ਆਏ ਸਨ। ਚੱਲਦੇ ਹੋਏ ਸ਼ੋਅ ਵਿੱਚ ਕੁਝ ਅਜਿਹਾ ਵਾਪਰਿਆ, ਜਿਸ ਦੀ ਕਿਸੇ ਨੂੰ ਵੀ ਉਮੀਂਦ ਨਹੀਂ ਸੀ। ਲਾਈਵ ਪਰਫਾਰਮੈਂਸ ਦੇ ਦੌਰਾਨ ਕੁਝ ਫੈਨਜ਼ ਸਟੇਜ਼ ਦੇ ਸਾਹਮਣੇ ਆ ਕਿ ਸ਼ੈਰੀ ਮਾਨ ਤਸਵੀਰਾਂ ਖਿਚਵਾ ਰਹੇ ਸਨ।

YouTube player

ਇਸ ਦੌਰਾਨ ਜਦੋਂ ਸ਼ੈਰੀ ਮਾਨ ਇੱਕ ਮਹਿਲਾ ਫੈਨ ਨਾਲ ਤਸਵੀਰ ਖਿਚਵਾਉਂਣ ਲੱਗਦੇ ਹਨ ਤਾਂ ਇੱਕ ਵਿਅਕਤੀ ਸ਼ੈਰੀ ਮਾਨ ਨੂੰ ਵਾਲਾਂ ਤੋਂ ਫੜ ਕੇ ਜ਼ੋਰ ਨਾਲ ਖਿਚਦਾ ਹੈ। ਇਸ ਮਗਰੋਂ ਸ਼ੈਰੀ ਮਾਨ ਉਥੋਂ ਹੱਟ ਕੇ ਸਟੇਜ਼ ਦੇ ਦੂਜੇ ਪਾਸੇ ਆ ਜਾਂਦੇ ਹਨ ਤੇ ਹੋਰਨਾਂ ਫੈਨਜ਼ ਨਾਲ ਫੋਟੋ ਖਿਚਾਉਣ ਲੱਗਦੇ ਹਨ। ਹਮਲਾ ਕਰਨ ਵਾਲਾ ਵਿਅਕਤੀ ਮੁੜ ਸਟੇਜ਼ ‘ਤੇ ਆ ਕੇ ਸ਼ੈਰੀ ਮਾਨ ਨੂੰ ਕੁੱਟਮਾਰ ਕਰਨ ਦੀ ਕੋਸ਼ਿਸ਼ ਕਰਦਾ ਹੈ, ਪਰ ਮੌਕੇ ‘ਤੇ ਮੌਜੂਦ ਬਾਡੀਗਾਰਡਸ ਉਸ ਵਿਅਕਤੀ ਨੂੰ ਉਥੋਂ ਹੱਟਾ ਦਿੰਦੇ ਹਨ। ਸ਼ੈਰੀ ਮਾਨ ਦੇ ਵਰੰਕ ਫਰੰਟ ਦੀ ਗੱਲ ਕਰੀਏ ਤਾਂ ਉਹ ਯਾਰ ਅਣਮੁੱਲੇ, ਕਿਊਟ ਮੁੰਡਾ, ਮੁੰਡਾ ਭਾਲ ਦੀ, ਦਿਲ ਦਾ ਦਿਮਾਗ, ਕੱਲਾ ਚੰਨ, ਹੋਸਟਲ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...