September 10, 2026, 10:07 pm
----------- Advertisement -----------
HomeNewsEntertainmentਕੀ ਪ੍ਰੈਗਨੈਂਟ ਹੈ ਸ਼ਿਬਾਨੀ ਦਾਂਡੇਕਰ? ਬੇਬੀ ਬੰਪ ਦਾ ਸੱਚ ਆਇਆ ਸਾਹਮਣੇ

ਕੀ ਪ੍ਰੈਗਨੈਂਟ ਹੈ ਸ਼ਿਬਾਨੀ ਦਾਂਡੇਕਰ? ਬੇਬੀ ਬੰਪ ਦਾ ਸੱਚ ਆਇਆ ਸਾਹਮਣੇ

Published on

----------- Advertisement -----------

ਹਾਲ ਹੀ ‘ਚ ਫਰਹਾਨ ਅਖਤਰ ਅਤੇ ਸ਼ਿਬਾਨੀ ਦਾਂਡੇਕਰ ਦਾ ਵਿਆਹ ਬਾਲੀਵੁੱਡ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਫਰਹਾਨ-ਸ਼ਿਬਾਨੀ ਦੇ ਇਸ ਵਿਆਹ ‘ਚ ਦੋਹਾਂ ਦੇ ਪਰਿਵਾਰ ਤੋਂ ਇਲਾਵਾ ਕੁਝ ਕਰੀਬੀ ਦੋਸਤ ਅਤੇ ਬਾਲੀਵੁੱਡ ਸੈਲੇਬਸ ਹੀ ਸ਼ਾਮਲ ਹੋਏ ਸਨ। ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਹਨ। ਇਸ ਤੋਂ ਬਾਅਦ ਹਾਲ ਹੀ ‘ਚ ਫਰਹਾਨ-ਸ਼ਿਬਾਨੀ ਦੀ ਪੋਸਟ-ਵੈਡਿੰਗ ਦੀ ਇਕ ਤਸਵੀਰ ਵੀ ਵਾਇਰਲ ਹੋਈ ਸੀ, ਜਿਸ ਨੂੰ ਦੇਖ ਕੇ ਕਿਹਾ ਜਾ ਰਿਹਾ ਸੀ ਕਿ ਇਹ ਵਿਆਹ ਸ਼ਿਬਾਨੀ ਦੇ ਗਰਭਵਤੀ ਹੋਣ ਕਾਰਨ ਹੋਇਆ ਹੈ। ਸ਼ਿਬਾਨੀ ਨੇ ਆਪਣੀਆਂ ਗਰਭਵਤੀ ਹੋਣ ਦੀਆਂ ਖਬਰਾਂ ਨੂੰ ਖਾਰਜ ਕਰ ਦਿੱਤਾ ਹੈ।

ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਪੋਸਟ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੇ ਐਬਸ ਫਲਾਨਟ ਕਰਦੀ ਹੋਈ ਦਿਖਾਈ ਦਿੰਦੀ ਹੈ। ਇਹ ਵੀਡੀਓ ਉਸ ਦੇ ਵਰਕਆਊਟ ਤੋਂ ਬਾਅਦ ਦਾ ਹੈ। ਸ਼ਿਬਾਨੀ ਖੁਦ ਸ਼ੀਸ਼ੇ ਦੇ ਸਾਹਮਣੇ ਖਡ਼ੀ ਹੋਈ ਵੀਡੀਓ ਬਣਾਉਂਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ਦੇ ਨਾਲ ਉਹ ਲਿਖਦੀ ਹੈ ਮੈਂ ਔਰਤ ਹਾਂ! ਮੈਂ ਗਰਭਵਤੀ ਨਹੀਂ ਹਾਂ ਇਹ ਟਕੀਲਾ ਸੀ। ਇਸ ਵੀਡੀਓ ਦੇ ਨਾਲ ਹੀ ਉਸ ਨੇ ਆਪਣੇ ਗਰਭਵਤੀ ਹੋਣ ਵਾਲੀਆਂ ਖ਼ਬਰਾਂ ‘ਤੇ ਵਿਰਾਮ ਲਗਾ ਦਿੱਤਾ ਤੇ ਨਾਲ ਹੀ ਹੱਸਣ ਵਾਲੀ ਇਮੋਜੀ ਵੀ ਸ਼ੇਅਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...