September 14, 2026, 5:52 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਨੇ ਸ਼ਾਹਰੁਖ ਖ਼ਾਨ ਦੇ ਸਟਾਈਲ ਦੀ ਕੀਤੀ ਨਕਲ, ਹੈਲੀਕਾਪਟਰ ਤੋਂ...

ਸ਼ਿਲਪਾ ਸ਼ੈੱਟੀ ਨੇ ਸ਼ਾਹਰੁਖ ਖ਼ਾਨ ਦੇ ਸਟਾਈਲ ਦੀ ਕੀਤੀ ਨਕਲ, ਹੈਲੀਕਾਪਟਰ ਤੋਂ ਕੀਤੀ ਸ਼ਾਨਦਾਰ ਐਂਟਰੀ

Published on

----------- Advertisement -----------

ਸ਼ਿਲਪਾ ਸ਼ੈੱਟੀ ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਸੋਸ਼ਲ ਮੀਡੀਆ ‘ਤੇ ਉਸ ਦੀਆਂ ਵੀਡੀਓਜ਼ ਪ੍ਰਸ਼ੰਸਕਾਂ ਦਾ ਦਿਲ ਜਿੱਤਦੀਆਂ ਲੈਂਦੀਆਂ ਹਨ। ਪਿਛਲੇ ਦਿਨੀਂ ਉਨ੍ਹਾਂ ਨੂੰ ਏਅਰਪੋਰਟ ‘ਤੇ ਆਪਣੀ ਭੈਣ ਸ਼ਮੀਤਾ ਲਈ ਵੋਟ ਮੰਗਦੇ ਦੇਖਿਆ ਗਿਆ ਸੀ।

https://www.instagram.com/p/CYGULOdhgVX/

ਇਸ ਦੇ ਨਾਲ ਹੀ ਉਸ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸ਼ਿਲਪਾ ਸ਼ੈੱਟੀ ਸ਼ਾਹਰੁਖ ਖਾਨ ਦੀ ਨਕਲ ਕਰਦੀ ਨਜ਼ਰ ਆ ਰਹੀ ਹੈ।

ਉਨ੍ਹਾਂ ਦੇ ਇਸ ਸਟਾਈਲ ਨੂੰ ਦੇਖ ਕੇ ਯੂਜ਼ਰਸ ਅਲੱਗ ਅਲੱਗ ਪ੍ਰਤੀਕਿਰਿਆ ਦੇ ਰਹੇ ਹਨ। ਫਿਲਹਾਲ ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ਨੂੰ 16 ਲੱਖ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਾ ਹੈ। ਸ਼ਿਲਪਾ ਦੇ ਇਸ ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਲੇ ਰੰਗ ਦੇ ਹੈਲੀਕਾਪਟਰ ਤੋਂ ਛਾਲ ਮਾਰ ਕੇ ਬਾਹਰ ਆਉਂਦੀ ਹੈ। ਜਿਵੇਂ ਕਭੀ ਖੁਸ਼ੀ ਕਭੀ ਗ਼ਮ ਵਿੱਚ, ਸ਼ਾਹਰੁਖ ਖਾਨ ਛਾਲ ਮਾਰਦਾ ਹੈ।

ਸ਼ਿਲਪਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ‘ਘਰ ਵਾਪਸ ਆਉਣ ਦਾ ਅਹਿਸਾਸ ਬੇਮਿਸਾਲ ਹੈ ,ਅਸੀਂ ਸਾਰੇ ਥੋੜੇ ਜਿਹੇ K3G’ ਵਰਗੇ ਹਾਂ। ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ‘ਤੇ ਪ੍ਰਸ਼ੰਸਕ ਅਤੇ ਸੈਲੇਬਸ ਜ਼ਬਰਦਸਤ ਕੰਮੈਂਟਸ ਕਰ ਰਹੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...