July 24, 2026, 9:11 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਦੀ ਧੀ ਨੇ ਹੱਥ ਜੋੜ ਕੇ ਤੋਤਲੀ ਆਵਾਜ਼ 'ਚ ਕੀਤਾ...

ਸ਼ਿਲਪਾ ਸ਼ੈੱਟੀ ਦੀ ਧੀ ਨੇ ਹੱਥ ਜੋੜ ਕੇ ਤੋਤਲੀ ਆਵਾਜ਼ ‘ਚ ਕੀਤਾ ਗਾਇਤਰੀ ਮੰਤਰ ਦਾ ਜਾਪ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਇਨ੍ਹੀਂ ਦਿਨੀਂ ਆਪਣੀ ਬੇਟੀ ਸਮੀਸ਼ਾ ਨਾਲ ਕਾਫੀ ਸਮਾਂ ਬਤੀਤ ਕਰ ਰਹੀ ਹੈ। ਸ਼ਿਲਪਾ ਸ਼ੈੱਟੀ ਅਕਸਰ ਆਪਣੀ ਬੇਟੀ ਨਾਲ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਅਦਾਕਾਰਾ ਨੇ ਆਪਣੀ ਬੇਟੀ ਦਾ ਇੱਕ ਨਵਾਂ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸਮੀਸ਼ਾ ਆਪਣੇ ਘਰ ਦੇ ਬਗੀਚੇ ‘ਚ ਇਕ ਜ਼ਖਮੀ ਪੰਛੀ ਨੂੰ ਦੇਖ ਕੇ ਕਾਫੀ ਪਰੇਸ਼ਾਨ ਨਜ਼ਰ ਆ ਰਹੀ ਹੈ ਅਤੇ ਉਹ ਆਪਣੀ ਤੋਤਲੀ ਅਵਾਜ਼ ਵਿੱਚ ਗਾਇਤਰੀ ਮੰਤਰ ਦਾ ਜਾਪ ਕਰ ਰਹੀ ਹੈ।

ਇੰਨੀ ਛੋਟੀ ਉਮਰ ‘ਚ ਸਮੀਸ਼ਾ ਦੀ ਇਸ ਪ੍ਰਤੀਕਿਰਿਆ ਨੂੰ ਦੇਖ ਫੈਨਜ਼ ਕਾਫੀ ਹੈਰਾਨ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ਿਲਪਾ ਨੇ ਕੈਪਸ਼ਨ ‘ਚ ਲਿਖਿਆ, ” ਬੱਚਿਆਂ ਦੇ ਦਿਲ ਸੱਚਮੁੱਚ ਸਭ ਤੋਂ ਸਾਫ਼ ਦਿਲ ਹੁੰਦੇ ਹਨ ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਸਮੀਸ਼ਾ (ਜੋ ਅਜੇ 2 ਸਾਲ ਦੀ ਨਹੀਂ ਹੈ) ਉਸ ‘ਚ ਹਮਦਰਦੀ ਦਾ ਭਾਵ ਹੈ ਅਤੇ ਉਹ ਹਮਦਰਦੀ ਨੂੰ ਮਹਿਸੂਸ ਕਰਦੀ ਹੈ, ਅਤੇ ਸੁਭਾਵਕ ਤੌਰ ‘ਤੇ ਇਸ ਦਾ ਪਤਾ ਉਦੋਂ ਲੱਗਦਾ ਹੈ ਜਦੋਂ ਕਿਸੇ ਨੂੰ ਪ੍ਰਾਰਥਨਾ ਅਤੇ ਬਿਨਾਂ ਸ਼ਰਤ ਪਿਆਰ ਦੀ ਲੋੜ ਹੁੰਦੀ ਹੈ ਪ੍ਰਾਰਥਨਾ ਅਤੇ ਵਿਸ਼ਵਾਸ ਦੀ ਸ਼ਕਤੀ ਸੰਸਾਰ ਨੂੰ ਗੋਲ ਕਰ ਦਿੰਦੀ ਹੈ।

https://www.instagram.com/p/CYoZMrIBvOQ/

ਕਾਸ਼ ਅਸੀਂ ਇਸ ਨੂੰ ਵੱਡੇ ਹੋ ਕੇ ਯਾਦ ਰੱਖੀਏ ਤੁਹਾਡਾ ਧੰਨਵਾਦ @petaindia, ਜ਼ਖਮੀ ਬੱਚੇ ਰਾਵੇਨ ਨੂੰ ਬਚਾਉਣ ਲਈ । ” ਨਿੱਕੀ ਜਿਹੀ ਸਮੀਸ਼ਾ ਦਾ ਇਹ ਕਿਊਟ ਵੀਡੀਓ ਫੈਨਸ ਕੇ ਦਿਲਾਂ ਨੂੰ ਛੂ ਰਿਹਾ ਹੈ। ਹੁਣ ਤੱਕ ਇਸ ਵੀਡੀਓ ਨੂੰ 9 ਲੱਖ ਤੋਂ ਜ਼ਿਆਦਾ ਵਾਰ ਵੇਖਿਆ ਗਿਆ ਹੈ। ਇਸ ਵੀਡੀਓ ਨੂੰ ਬਾਲੀਵੁੱਡ ਸੈਲੇਬਸ ਵੀ ਪਸੰਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...