September 12, 2026, 7:13 am
----------- Advertisement -----------
HomeNewsEntertainmentਤੇਜ਼ ਹਵਾ ਕਾਰਨ ਆਪਣੀ ਡਰੈੱਸ ਨੂੰ ਇੰਝ ਸੰਭਾਲਦੀ ਨਜ਼ਰ ਆਈ ਸ਼ਿਲਪਾ ਸ਼ੈੱਟੀ,ਦੇਖੋ...

ਤੇਜ਼ ਹਵਾ ਕਾਰਨ ਆਪਣੀ ਡਰੈੱਸ ਨੂੰ ਇੰਝ ਸੰਭਾਲਦੀ ਨਜ਼ਰ ਆਈ ਸ਼ਿਲਪਾ ਸ਼ੈੱਟੀ,ਦੇਖੋ ਵੀਡੀਓ

Published on

----------- Advertisement -----------

ਸ਼ਿਲਪਾ ਸ਼ੈੱਟੀ ਬਾਲੀਵੁੱਡ ਦੀ ਇਕ ਅਜਿਹੀ ਅਭਿਨੇਤਰੀ ਹੈ, ਜੋ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ, ਚਾਹੇ ਉਸਦੀ ਖੂਬਸੂਰਤੀ ਦੀ ਗੱਲ ਹੋਵੇ ਜਾਂ ਫਿਰ ਨਿੱਜੀ ਜ਼ਿੰਦਗੀ ਦੀ। ਉਂਝ ਸ਼ਿਲਪਾ 1993 ਤੋਂ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਉਨ੍ਹਾਂ ਨੇ ਫਿਲਮ ‘ਬਾਜ਼ੀਗਰ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਵੱਡੇ ਪਰਦੇ ‘ਤੇ ਆਪਣੀ ਜ਼ਬਰਦਸਤ ਪਛਾਣ ਬਣਾਉਣ ਤੋਂ ਬਾਅਦ, ਪਿਛਲੇ ਕੁਝ ਸਾਲਾਂ ਤੋਂ, ਉਸਨੇ ਛੋਟੇ ਪਰਦੇ ਵੱਲ ਆਪਣਾ ਰੁਖ ਬਦਲ ਲਿਆ ਹੈ।

ਸ਼ਿਲਪਾ ਸ਼ੈੱਟੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਇਸ ਸਿਲਸਿਲੇ ‘ਚ ਉਨ੍ਹਾਂ ਦਾ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜੋ ਇੰਟਰਨੈੱਟ ‘ਤੇ ਛਾਇਆ ਹੋਇਆ ਹੈ। ਦਰਅਸਲ ਸ਼ਿਲਪਾ ਦੀ ਭੈਣ ਸ਼ਮਿਤਾ ਸ਼ੈੱਟੀ ਦਾ ਬੀਤੇ ਦਿਨੀਂ ਜਨਮਦਿਨ ਸੀ ਅਤੇ ਉਨ੍ਹਾਂ ਨੇ ਆਪਣੀ ਭੈਣ ਦਾ ਜਨਮਦਿਨ ਬਹੁਤ ਧੂਮਧਾਮ ਨਾਲ ਮਨਾਇਆ।

ਇਸ ਦੌਰਾਨ ਸ਼ਿਲਪਾ ਸ਼ੈੱਟੀ ਔਰੇਂਜ ਕਲਰ ਦੀ ਵੈਸਟਰਨ ਡਰੈੱਸ ‘ਚ ਨਜ਼ਰ ਆਈ। ਇਸ ਦੌਰਾਨ ਸ਼ਿਲਪਾ ਨੇ ਉੱਥੇ ਮੌਜੂਦ ਪੈਪਰਾਜ਼ੀ ਲਈ ਕਈ ਪੋਜ਼ ਵੀ ਦਿੱਤੇ ਪਰ ਤੇਜ਼ ਹਵਾ ਕਾਰਨ ਉਨ੍ਹਾਂ ਨੂੰ ਆਪਣੀ ਡਰੈੱਸ ਨੂੰ ਸੰਭਾਲਣਾ ਮੁਸ਼ਕਿਲ ਹੋ ਗਿਆ। ਪੋਜ਼ ਦਿੰਦੇ ਹੋਏ ਉਹ ਕਈ ਵਾਰ ਖੁਦ ਨੂੰ ਸੰਭਾਲਦੀ ਨਜ਼ਰ ਆਈ। ਉਨ੍ਹਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਹਾਲਾਂਕਿ ਇਸ ਦੌਰਾਨ ਸ਼ਿਲਪਾ ਕਾਫੀ ਖੂਬਸੂਰਤ ਲੱਗ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...