September 17, 2026, 5:02 am
----------- Advertisement -----------
HomeNewsEntertainmentਪਤੀ ਰਾਜ ਕੁੰਦਰਾ ਨਾਲ ਸਾਈਂ ਬਾਬਾ ਦੇ ਦਰਸ਼ਨ ਕਰਨ ਪਹੁੰਚੀ ਸ਼ਿਲਪਾ ਸ਼ੈੱਟੀ,...

ਪਤੀ ਰਾਜ ਕੁੰਦਰਾ ਨਾਲ ਸਾਈਂ ਬਾਬਾ ਦੇ ਦਰਸ਼ਨ ਕਰਨ ਪਹੁੰਚੀ ਸ਼ਿਲਪਾ ਸ਼ੈੱਟੀ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਨਵੀਂ ਦਿੱਲੀ: ਪਿਛਲੇ ਦਿਨੀਂ ਆਪਣੀ ਨਿੱਜੀ ਜ਼ਿੰਦਗੀ ‘ਚ ਉਤਰਾਅ-ਚੜ੍ਹਾਅ ਦਾ ਸਾਹਮਣਾ ਕਰਨ ਵਾਲੀ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਨਾਲ ਸਾਈਂ ਦਰਬਾਰ ‘ਚ ਸ਼ਾਮਲ ਹੋਣ ਲਈ ਸ਼ਿਰਡੀ ਪਹੁੰਚੀ। ਇਸ ਤੋਂ ਪਹਿਲਾਂ ਦੋਵੇਂ ਸਪਤਸ਼੍ਰਿੰਗੀ ਮੰਦਰ ‘ਚ ਦੇਵੀ ਦੇ ਦਰਸ਼ਨ ਕਰਦੇ ਨਜ਼ਰ ਆਏ ਸਨ। ਇੰਝ ਲੱਗਦਾ ਹੈ ਕਿ ਪਤੀ-ਪਤਨੀ ਇੰਨੀ ਦਿਨੀਂ ਮੰਦਰਾਂ ਦੇ ਦਰਸ਼ਨਾਂ ਲਈ ਨਿਕਲੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਸ਼ਿਲਪਾ ਸ਼ੈੱਟੀ ਆਪਣੀ ਭੈਣ ਸ਼ਮਿਤਾ ਸ਼ੈੱਟੀ ਲਈ ਪ੍ਰਾਰਥਨਾ ਕਰਨ ਲਈ ਮੰਦਰ ਗਈ ਹੈ। ਸ਼ਮਿਤਾ ਇਸ ਸਮੇਂ ਬਿੱਗ ਬੌਸ ਦੇ ਘਰ ਵਿੱਚ ਹੈ ਅਤੇ ਜਲਦੀ ਹੀ ਬਿੱਗ ਬੌਸ 15 ਦਾ ਫਿਨਾਲੇ ਵੀ ਹੋਣ ਵਾਲਾ ਹੈ।

ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ਿਰਡੀ ਸਾਈਂ ਮੰਦਰ ਦੇ ਅੰਦਰ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ‘ਚ ਸ਼ਿਲਪਾ ਸ਼ੈੱਟੀ ਪਿੰਕ ਕਲਰ ਦੀ ਸਲਵਾਰ ਕਮੀਜ਼ ਪਹਿਨੀ ਪਤੀ ਰਾਜ ਕੁੰਦਰਾ ਨਾਲ ਨਜ਼ਰ ਆ ਰਹੀ ਹੈ। ਦੋਵੇਂ ਪਤੀ-ਪਤਨੀ ਸ਼ਿਰਡੀ ਦੇ ਸਾਈਂ ਬਾਬਾ ਦੇ ਦਰਬਾਰ ‘ਚ ਪੂਜਾ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਸ਼ਿਲਪਾ ਨੇ ਕੈਪਸ਼ਨ ‘ਚ ਲਿਖਿਆ, ‘ਸਭ ਕਾ ਮਾਲਿਕ ਏਕ ਹੈ, ਸ਼ਰਧਾ ਔਰ ਸਬੁਰੀ, ਓਮ ਸਾਈ ਰਾਮ’।

https://www.instagram.com/p/CYWJoG9hCHL/

ਹਾਲ ਹੀ ‘ਚ ਇਕ ਵੀਡੀਓ ਕਾਲ ਰਾਹੀਂ ਬਿੱਗ ਬੌਸ ਨਾਲ ਜੁੜੀ ਸ਼ਿਲਪਾ ਨੇ ਕਿਹਾ ਸੀ ਕਿ ਸ਼ਮਿਤਾ ਪਹਿਲਾਂ ਹੀ ਉਨ੍ਹਾਂ ਲਈ ਵਿਜੇਤਾ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਸ਼ਮਿਤਾ ਉਨ੍ਹਾਂ ਦੀ ਭੈਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...