September 8, 2026, 9:31 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਨੇ ਮਦਰਸ ਡੇ 'ਤੇ ਸ਼ੇਅਰ ਕੀਤਾ ਕਿਊਟ ਵੀਡੀਓ, ਸ਼ਮੀਸ਼ਾ ਅਤੇ...

ਸ਼ਿਲਪਾ ਸ਼ੈੱਟੀ ਨੇ ਮਦਰਸ ਡੇ ‘ਤੇ ਸ਼ੇਅਰ ਕੀਤਾ ਕਿਊਟ ਵੀਡੀਓ, ਸ਼ਮੀਸ਼ਾ ਅਤੇ ਵਿਆਨ ਨੇ ਕੀਤਾ ਅਦਾਕਾਰਾ ਦਾ ਮੇਕਅੱਪ

Published on

----------- Advertisement -----------

ਸ਼ਿਲਪਾ ਸ਼ੈੱਟੀ ਨੇ ਮਦਰਸ ਡੇ ਦੇ ਮੌਕੇ ‘ਤੇ ਸ਼ਮੀਸ਼ਾ ਅਤੇ ਵਿਆਨ ਨਾਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ‘ਚ ਸ਼ਿਲਪਾ ਦੇ ਦੋਵੇਂ ਬੱਚੇ ਅਭਿਨੇਤਰੀ ਦਾ ਮੇਕਅੱਪ ਕਰਦੇ ਨਜ਼ਰ ਆ ਰਹੇ ਹਨ। ਪੋਸਟ ਨੂੰ ਸ਼ੇਅਰ ਕਰਦੇ ਹੋਏ ਸ਼ਿਲਪਾ ਨੇ ਕੈਪਸ਼ਨ ‘ਚ ਲਿਖਿਆ, ਹੈਪੀ ਬੇਬੀਜ਼, ਹੈਪੀ ਮੰਮੀ (ਹੈਪੀ ਬੇਬੀ, ਖੁਸ਼ ਮਾਂ)… ਮੈਂ ਹਰ ਰੋਜ਼ ਮਾਂ ਬਣਨ ਦਾ ਜਸ਼ਨ ਮਨਾਉਂਦੀ ਹਾਂ… Mom/Maa/Mumma/Aai/Amma/Bebe/Maaji/Ammi/Mummy… ਕੋ ਮੇਰਾ ਸਲਾਮ…ਜੋ ਦਿਨ ਰਾਤ ਮਿਹਨਤ ਕਰਦੀ ਹੈ ਅਤੇ ਆਪਣੇ ਬੱਚਿਆਂ ਨੂੰ ਬਿਹਤਰ ਜ਼ਿੰਦਗੀ ਦੇਣ ਦੀ ਕੋਸ਼ਿਸ਼ ਕਰਦੀ ਹੈ।’ ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

ਇੱਕ ਮਿਲੀਅਨ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਹਨ। ਪ੍ਰਸ਼ੰਸਕਾਂ ਦੇ ਨਾਲ ਕਲਾਕਾਰ ਵੀ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪਣਾ ਪਿਆਰ ਜਤਾ ਰਹੇ ਹਨ। ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਪਿਛਲੇ ਸਾਲ ਉਹ ਹੰਗਾਮਾ-2 ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਸ਼ਿਲਪਾ ਸ਼ੈੱਟੀ ਕਈ ਰਿਆਲਟੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ । ਉਹ ਆਪਣੇ ਫਿੱਟਨੈੱਸ ਸ਼ੋਅ Shape of You ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਈ ਹੈ। ਇਸ ਸ਼ੋਅ ‘ਚ ਉਹ ਸਟਾਰ ਕਲਾਕਾਰਾਂ ਦੇ ਨਾਲ ਫਿੱਟਨੈੱਸ ਤੇ ਯੋਗਾ ਨੂੰ ਲੈ ਕੇ ਗੱਲਬਾਤ ਕਰਦੀ ਹੈ ਤੇ ਲੋਕਾਂ ਨੂੰ ਫਿੱਟ ਰਹਿਣ ਲਈ ਪ੍ਰੇਰਿਤ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...