September 10, 2026, 10:06 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਦੇ ਇਸ ਅੰਦਾਜ਼ ਨੂੰ ਦੇਖ ਕੇ ਫੈਨਜ਼ ਦੇ ਉਡ ਗਏ...

ਸ਼ਿਲਪਾ ਸ਼ੈੱਟੀ ਦੇ ਇਸ ਅੰਦਾਜ਼ ਨੂੰ ਦੇਖ ਕੇ ਫੈਨਜ਼ ਦੇ ਉਡ ਗਏ ਹੋਸ਼, ਵੀਡੀਓ ਹੋ ਰਹੀ ਵਾਇਰਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਖੂਬਸੂਰਤ ਅੰਦਾਜ਼ ਨਾਲ ਸਾਰਿਆਂ ਦਾ ਦਿਲ ਜਿੱਤ ਲੈਂਦੀ ਹੈ। ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਗਲੈਮਰਸ ਫੋਟੋਆਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਦਿਖਾਈ ਦਿੰਦੀ ਹੈ। ਹਾਲ ਹੀ ਵਿੱਚ, ਸ਼ਿਲਪਾ ਸ਼ੈੱਟੀ ਦੀ ਇੱਕ ਵੀਡੀਓ ਇੰਟਰਨੈਟ ਤੇ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਅਦਾਕਾਰਾ ਆਪਣੇ ਅੰਦਾਜ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉਡਾ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਤੇ ਸ਼ਿਲਪਾ ਸ਼ੈੱਟੀ ਡਾਂਸ ਕਰ ਰਹੀ ਹੈ ਅਤੇ ਕਿਤੇ ਯੋਗਾ ਕਰਦੀ ਹੋਈ ਦਿਖਾਈ ਦੇ ਰਹੀ ਹੈ । ਪਰ ਅਖੀਰਲੇ ਕਲਿੱਪ ਸ਼ਿਲਪਾ ਆਪਣਾ ਟਸ਼ਨ ਵਿਖਾਉਂਦੀ ਵਿਖਾਉਂਦੀ ਡਿੱਗ ਪੈਂਦੀ ਹੈ ।

ਦਰਸ਼ਕ ਵੀ ਇਸ ਵੀਡੀਓ ਨੂੰ ਵੇਖ ਕੇ ਆਪਣਾ ਹਾਸਾ ਨਹੀਂ ਰੋਕ ਪਾ ਰਹੇ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਹਾਲ ਹੀ ‘ਚ ਉਹ ਪਰੇਸ਼ ਰਾਵਲ ਦੇ ਨਾਲ ਨਜ਼ਰ ਆਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਸ਼ਿਲਪਾ ਸ਼ੈੱਟੀ ਕਈ ਰਿਆਲਟੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ । ਜਲਦ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੀ ਹੈ ।ਸ਼ਿਲਪਾ ਸ਼ੈੱਟੀ ਆਪਣੀ ਫਿੱਟਨੈਸ ਨੂੰ ਲੈ ਕੇ ਕਾਫੀ ਸਚੇਤ ਰਹਿੰਦੀ ਹੈ ਖੁਦ ਨੂੰ ਫਿੱਟ ਰੱਖਣ ਦੇ ਲਈ ਉਹ ਯੋਗਾ ਦਾ ਸਹਾਰਾ ਲੈਂਦੀ ਹੈ ।ਅਕਸਰ ਉਹ ਯੋਗਾ ਸੈਸ਼ਨ ਦੇ ਵੀਡੀਓ ਸਾਂਝੇ ਕਰਕੇ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਦੀ ਰਹਿੰਦੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...