July 24, 2026, 5:26 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਨੇ ਸ਼ਮਿਤਾ ਸ਼ੈੱਟੀ ਦੇ ਜਨਮਦਿਨ 'ਤੇ ਪਾਈ ਪਿਆਰ ਭਰੀ ਪੋਸਟ,...

ਸ਼ਿਲਪਾ ਸ਼ੈੱਟੀ ਨੇ ਸ਼ਮਿਤਾ ਸ਼ੈੱਟੀ ਦੇ ਜਨਮਦਿਨ ‘ਤੇ ਪਾਈ ਪਿਆਰ ਭਰੀ ਪੋਸਟ, ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਮਿਤਾ ਸ਼ੈੱਟੀ ਅੱਜ ਆਪਣਾ 43ਵਾਂ ਜਨਮਦਿਨ ਮਨਾ ਰਹੀ ਹੈ। ਹਾਲ ਹੀ ‘ਚ ਬਿੱਗ ਬੌਸ 15 ‘ਚ ਨਜ਼ਰ ਆਈ ਸ਼ਮਿਤਾ ਸ਼ੈੱਟੀ ਲਈ ਇਹ ਜਨਮਦਿਨ ਬੇਹੱਦ ਖ਼ਾਸ ਹੈ। ਫਿਲਮ ਇੰਡਸਟਰੀ ਨਾਲ ਜੁੜੇ ਲੋਕ, ਉਨ੍ਹਾਂ ਦੇ ਕਰੀਬੀ ਦੋਸਤ ਅਤੇ ਪ੍ਰਸ਼ੰਸਕ ਲਗਾਤਾਰ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਹੁਣ ਸ਼ਿਲਪਾ ਸ਼ੈੱਟੀ ਨੇ ਖਾਸ ਅੰਦਾਜ਼ ‘ਚ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

ਇਸ ਦੇ ਨਾਲ ਹੀ ਸ਼ਿਲਪਾ ਸ਼ੈੱਟੀ ਨੇ ਸ਼ਮਿਤਾ ਸ਼ੈੱਟੀ ਨਾਲ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ ਹਨ। ਸ਼ਿਲਪਾ ਸ਼ੈਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਲਿਖਿਆ ਕਿ ਮੈਂ ਤੈਨੂੰ ਹਮੇਸ਼ਾ ਖੁਸ਼ ਵੇਖਣਾ ਚਾਹੁੰਦੀ ਹਾਂ …ਖੁਸ਼ ਮੇਰੀ ਤੁਣਕੀ ਮੇਰੀ ਸ਼ੇਰਨੀ । ਇਹ ਜਨਮ ਦਿਨ ਬਹੁਤ ਸਾਰੀਆਂ ਖੁਸ਼ੀਆਂ ਤੇਰੇ ਲਈ ਲੈ ਕੇ ਆਏ ।ਅਤੇ ਤੁਹਾਡੇ ਸਾਰੇ ਸ਼ਾਨਦਾਰ ਸੁਪਨੇ ਹਕੀਕਤ ਵਿੱਚ ਪ੍ਰਗਟ ਹੋਣ। ਤੁਹਾਨੂੰ ਪਿਆਰ ਹੈ ਅਤੇ ਤੁਹਾਡੇ ‘ਤੇ ਬਹੁਤ ਮਾਣ ਹੈ!

ਮੇਰੀ ਜਾਨ, ਤੁਹਾਡਾ ਸਾਲ ਬਹੁਤ ਵਧੀਆ ਰਹੇ, ਅਤੇ ਤੁਹਾਨੂੰ ਹਮੇਸ਼ਾ ਭਰਪੂਰਤਾ ਨਾਲ ਬਖਸ਼ਿਸ਼ ਹੋਵੇ’ ਸ਼ਿਲਪਾ ਸ਼ੈੱਟੀ ਦੀ ਇਸ ਪੋਸਟ ਤੇ ਉਸਦੇ ਪ੍ਰਸ਼ੰਸਕਾਂ ਵੱਲਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਭੈਣ ਦੇ ਜਨਮ ਦਿਨ ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਸ਼ਮਿਤਾ ਸ਼ੈੱਟੀ ਏਨੀਂ ਦਿਨੀਂ ਰਾਕੇਸ਼ ਬਾਪਤ ਦੇ ਨਾਲ ਆਪਣੇ ਰਿਸ਼ਤੇ ਨੂੂੂੰ ਲੈ ਕੇ ਸੁਰਖੀਆਂ ‘ਚ ਹੈ। ਦੋਵਾਂ ਦਾ ਬੀਤੇ ਦਿਨ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ ।ਜਿਸ ‘ਚ ਰਾਕੇਸ਼ ਬਾਪਤ ਸ਼ਮਿਤਾ ਨੂੰ ਕਿੱਸ ਕਰਦੇ ਦਿਖਾਈ ਦਿੱਤੇ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...