June 6, 2026, 7:29 pm
----------- Advertisement -----------
HomeNewsEntertainmentਧੀ ਸਮੀਸ਼ਾ ਨਾਲ ਸਪਾਟ ਹੋਈ ਸ਼ਿਲਪਾ ਸ਼ੈੱਟੀ,ਦੇਖੋ ਵਾਇਰਲ ਹੋ ਰਿਹਾ ਵੀਡੀਓ

ਧੀ ਸਮੀਸ਼ਾ ਨਾਲ ਸਪਾਟ ਹੋਈ ਸ਼ਿਲਪਾ ਸ਼ੈੱਟੀ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਫਿਲਮਾਂ ਤੋਂ ਇਲਾਵਾ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਸ਼ਿਲਪਾ ਸ਼ੈੱਟੀ ਵੀ ਆਪਣੀ ਨਿੱਜੀ ਜ਼ਿੰਦਗੀ ਕਾਰਨ ਸੁਰਖੀਆਂ ਬਣੀ ਹੈ। ਸ਼ਿਲਪਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀ ਧੀ (Daughter) ਦੇ ਨਾਲ ਵੀ ਉਹ ਵੀਡੀਓ (Video)ਸ਼ੇਅਰ ਕਰਦੀ ਰਹਿੰਦੀ ਹੈ । ਸ਼ਿਲਪਾ ਸ਼ੈੱਟੀ ਨੂੰ ਜਦੋਂ ਵੀ ਘਰ ਦੇ ਬਾਹਰ ਸਪਾਟ ਕੀਤਾ ਜਾਂਦਾ ਹੈ ਤਾਂ ਉਹ ਕਦੇ ਆਪਣੇ ਕੀਮਤੀ ਸਮਾਨ ਨੂੰ ਲੈ ਕੇ ਚਰਚਾ ਵਿੱਚ ਆ ਜਾਂਦੀ ਹੈ ਤਾਂ ਕਦੇ ਫੈਸ਼ਨ ਸਟਾਈਲ ਨੂੰ ਲੈ ਕੇ। ਹਾਲ ਹੀ ਵਿੱਚ ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

ਇਸ ਵੀਡੀਓ ‘ਚ ਅਦਾਕਾਰਾ ਆਪਣੀ ਧੀ ਸਮੀਸ਼ਾ ਦੇ ਨਾਲ ਨਜ਼ਰ ਆ ਰਹੀ ਹੈ ।ਜਿਉਂ ਹੀ ਅਦਾਕਾਰਾ ਆਪਣੀ ਧੀ ਸਮੀਸ਼ਾ ਦੇ ਨਾਲ ਬਾਹਰ ਨਿਕਲਦੀ ਹੈ ਤਾਂ ਉਸ ਦੀ ਧੀ ਇੱਕ ਡੌਗੀ ਨੂੰ ਵੇਖ ਕੇ ਰੁਕ ਜਾਂਦੀ ਹੈ ।ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਵੀ ਕਰ ਰਹੇ ਹਨ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਲਾਈਕਸ ਦੇ ਰਹੇ ਹਨ। ਹਾਲ ਹੀ ‘ਚ ਸਮੀਸ਼ਾ ਦਾ ਜਨਮ ਦਿਨ ਸ਼ਿਲਪਾ ਸ਼ੈੱਟੀ ਨੇ ਧੂਮਧਾਮ ਦੇ ਨਾਲ ਮਨਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...