July 30, 2026, 7:32 pm
----------- Advertisement -----------
HomeNewsEntertainmentਧੀ ਸਮੀਸ਼ਾ ਨਾਲ ਏਅਰਪੋਰਟ 'ਤੇ ਸਪਾਟ ਹੋਈ ਸ਼ਿਲਪਾ ਸ਼ੈੱਟੀ,ਦੇਖੋ ਵਾਇਰਲ ਵੀਡੀਓ

ਧੀ ਸਮੀਸ਼ਾ ਨਾਲ ਏਅਰਪੋਰਟ ‘ਤੇ ਸਪਾਟ ਹੋਈ ਸ਼ਿਲਪਾ ਸ਼ੈੱਟੀ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਫਿਲਮਾਂ ਤੋਂ ਇਲਾਵਾ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਸ਼ਿਲਪਾ ਸ਼ੈੱਟੀ ਵੀ ਆਪਣੀ ਨਿੱਜੀ ਜ਼ਿੰਦਗੀ ਕਾਰਨ ਸੁਰਖੀਆਂ ਬਣੀ ਹੈ। ਸ਼ਿਲਪਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀ ਧੀ (Daughter) ਦੇ ਨਾਲ ਵੀ ਉਹ ਵੀਡੀਓ (Video)ਸ਼ੇਅਰ ਕਰਦੀ ਰਹਿੰਦੀ ਹੈ । ਸ਼ਿਲਪਾ ਸ਼ੈੱਟੀ ਨੂੰ ਜਦੋਂ ਵੀ ਘਰ ਦੇ ਬਾਹਰ ਸਪਾਟ ਕੀਤਾ ਜਾਂਦਾ ਹੈ ਤਾਂ ਉਹ ਕਦੇ ਆਪਣੇ ਕੀਮਤੀ ਸਮਾਨ ਨੂੰ ਲੈ ਕੇ ਚਰਚਾ ਵਿੱਚ ਆ ਜਾਂਦੀ ਹੈ ਤਾਂ ਕਦੇ ਫੈਸ਼ਨ ਸਟਾਈਲ ਨੂੰ ਲੈ ਕੇ।

https://www.instagram.com/reel/CX2glgRJWxA/?utm_source=ig_embed&ig_rid=574f4e38-0e13-4323-a2b5-280b66799bda

ਹਾਲ ਹੀ ‘ਚ ਇਕ ਵਾਰ ਫਿਰ ਸ਼ਿਲਪਾ ਨੂੰ ਮੁੰਬਈ ਏਅਰਪੋਰਟ ‘ਤੇ ਸਪਾਟ ਕੀਤਾ ਗਿਆ, ਜਿਸ ਤੋਂ ਬਾਅਦ ਉਹ ਫਿਰ ਤੋਂ ਲਾਈਮਲਾਈਟ ‘ਚ ਹੈ। ਵੀਰਵਾਰ ਨੂੰ ਸ਼ਿਲਪਾ ਸ਼ੈੱਟੀ ਨੂੰ ਆਪਣੀ ਬੇਟੀ ਸਮੀਸ਼ਾ ਨਾਲ ਏਅਰਪੋਰਟ ‘ਤੇ ਦੇਖਿਆ ਗਿਆ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਸ਼ਿਲਪਾ ਸ਼ੈੱਟੀ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਨ੍ਹਾਂ ਦੀ ਧੀ ਸਮੀਸ਼ਾ ਵੀ ਨਜ਼ਰ ਆ ਰਹੀ ਹੈ। ਸ਼ਿਲਪਾ ਦੀ ਬੇਟੀ ਸਮੀਸ਼ਾ ਆਪਣੀ ਮਾਂ ਦੀ ਉਂਗਲੀ ਫੜ ਕੇ ਏਅਰਪੋਰਟ ਜਾਂਦੀ ਨਜ਼ਰ ਆਈ। ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਵੀ ਕਰ ਰਹੇ ਹਨ।ਇੱਕ ਪ੍ਰਸ਼ੰਸਕ ਨੇ ਲਿਖਿਆ, “ਉਹ ਬਹੁਤ ਪਿਆਰੀ ਹੈ ਅਤੇ ਆਪਣੇ ਪਿਤਾ ਵਰਗੀ ਲੱਗਦੀ ਹੈ।” ਇਸ ਦੇ ਨਾਲ ਹੀ ਕਈ ਪ੍ਰਸ਼ੰਸਕਾਂ ਨੇ ਸਮੀਸ਼ਾ ਲਈ ਕਿਊਟੀ ਅਤੇ ਲਿਟਲ ਐਂਜਲ ਵਰਗੀਆਂ ਟਿੱਪਣੀਆਂ ਕੀਤੀਆਂ ਹਨ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਲਾਈਕਸ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...