October 23, 2026, 2:25 am
----------- Advertisement -----------
HomeNewsEntertainmentਬਾਲ ਦਿਵਸ ਮੌਕੇ 'ਤੇ ਸ਼ਿਲਪਾ ਸ਼ੈੱਟੀ ਨੇ ਸ਼ੇਅਰ ਕੀਤਾ ਬੇਟੇ ਵਿਆਨ ਤੇ...

ਬਾਲ ਦਿਵਸ ਮੌਕੇ ‘ਤੇ ਸ਼ਿਲਪਾ ਸ਼ੈੱਟੀ ਨੇ ਸ਼ੇਅਰ ਕੀਤਾ ਬੇਟੇ ਵਿਆਨ ਤੇ ਬੇਟੀ ਸ਼ਮੀਸ਼ਾ ਦਾ ਮਜ਼ੇਦਾਰ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਹਮੇਸ਼ਾ ਆਪਣੀ ਖੂਬਸੂਰਤੀ ਅਤੇ ਫਿਟਨੈੱਸ ਨੂੰ ਲੈ ਕੇ ਸੁਰਖੀਆਂ ਬਟੋਰਦੀ ਹੈ। ਸ਼ਿਲਪਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਫੋਟੋਆਂ ਅਤੇ ਵੀਡੀਓਜ਼ ‘ਤੇ ਪਿਆਰ ਦੀ ਵਰਖਾ ਕਰਦੇ ਹਨ। ਸ਼ਿਲਪਾ ਆਪਣੇ ਪਰਿਵਾਰ ਨਾਲ ਬਿਤਾਏ ਪਿਆਰ ਭਰੇ ਪਲਾਂ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਨ ਤੋਂ ਪਿੱਛੇ ਨਹੀਂ ਹਟਦੀ। ਇਸ ਵਾਰ ਵੀ ਸ਼ਿਲਪਾ ਨੇ ਬਾਲ ਦਿਵਸ ਦੇ ਮੌਕੇ ‘ਤੇ ਇਕ ਖਾਸ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਤੇ ਪ੍ਰਸ਼ੰਸਕ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ। ਸ਼ਿਲਪਾ ਸ਼ੈੱਟੀ ਨੇ ਬਾਲ ਦਿਵਸ ਦੇ ਮੌਕੇ ‘ਤੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਕਲਿੱਪ ਵਿੱਚ ਦੋਵੇਂ ਬੱਚੇ ਇੱਕ ਦੂਜੇ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।

ਵੀਡੀਓ ‘ਚ ਸ਼ਿਲਪਾ ਦਾ ਬੇਟਾ ਵਿਆਨ ਅਤੇ ਬੇਟੀ ਸ਼ਮੀਸ਼ਾ ਕਾਰਪੇਟ ‘ਤੇ ਲੇਟਦੇ ਹੋਏ ਇਕੱਠੇ ਖੇਡਦੇ ਦਿਖਾਈ ਦੇ ਰਹੇ ਹਨ। ਮਸਤੀ ਕਰਦੇ ਹੋਏ, ਸ਼ਮੀਸ਼ਾ ਵਾਰ-ਵਾਰ ਆਪਣੇ ਭਰਾ ਦੇ ਪੇਟ ‘ਤੇ ਚੜ੍ਹਦੀ ਹੈ, ਫਿਰ ਦੇਖਿਆ ਜਾਂਦਾ ਹੈ ਕਿ ਉਹ ਵਿਆਨ ਦੇ ਸਿਰ ਦੇ ਨੇੜੇ ਜਾਂਦੀ ਹੈ ਅਤੇ ਜ਼ੋਰ ਨਾਲ ਉਸਦੇ ਵਾਲਾਂ ਨੂੰ ਖਿੱਚਣ ਲੱਗਦੀ ਹੈ। ਬਾਲ ਦਿਵਸ ਦੇ ਮੌਕੇ ‘ਤੇ ਇਸ ਕਿਊਟ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਬਹੁਤ ਹੀ ਕਿਊਟ ਕੈਪਸ਼ਨ ਵੀ ਦਿੱਤਾ ਹੈ। ਉਨ੍ਹਾਂ ਲਿਖਿਆ, ‘ਇਹ ਮੁਸਕਰਾਹਟ ਮੈਨੂੰ ਪ੍ਰੇਰਣਾ ਦਿੰਦੀ ਹੈ। ਮੇਰੇ ਜੀਵਨ ਵਿੱਚ ਸਭ ਤੋਂ ਮਿੱਠੇ ਤਣਾਅ ਅਤੇ ਊਰਜਾ ਪੈਦਾ ਕਰਨ ਵਾਲੇ ਹੋਣ ਲਈ ਇਹਨਾਂ ਦੋਵਾਂ ਦਾ ਧੰਨਵਾਦ ਨਹੀਂ ਕਰ ਸਕਦੀ … ਇਹ ਸਾਨੂੰ ਸਾਡੇ ਅੰਦਰੂਨੀ ਬੱਚੇ ਦੀ ਯਾਦ ਦਿਵਾਉਣ ਲਈ ਯਾਦ-ਦਹਾਨੀਆਂ ਹਨ। ਬਾਲ ਦਿਵਸ ਦੀਆਂ ਮੁਬਾਰਕ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...