July 20, 2026, 5:53 pm
----------- Advertisement -----------
HomeNewsEntertainmentBday Spcl: ਕੌਫੀ ਸ਼ਾਪ 'ਚ ਕੰਮ ਕਰ ਚੁੱਕੀ ਹੈ ਸ਼ਰਧਾ ਕਪੂਰ, 16...

Bday Spcl: ਕੌਫੀ ਸ਼ਾਪ ‘ਚ ਕੰਮ ਕਰ ਚੁੱਕੀ ਹੈ ਸ਼ਰਧਾ ਕਪੂਰ, 16 ਸਾਲ ਦੀ ਉਮਰ ‘ਚ ਠੁਕਰਾ ਦਿੱਤੀ ਸਲਮਾਨ ਦੀ ਫਿਲਮ

Published on

----------- Advertisement -----------

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਅੱਜ ਆਪਣਾ 36ਵਾਂ ਜਨਮਦਿਨ ਮਨਾ ਰਹੀ ਹੈ। ਸ਼ਰਧਾ ਕਪੂਰ ਆਪਣੀ ਖੂਬਸੂਰਤੀ ਅਤੇ ਮਾਸੂਮੀਅਤ ਲਈ ਜਾਣੀ ਜਾਂਦੀ ਹੈ। ਅਦਾਕਾਰੀ ਦੇ ਨਾਲ-ਨਾਲ ਸ਼ਰਧਾ ਇੱਕ ਚੰਗੀ ਗਾਇਕਾ ਵੀ ਹੈ। ਸ਼ਰਧਾ ਕਪੂਰ ਅੱਜ ਬਾਲੀਵੁੱਡ ਇੰਡਸਟਰੀ ਦੀ ਟਾਪ ਅਭਿਨੇਤਰੀ ਹੈ ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਅਦਾਕਾਰਾ ਐਕਟਿੰਗ ਦੀ ਦੁਨੀਆ ‘ਚ ਆਉਣ ਤੋਂ ਪਹਿਲਾਂ ਇਕ ਕੌਫੀ ਸ਼ਾਪ ‘ਚ ਕੰਮ ਕਰਦੀ ਸੀ। ਆਓ ਜਾਣਦੇ ਹਾਂ ਉਨ੍ਹਾਂ ਦੇ ਜਨਮਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੀਆਂ ਕੁਝ ਦਿਲਚਸਪ ਗੱਲਾਂ। ਮੀਡੀਆ ਰਿਪੋਰਟਾਂ ਮੁਤਾਬਕ ਸ਼ਰਧਾ ਕਪੂਰ ਬੋਸਟਨ ‘ਚ ਪੜ੍ਹਾਈ ਦੌਰਾਨ ਕਾਫੀ ਸ਼ਾਪ ‘ਚ ਕੰਮ ਕਰਦੀ ਸੀ। ਅਦਾਕਾਰਾ ਨੇ ਇੱਕ ਇੰਟਰਵਿਊ ਵਿੱਚ ਇੱਕ ਕੌਫੀ ਸ਼ਾਪ ਵਿੱਚ ਕੰਮ ਕਰਨ ਬਾਰੇ ਵੀ ਦੱਸਿਆ ਸੀ।

ਸਾਲ 2010 ਵਿੱਚ, ਉਸਨੇ ਫਿਲਮ ‘ਤੀਨ ਪੱਤੀ’ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ।ਸ਼ਰਧਾ ਕਪੂਰ ਨੂੰ ਸਾਲ 2013 ਵਿੱਚ ਆਈ ਫਿਲਮ ਆਸ਼ਿਕੀ 2 ਤੋਂ ਪ੍ਰਸਿੱਧੀ ਮਿਲੀ। ਮੀਡੀਆ ਰਿਪੋਰਟਾਂ ਮੁਤਾਬਕ ਅਭਿਨੇਤਰੀ ਨੂੰ 16 ਸਾਲ ਦੀ ਉਮਰ ‘ਚ ਸਲਮਾਨ ਖਾਨ ਦੀ ਫਿਲਮ ‘ਚ ਕੰਮ ਕਰਨ ਦਾ ਮੌਕਾ ਮਿਲਿਆ ਸੀ ਪਰ ਉਸ ਨੇ ਇਸ ਆਫਰ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਲ 2010 ‘ਚ ਫਿਲਮ ‘ਤੀਨ ਪੱਤੀ’ ਨਾਲ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਸ਼ਰਧਾ ਫਿਲਮ ‘ਲਵ ਕਾ ਦਿ ਐਂਡ’ ‘ਚ ਵੀ ਨਜ਼ਰ ਆਈ।

ਸਲਮਾਨ ਖਾਨ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੇ ਸ਼ਰਧਾ ਕਪੂਰ ਦੀ ਐਕਟਿੰਗ ਦੀ ਤਾਰੀਫ ਕੀਤੀ। ਉਨ੍ਹਾਂ ਨੇ ਸ਼ਰਧਾ ਕਪੂਰ ਨੂੰ ਬੋਸਟਨ ਯੂਨੀਵਰਸਿਟੀ ਵਿੱਚ ਇੱਕ ਨਾਟਕ ਕਰਦੇ ਹੋਏ ਦੇਖਿਆ। ਉਸ ਸਮੇਂ ਸ਼ਰਧਾ ਕਪੂਰ 16 ਸਾਲ ਦੀ ਸੀ। ਸ਼ਰਧਾ ਕਪੂਰ ਦਾ ਨਾਂ ਕਈ ਸਿਤਾਰਿਆਂ ਨਾਲ ਜੁੜ ਚੁੱਕਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ਰਧਾ ਕਪੂਰ ਆਸ਼ਿਕੀ 2 ਤੋਂ ਬਾਅਦ ਆਦਿਤਿਆ ਰਾਏ ਕਪੂਰ ਨੂੰ ਡੇਟ ਕਰ ਰਹੀ ਸੀ। ਪਰ ਕੁਝ ਸਮੇਂ ਬਾਅਦ ਦੋਵਾਂ ਦਾ ਬ੍ਰੇਕਅੱਪ ਹੋ ਗਿਆ। ਇਸ ਤੋਂ ਇਲਾਵਾ ਸ਼ਰਧਾ ਕਪੂਰ ਦਾ ਨਾਂ ਰੌਕ ਆਨ 2 ਸਟਾਰ ਫਰਹਾਨ ਅਖਤਰ ਨਾਲ ਵੀ ਜੁੜ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...