September 15, 2026, 2:26 pm
----------- Advertisement -----------
HomeNewsEntertainmentਸ਼ਰਧਾ ਕਪੂਰ ਦਾ ਬੁਆਏਫ੍ਰੈਂਡ ਰੋਹਨ ਨਾਲ ਹੋਇਆ ਬ੍ਰੇਕਅੱਪ, 4 ਸਾਲ ਬਾਅਦ ਹੋਏ...

ਸ਼ਰਧਾ ਕਪੂਰ ਦਾ ਬੁਆਏਫ੍ਰੈਂਡ ਰੋਹਨ ਨਾਲ ਹੋਇਆ ਬ੍ਰੇਕਅੱਪ, 4 ਸਾਲ ਬਾਅਦ ਹੋਏ ਵੱਖ !

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸ਼ਰਧਾ ਕਪੂਰ ਦਾ ਆਪਣੇ ਮਸ਼ਹੂਰ ਫੋਟੋਗ੍ਰਾਫਰ ਬੁਆਏਫ੍ਰੈਂਡ ਰੋਹਨ ਸ੍ਰੇਸ਼ਠ ਨਾਲ ਬ੍ਰੇਕਅੱਪ ਹੋ ਗਿਆ ਹੈ। ਦੋਵੇਂ 4 ਸਾਲਾਂ ਤੋਂ ਇਕੱਠੇ ਸਨ ਪਰ ਹੁਣ ਉਨ੍ਹਾਂ ਦੇ ਰਸਤੇ ਅਲੱਗ ਹੋਣ ਦੀਆਂ ਖ਼ਬਰਾਂ ਹਨ। ਪਿੰਕਵਿਲਾ ਦੀ ਰਿਪੋਰਟ ਮੁਤਾਬਕ ਕੱਪਲ ਦੇ ਵੱਖ ਹੋਣ ਦਾ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ ਹੈ।

ਚਰਚਾ ਹੈ ਕਿ ਰੋਹਨ ਨੇ ਸ਼ਰਧਾ ਕਪੂਰ ਦੀ ਗੋਵਾ ’ਚ ਜਨਮਦਿਨ ਪਾਰਟੀ ’ਚ ਸ਼ਿਰਕਤ ਨਹੀਂ ਕੀਤੀ ਸੀ, ਜਦਕਿ ਉਸ ਦਿਨ ਉਹ ਫ੍ਰੀ ਸੀ। ਕਈ ਰਿਪੋਰਟਾਂ ’ਚ ਅਜਿਹਾ ਦਾਅਵਾ ਹੈ ਕਿ ਕੱਪਲ ਦਾ ਰਿਲੇਸ਼ਨ ਜਨਵਰੀ ਤੋਂ ਗੜਬੜ ਚੱਲ ਰਿਹਾ ਸੀ। ਉਨ੍ਹਾਂ ਵਿਚਾਲੇ ਤਣਾਅ ਸੀ। ਫਿਰ ਇਸ ਸਾਲ ਫਰਵਰੀ ’ਚ ਦੋਵਾਂ ਨੇ ਆਪਣੇ ਰਸਤੇ ਅਲੱਗ ਕਰਨ ਦਾ ਫ਼ੈਸਲਾ ਕੀਤਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼ਰਧਾ ਕਪੂਰ ਦਾ ਪਰਿਵਾਰ ਰੋਹਨ ਨੂੰ ਕਾਫੀ ਪਸੰਦ ਕਰਦਾ ਹੈ। ਸ਼ਰਧਾ ਕਪੂਰ ਤੇ ਰੋਹਨ ਬਚਪਨ ਦੇ ਦੋਸਤ ਹਨ। ਉਨ੍ਹਾਂ ਦਾ ਪਰਿਵਾਰ ਵੀ ਆਪਸ ’ਚ ਚੰਗਾ ਮੇਲ ਰੱਖਦਾ ਹੈ। ਸ਼ਰਧਾ ਤੇ ਰੋਹਨ ਪਿਛਲੇ 4 ਸਾਲਾਂ ਦੇ ਇਕ-ਦੂਜੇ ਨੂੰ ਡੇਟ ਕਰ ਰਹੇ ਸਨ। ਹਾਲਾਂਕਿ ਉਨ੍ਹਾਂ ਨੇ ਕਦੇ ਵੀ ਆਪਣੇ ਰਿਲੇਸ਼ਨ ਨੂੰ ਜਨਤਕ ਨਹੀਂ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...