September 29, 2026, 1:49 am
----------- Advertisement -----------
HomeNewsEntertainmentਦੋਸਤ ਦੇ ਵਿਆਹ 'ਚ bridesmaid ਬਣੀ ਸ਼ਰਧਾ ਕਪੂਰ ਨੇ ਨਿਭਾਈ ਇਹ ਖਾਸ...

ਦੋਸਤ ਦੇ ਵਿਆਹ ‘ਚ bridesmaid ਬਣੀ ਸ਼ਰਧਾ ਕਪੂਰ ਨੇ ਨਿਭਾਈ ਇਹ ਖਾਸ ਰਸਮ, ਦੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਹਾਲ ਹੀ ‘ਚ ਆਪਣੇ ਦੋਸਤ ਦੇ ਵਿਆਹ ‘ਚ ਸ਼ਾਮਲ ਹੋਈ ਸੀ। ਜਿਸ ਦੀਆਂ ਤਸਵੀਰਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਸ਼ਰਧਾ ਕਪੂਰ ਆਪਣੇ ਦੋਸਤ ਦੇ ਵਿਆਹ ‘ਚ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਸ਼ਰਧਾ ਕਪੂਰ ਦੀ ਦੋਸਤ ਨੇ ਕ੍ਰਿਸ਼ਚੀਅਨ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ ਹੈ।

ਉਨ੍ਹਾਂ ਦੇ ਕ੍ਰਿਸ਼ਚੀਅਨ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸ਼ਰਧਾ ਕਪੂਰ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਸ਼ਰਧਾ ਕਪੂਰ ਉਸਦੀ bridesmaid ਦੇ ਰੂਪ ਵਿੱਚ ਨਜ਼ਰ ਆ ਰਹੀ ਹੈ ਅਤੇ ਉਹ ਸਾਰੀ ਜ਼ਿੰਮੇਵਾਰੀ ਲੈਂਦੀ ਨਜ਼ਰ ਆ ਰਹੀ ਹੈ ਜੋ ਇੱਕ bridesmaid ਦੀ ਹੁੰਦੀ ਹੈ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਨਵੀਂ ਦੁਲਹਨ ਨੇ ਲਿਖਿਆ, ਪਿਆਰੀ ਸ਼ਰਧਾ, 12 ਸਾਲ ਪਹਿਲਾਂ ਤੁਹਾਨੂੰ ਪ੍ਰੋਫੈਸ਼ਨਲ ਸੈੱਟਅੱਪ ‘ਚ ਮਿਲਣ ਤੋਂ ਲੈ ਕੇ ਦੋਸਤ ਬਣਨ ਤੱਕ, ਫਿਰ ਬੈਸਟ ਫ੍ਰੈਂਡ ਬਣਨਾ ਅਤੇ ਅੱਜ ਜਦੋਂ ਤੁਸੀਂ ਮੇਰੇ ਵਿਆਹ ਦੀ officiator ਹੋ, ਅਸੀਂ ਬਹੁਤ ਲੰਬਾ ਸਫ਼ਰ ਤੈਅ ਕੀਤਾ ਹੈ… ਸਾਡੇ ਵਿਆਹ ਵਿੱਚ ਡਿਊਟੀ ਨਿਭਾਉਣ ਲਈ ਤੁਹਾਡਾ ਧੰਨਵਾਦ’। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਿਹਾ ਹੈ।

ਅਦਾਕਾਰਾ ਸ਼ਰਧਾ ਕਪੂਰ ਆਪਣੀ ਬੇਸਟ ਫ੍ਰੈਂਡ ਅਤੇ ਮੇਕਅੱਪ ਆਰਟਿਸਟ ਸ਼ਰਧਾ ਨਾਇਕ ਦੇ ਵਿਆਹ ‘ਚ ਪਹੁੰਚੀ ਸੀ, ਜਿਸ ਦੀਆਂ ਝਲਕੀਆਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਸ਼ਰਧਾ ਨੇ ਆਪਣੇ ਦੋਸਤ ਦੇ ਵਿਆਹ ‘ਤੇ ਲਾੜਾ-ਲਾੜੀ ਦੇ ਵਿਆਹ ਦੀ ਰਸਮਾਂ ਪੂਰੀ ਕਰਦੇ ਹੋਈ ਨਜ਼ਰ ਆਈ। ਸ਼ਰਧਾ ਕਪੂਰ ਜੋ ਕਿ ਪਰਪਲ ਰੰਗ ਦੀ ਸਟਾਈਲਿਸ਼ ਆਉਟ ਫਿੱਟ ਚ ਨਜ਼ਰ ਆ ਰਹੀ ਹੈ। ਸ਼ਰਧਾ ਦਾ ਇਹ ਕਿਊਟ ਅੰਦਾਜ਼ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...