November 2, 2026, 8:59 am
----------- Advertisement -----------
HomeNewsEntertainmentਸ਼ਵੇਤਾ ਤਿਵਾਰੀ ਦੇ ਗਲੈਮਰਸ ਲੁੱਕ ਨੇ ਫੈਨਜ਼ ਦੇ ਉਡਾਏ ਹੋਸ਼ ,ਦੇਖੋ ਵਾਇਰਲ...

ਸ਼ਵੇਤਾ ਤਿਵਾਰੀ ਦੇ ਗਲੈਮਰਸ ਲੁੱਕ ਨੇ ਫੈਨਜ਼ ਦੇ ਉਡਾਏ ਹੋਸ਼ ,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਮਸ਼ਹੂਰ ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਨੂੰ ਦੇਖ ਕੇ ਉਸ ਦੀ ਉਮਰ ਦਾ ਪਤਾ ਲਗਾਉਣਾ ਮੁਸ਼ਕਲ ਹੈ। ਇਹ ਉਦੋਂ ਹੋਰ ਵੀ ਮੁਸ਼ਕਲ ਹੋ ਜਾਂਦਾ ਹੈ ਜਦੋਂ ਅਦਾਕਾਰਾ ਪੱਛਮੀ ਕੱਪੜੇ ਪਾ ਕੇ ਕੈਮਰੇ ਦੇ ਸਾਹਮਣੇ ਆਪਣੀ ਸੁੰਦਰਤਾ ਦਿਖਾਉਂਦੀ ਹੈ। ਹਾਲਾਂਕਿ ਇਸ 42 ਸਾਲਾ ਅਦਾਕਾਰਾ ਨੇ ਆਪਣੇ ਲੁੱਕ ਅਤੇ ਸਟਾਈਲ ਦਾ ਅਜਿਹਾ ਜਾਦੂ ਲੋਕਾਂ ‘ਤੇ ਬਿਠਾਇਆ ਕਿ ਉਸ ਨੂੰ ਦੇਖ ਕੇ ਪ੍ਰਸ਼ੰਸਕਾਂ ਲਈ ਖੁਦ ‘ਤੇ ਕਾਬੂ ਰੱਖਣਾ ਮੁਸ਼ਕਲ ਹੋ ਜਾਂਦਾ ਹੈ। ਇਸ ਵਾਰ ਵੀ ਕੁਝ ਅਜਿਹਾ ਹੀ ਹੋਇਆ ਜਦੋਂ ਕੈਮਰੇ ਦੇ ਸਾਹਮਣੇ ਬੋਲਡ ਅਤੇ ਟਾਈਟ ਡਰੈੱਸ ਪਾ ਕੇ ਸ਼ਵੇਤਾ ਤਿਵਾਰੀ ਕੈਮਰੇ ਦੇ ਸਾਹਮਣੇ ਇਕ ਤੋਂ ਵਧ ਕੇ ਇਕ ਕਿਲਰ ਪੋਜ਼ ਦੇਣ ਲੱਗੀ।

ਤਾਜ਼ਾ ਤਸਵੀਰਾਂ ‘ਚ ਸ਼ਵੇਤਾ ਤਿਵਾਰੀ ਟਾਈਟ ਡਰੈੱਸ ਪਾ ਕੇ ਕੈਮਰੇ ਦੇ ਸਾਹਮਣੇ ਆਪਣੀ ਬਾਡੀ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਸ਼ਵੇਤਾ ਤਿਵਾਰੀ ਬੇਹੱਦ ਟਾਈਟ ਡਰੈੱਸ ‘ਚ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਅਦਾਕਾਰਾ ਨੇ ਵਨ-ਪੀਸ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਅਭਿਨੇਤਰੀ ਦੀ ਇਹ ਡਰੈੱਸ ਕਾਫੀ ਟਾਈਟ ਹੈ। ਜਿਸ ਨੂੰ ਦੇਖ ਕੇ ਤੁਸੀਂ ਵੀ ਕਹੋਗੇ ਕਿ ਕਿਵੇਂ ਸਾਹ ਲੈ ਰਹੀ ਹੈ ਅਦਾਕਾਰਾ? ਇਹ ਤਸਵੀਰਾਂ ਅਦਾਕਾਰਾ ਨੇ ਸੜਕ ਕਿਨਾਰੇ ਕਲਿਕ ਕੀਤੀਆਂ ਹਨ। ਜੋ ਫੋਟੋਆਂ ਨੂੰ ਦੇਖ ਕੇ ਸਾਫ ਨਜ਼ਰ ਆ ਰਿਹਾ ਹੈ। ਤਸਵੀਰਾਂ ‘ਚ ਅਭਿਨੇਤਰੀ ਟਾਈਟ ਡਰੈੱਸ ਦੇ ਨਾਲ ਹਾਈ ਹੀਲ ਪਹਿਨੀ ਨਜ਼ਰ ਆ ਰਹੀ ਹੈ। ਆਪਣੀ ਲੁੱਕ ਨੂੰ ਪੂਰਾ ਕਰਨ ਲਈ ਸ਼ਵੇਤਾ ਤਿਵਾਰੀ ਹਲਕੇ ਮੇਕਅੱਪ ਨਾਲ ਆਪਣੇ ਵਾਲਾਂ ਨੂੰ ਖੁੱਲ੍ਹੇ ਛੱਡਦੀ ਨਜ਼ਰ ਆਈ। ਸ਼ਵੇਤਾ ਤਿਵਾਰੀ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...