September 11, 2026, 3:54 am
----------- Advertisement -----------
HomeNewsEntertainmentਸਿਧਾਰਥ ਕਿਆਰਾ ਦੇ ਰਿਸੈਪਸ਼ਨ ਪਾਰਟੀ ਤੋਂ ਕਪਲ ਦੀਆ ਰੋਮਾਂਟਿਕ ਤਸਵੀਰਾਂ ਆਈਆਂ ਸਾਹਮਣੇ

ਸਿਧਾਰਥ ਕਿਆਰਾ ਦੇ ਰਿਸੈਪਸ਼ਨ ਪਾਰਟੀ ਤੋਂ ਕਪਲ ਦੀਆ ਰੋਮਾਂਟਿਕ ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਕੁਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ‘ਚ ਬੱਝੇ ਹਨ। ਸੋਸ਼ਲ ਮੀਡੀਆ ‘ਤੇ ਜੋੜੇ ਦੇ ਵਿਆਹ ਦੀਆਂ ਤਸਵੀਰਾਂ ਦਾ ਬੋਲਬਾਲਾ ਹੈ। ਸੱਤ ਫੇਰੇ ਲੈਣ ਤੋਂ ਬਾਅਦ, ਸਿਡ ਅਤੇ ਕਿਆਰਾ ਨੇ ਮੁੰਬਈ ਵਿੱਚ ਇੱਕ ਰਿਸੈਪਸ਼ਨ ਪਾਰਟੀ ਦਾ ਆਯੋਜਨ ਕੀਤਾ, ਜਿਸ ਵਿੱਚ ਬਾਲੀਵੁੱਡ ਇੰਡਸਟਰੀ ਦੇ ਲਗਭਗ ਸਾਰੇ ਸਿਤਾਰੇ ਸ਼ਾਮਲ ਹੋਏ। ਹੁਣ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਵਿਆਹ ਦੀ ਰਿਸੈਪਸ਼ਨ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਇੰਟਰਨੈੱਟ ‘ਤੇ ਵਾਇਰਲ ਹੋ ਗਈਆਂ ਹਨ। ਮਨੀਸ਼ ਮਲਹੋਤਰਾ ਨੇ ਇੰਸਟਾਗ੍ਰਾਮ ਹੈਂਡਲ ‘ਤੇ ਸਿਧਾਰਥ ਅਤੇ ਕਿਆਰਾ ਅਡਵਾਨੀ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਇਹ ਜੋੜਾ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਿਹਾ ਹੈ। ਪਹਿਲੀ ਤਸਵੀਰ ‘ਚ ਸਿਡ ਆਪਣੀ ਪਤਨੀ ਕਿਆਰਾ ਨੂੰ ਮੱਥੇ ‘ਤੇ ਚੁੰਮਦੇ ਨਜ਼ਰ ਆ ਰਹੇ ਹਨ।

ਇਸ ਦੌਰਾਨ ਕਿਆਰਾ ਬਲੈਕ ਸਿਲਕ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸਿਧਾਰਥ ਕਾਲੇ ਸੂਟ ‘ਚ ਬੇਹੱਦ ਖੂਬਸੂਰਤ ਲੱਗ ਰਹੇ ਹਨ। ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦਾ ਵਿਆਹ 7 ਫਰਵਰੀ ਨੂੰ ਹੋਇਆ ਸੀ। ਦੋਵਾਂ ਨੇ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ਵਿੱਚ ਸੱਤ ਫੇਰੇ ਲਏ। ਵਿਆਹ ਵਾਲੇ ਦਿਨ ਕਿਆਰਾ ਅਡਵਾਨੀ ਗੁਲਾਬੀ ਲਹਿੰਗਾ ‘ਚ ਨਜ਼ਰ ਆਈ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਥੇ ਹੀ ਸਿਧਾਰਥ ਮਲਹੋਤਰਾ ਗੋਲਡਨ ਸ਼ੇਰਵਾਨੀ ‘ਚ ਖੂਬਸੂਰਤ ਲੱਗ ਰਹੇ ਸਨ। ਦੋਵਾਂ ਦੇ ਵਿਆਹ ਦੇ ਪਹਿਰਾਵੇ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤੇ ਸਨ। ਜੋੜੇ ਦੇ ਸ਼ਾਹੀ ਵਿਆਹ ‘ਚ ਪਰਿਵਾਰ ਅਤੇ ਕੁਝ ਕਰੀਬੀ ਲੋਕ ਸ਼ਾਮਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...