November 14, 2026, 2:38 pm
----------- Advertisement -----------
HomeNewsEntertainmentਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਵਿਚਾਲੇ ਕਿਉਂ ਆਈ ਦੂਰੀ, ਸਾਹਮਣੇ ਆਇਆ ਸੱਚ

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਵਿਚਾਲੇ ਕਿਉਂ ਆਈ ਦੂਰੀ, ਸਾਹਮਣੇ ਆਇਆ ਸੱਚ

Published on

----------- Advertisement -----------

ਇਸ ਸਮੇਂ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਬ੍ਰੇਕਅੱਪ ਦੀ ਖਬਰ ਫਿਲਮੀ ਗਲਿਆਰਿਆਂ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬਾਲੀਵੁੱਡ ‘ਚ ਕਈ ਅਜਿਹੇ ਜੋੜੇ ਹੋਏ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਬ੍ਰੇਕਅੱਪ ਦੀ ਖਬਰ ਨੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਸੀ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਵੀ ਇਨ੍ਹਾਂ ਹੀ ਜੋੜਿਆਂ ਦੀ ਲਿਸਟ ‘ਚ ਸ਼ਾਮਲ ਹਨ, ਹੁਣ ਦੋਵਾਂ ਦੇ ਬ੍ਰੇਕਅੱਪ ਦੀ ਖਬਰ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰ ਦਿੱਤਾ ਹੈ। ਇਸ ਜੋੜੀ ਨੂੰ ਰੀਲ ਦੇ ਨਾਲ-ਨਾਲ ਅਸਲ ਜ਼ਿੰਦਗੀ ‘ਚ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਫਿਲਹਾਲ ਉਨ੍ਹਾਂ ਦੇ ਬ੍ਰੇਕਅੱਪ ਦੀ ਖਬਰ ‘ਚ ਕਿੰਨੀ ਸੱਚਾਈ ਹੈ ਇਸ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ ਅਤੇ ਇਸ ਦੌਰਾਨ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।

ਬਾਲੀਵੁੱਡ ਅਭਿਨੇਤਾ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਫਿਲਮ ਸ਼ੇਰਸ਼ਾਹ ਵਿੱਚ ਇਕੱਠੇ ਨਜ਼ਰ ਆਏ ਸਨ ਅਤੇ ਆਨਸਕ੍ਰੀਨ ਜੋੜੀ ਨੂੰ ਦਰਸ਼ਕਾਂ ਦੁਆਰਾ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ। ਅਸਲ ਜ਼ਿੰਦਗੀ ‘ਚ ਵੀ ਪ੍ਰਸ਼ੰਸਕ ਇਸ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ। ਹਾਲਾਂਕਿ ਦੋਵਾਂ ਪਾਸਿਆਂ ਤੋਂ ਉਨ੍ਹਾਂ ਦੇ ਰਿਸ਼ਤੇ ਬਾਰੇ ਕੋਈ ਅਧਿਕਾਰਤ ਗੱਲ ਨਹੀਂ ਆਈ ਹੈ। ਜਦੋਂ ਤੋਂ ਕਿਆਰਾ ਅਡਵਾਨੀ ਅਤੇ ਸਿਧਾਰਥ ਦੇ ਬ੍ਰੇਕਅੱਪ ਦੀ ਖਬਰ ਆਈ ਹੈ, ਪ੍ਰਸ਼ੰਸਕ ਉਨ੍ਹਾਂ ਦੇ ਰਿਸ਼ਤੇ ਦੀ ਸੱਚਾਈ ਜਾਣਨ ਲਈ ਬੇਤਾਬ ਹਨ। ਫਿਲਹਾਲ ਦੋਹਾਂ ਵਿਚਾਲੇ ਸਭ ਕੁਝ ਠੀਕ ਚੱਲ ਰਿਹਾ ਸੀ ਅਤੇ ਦੋਹਾਂ ਵਿਚਾਲੇ ਦੂਰੀ ਨੂੰ ਲੈ ਕੇ ਕਿਸੇ ਦਾ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।

ਹਾਂ, ਪਰ ਜੇਕਰ ਰਿਪੋਰਟ ਦੀ ਮੰਨੀਏ ਤਾਂ ਦੋਹਾਂ ਦਾ ਪਿਆਰ ਖਤਮ ਹੋ ਗਿਆ ਸੀ ਅਤੇ ਉਨ੍ਹਾਂ ਦਾ ਬ੍ਰੇਕਅੱਪ ਆਪਸੀ ਸਹਿਮਤੀ ਨਾਲ ਹੋਇਆ ਸੀ। ਹੋ ਸਕਦਾ ਹੈ ਕਿ ਉਹ ਇੱਕ ਜੋੜੇ ਦੇ ਰੂਪ ਵਿੱਚ ਵੱਖ ਹੋ ਗਏ ਹੋਣ, ਪਰ ਹਮੇਸ਼ਾ ਇੱਕ ਦੂਜੇ ਦੇ ਚੰਗੇ ਦੋਸਤ ਹੋਣਗੇ ਅਤੇ ਆਪਣੇ ਪੇਸ਼ੇਵਰ ਜੀਵਨ ਵਿੱਚ ਇਕੱਠੇ ਕੰਮ ਕਰਨਾ ਜਾਰੀ ਰੱਖਣਗੇ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਕਾਰਤਿਕ ਆਰੀਅਨ ਨਾਲ ਆਪਣੀ ਆਉਣ ਵਾਲੀ ਫਿਲਮ ‘ਭੂਲ ਭੁਲਾਇਆ 2’ ਨੂੰ ਲੈ ਕੇ ਚਰਚਾ ‘ਚ ਹੈ। ਉੱਥੇ ਹੀ ਸਿਧਾਰਥ ਮਲਹੋਤਰਾ ਦੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਵੀ ਪਾਈਪਲਾਈਨ ‘ਚ ਹੈ। ਇਹ ਸੀਰੀਜ਼ ਐਕਸ਼ਨ ਨਾਲ ਭਰਪੂਰ ਹੋਣ ਜਾ ਰਹੀ ਹੈ, ਕਿਉਂਕਿ ਇਸ ਦੀ ਕਮਾਨ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਹੱਥ ਹੈ, ਜੋ ਐਕਸ਼ਨ ਦੀ ਡਬਲ ਡੋਜ਼ ਦਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....