ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਸਿੱਧੂ ਮੂਸੇਵਾਲੇ ਦਾ ‘ਮੇਰਾ ਨਾਂਅ’ ਗੀਤ 7 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਦੱਸ ਦਈਏ ਕਿ ਸਿੱਧੂਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਤੀਜਾ ਗੀਤ ਰਿਲੀਜ਼ ਹੋ ਰਿਹਾ ਹੈ।
----------- Advertisement -----------
Sidhu Moosewala ਦੇ ਨਵੇਂ ਗੀਤ ‘ਮੇਰਾ ਨਾਂ’ ਦਾ ਪੋਸਟਰ ਹੋਇਆ ਰਿਲੀਜ਼
Published on
----------- Advertisement -----------











