September 14, 2026, 8:40 pm
----------- Advertisement -----------
HomeNewsEntertainmentਦੇਖੋ ਸਿੱਧੂ ਮੂਸੇਵਾਲਾ ਦੇ ਬਚਪਨ ਦੀਆਂ ਅਣਦੇਖੀਆਂ ਤਸਵੀਰਾਂ, ਜੋ ਹਰ ਕਿਸੇ ਨੂੰ...

ਦੇਖੋ ਸਿੱਧੂ ਮੂਸੇਵਾਲਾ ਦੇ ਬਚਪਨ ਦੀਆਂ ਅਣਦੇਖੀਆਂ ਤਸਵੀਰਾਂ, ਜੋ ਹਰ ਕਿਸੇ ਨੂੰ ਕਰ ਰਹੀਆਂ ਹਨ ਭਾਵੁਕ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਰ ਸਿੱਧੂ ਮੂਸੇਵਾਲਾ ਦੇ ਦੇਹਾਂਤ ਨਾਲ ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਐਤਵਾਰ ਨੂੰ ਕੁਝ ਅਣਪਛਾਤੇ ਲੋਕਾਂ ਨੇ ਸਿੱਧੂ ਨੂੰ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ । ਸਿੱਧੂ ਮੂਸੇਵਾਲਾ ਇਸ ਦੁਨੀਆ ਤੋਂ ਰੁਖਸਤ ਹੋ ਚੁੱਕਿਆ ਹੈ ।

ਪਰ ਪਿੱਛੇ ਆਪਣੇ ਮਾਪਿਆਂ ਲਈ ਦੁੱਖਾਂ ਦਾ ਸਮੁੰਦਰ ਛੱਡ ਗਿਆ ਹੈ । ਉਸ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਨੇ । ਜਿਨ੍ਹਾਂ ‘ਚ ਸਿੱਧੂ ਮੂਸੇਵਾਲਾ ਬਹੁਤ ਹੀ ਕਿਊਟ ਨਜਰ ਆ ਰਿਹਾ ਹੈ । ਕਿਸੇ ਨੂੰ ਵੀ ਵਿਸ਼ਵਾਸ਼ ਨਹੀਂ ਹੋ ਰਿਹਾ ਕੱਲ੍ਹ ਤੱਕ ਜਿਸ ਗਾਇਕ ਦੇ ਗੀਤਾਂ ਨੂੰ ਉਹ ਸੁਣਦੇ ਸਨ ।

ਅੱਜ ਉਹ ਸਾਡੇ ਦਰਮਿਆਨ ਮੌਜੂਦ ਨਹੀਂ ਹੈ । ਸਿੱਧੂ ਦੀਆਂ ਇਹ ਤਸਵੀਰਾਂ ਹਰ ਕਿਸੇ ਨੂੰ ਭਾਵੁਕ ਕਰ ਰਹੀਆਂ ਨੇ । ਭਰ ਜਵਾਨੀ ‘ਚ ਸਿੱਧੂ ਮੂਸੇਵਾਲਾ ਇਸ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ ।ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਹੁਤ ਹੀ ਘੱਟ ਸਮੇਂ ‘ਚ ਪੰਜਾਬੀ ਇੰਡਸਟਰੀ ਅਤੇ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਲਈ ਸੀ ।

ਮਾਪਿਆਂ ਦਾ ਇੱਕਲਾ-ਇੱਕਲਾ ਪੁੱਤਰ ਸੀ ਸਿੱਧੂ ਮੂਸੇਵਾਲਾ । ਉਸ ਦਾ ਅਸਲ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਅਤੇ ਹਾਲ ਹੀ ‘ਚ ਸਿੱਧੂ ਮੂਸੇਵਾਲਾ ਨੇ ਇੱਕ ਸ਼ਾਨਦਾਰ ਕੋਠੀ ਵੀ ਬਣਵਾਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...