October 16, 2026, 9:47 am
----------- Advertisement -----------
HomeNewsEntertainmentBurna boy ਦੇ ਨਾਲ ਜਲਦ ਹੀ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ...

Burna boy ਦੇ ਨਾਲ ਜਲਦ ਹੀ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ “Mera Na”

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਸਾਡੇ ਵਿੱਚ ਨਹੀਂ ਹਨ । ਦੁਨੀਆ ਭਰ ‘ਚ ਆਪਣੇ ਗੀਤਾਂ ਅਤੇ ਆਪਣੇ ਅੰਦਾਜ਼ ਕਾਰਨ ਮਸ਼ਹੂਰ ਸਿੱਧੂ ਮੂਸੇਵਾਲਾ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੇ ਗੀਤਾਂ ਨੇ ਲੋਕਾਂ ਦੇ ਦਿਲਾਂ ਵਿੱਚ ਜੋ ਆਪਣੀ ਜਗ੍ਹਾ ਬਣਾਈ ਹੈ, ਉਹ ਹਜ਼ਾਰਾਂ ਸਾਲ ਤੱਕ ਜਿੰਦਾ ਰਹੇਗੀ। ਫੈਨਸ ਤੇ ਪਰਿਵਾਰ ਅਜੇ ਵੀ ਉਸਦੀ ਮੌਤ ਦੇ ਗਮ ਤੋਂ ਬਾਹਰ ਨਹੀਂ ਆ ਸਕੇ। ਪਰ ਸਿੱਧੂ ਦੇ ਮਾਪੇ ਆਪਣੇ ਬੇਟੇ ਨੂੰ ਜ਼ਿੰਦਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਿਹਾ। ਉਹ ਵਲੋਂ ਸਿੱਧੂ ਦੇ ਅਣ-ਲਿਖੇ ਗੀਤਾਂ ਰਾਹੀਂ ਉਸ ਦੀ ਗਾਇਕੀ ਦੀ ਵਿਰਾਸਤ ਨੂੰ ਸੰਭਾਲ ਰਹੇ ਹਨ। ਦੱਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਉਸ ਦੋ ਗਾਣੇ ਪਹਿਲਾਂ ਹੀ ਰਿਲੀਜ਼ ਹੋ ਚੁੱਕੇ ਹਨ ਅਤੇ ਹੁਣ ਉਸ ਦੇ ਤੀਜੇ ਗਾਣੇ ਦੀ ਉਡੀਕ ਕਰ ਰਹੇ ਫੈਨਸ ਲਈ ਇੱਕ ਹੋਰ ਖ਼ਬਰ ਹੈ, ਜਿਵੇਂ ਕੀ ਸਾਰੇ ਜਾਣਦੇ ਹਨ ਕਿ ਇਸ ਸਮੇਂ ਸਿੱਧੂ ਦੇ ਮਾਪੇ ਯੂਕੇ ਗਏ ਹੋਏ ਹਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਇੰਟਰਨੈਸ਼ਨ ਰੈਪਰ ਬਰਨਾ ਬੁਆਏ ਨਾਲ ਮੁਲਾਕਾਤ ਕੀਤੀ ਗਈ।

ਇਸ ਦੇ ਨਾਲ ਹੀ ਦੱਸ ਦਈਏ ਕਿ ਪ੍ਰਸਿੱਧ ਸਿੰਗਰ ਤੇ ਕਪੌਜ਼ਰ ਸਟੀਲ ਬੈਂਗਲਜ਼ (Steel Banglez) ਨੇ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਨਾਲ ਇੱਕ ਨਜ਼ਦੀਕੀ ਸਾਂਝ ਤੇ ਮਜ਼ਬੂਤ ​​ਬੰਧਨ ਸਾਂਝਾ ਕੀਤਾ। ਅਤੇ ਉਸਨੇ ਸਿੱਧੂ ਮੂਸੇਵਾਲਾ ਦੇ ‘Mera Na’ ਗੀਤ ਨੂੰ ਪੂਰਾ ਕਰਨ ਲਈ Burna Boy ਨਾਲ ਮਿਲਕੇ ਕੰਮ ਕੀਤਾ। ਸਟੀਲ ਬੈਂਗਲਜ਼ ਨੇ ਸਿੱਧੂ ਮੂਸੇਵਾਲਾ ਦੀ ਐਲਬਮ ਮੂਜ਼ਟੇਪ ਵਿੱਚ ਵੀ ਕੰਮ ਕੀਤਾ। ਹੁਣ ਨਵੇਂ ਗਾਣੇ ਬਾਰੇ ਸਟੀਲ ਨੇ ਖੁਦ ਜਾਣਕਾਰੀ ਸਾਂਝੀ ਕੀਤੀ ਤੇ ਇਸ ਬਾਰੇ ਉਸ ਨੇ ਸਿੱਧੂ ਮੂਸੇਆਲਾ ਦੇ ਮਾਪਿਆਂ ਨਾਲ ਤਸਵੀਰ ਸ਼ੇਅਰ ਕਰ ਖੁਲਾਸਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...