31 ਅਕਤੂਬਰ 2023 (ਬਲਜੀਤ ਮਰਵਾਹਾ) ਪੰਜਾਬੀ ਸਿੰਗਰ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਕਰੀਬ 12 ਦਿਨ ਪਹਿਲਾਂ ਐੱਫਆਈਆਰ ਦਰਜ ਕੀਤੀ ਸੀ। ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ ‘ਚ ਦਰਜ ਹੋਈ ਸੀ। ਦਰਅਸਲ ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਸਨ।
ਦੱਸ ਦਈਏ ਕਿ ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਸੀ। ਉਨ੍ਹਾਂ ਆਪਣੀ ਸ਼ਿਕਾਇਤ ‘ਚ ਦੱਸਿਆ ਸੀ ਕਿ ਇਨ੍ਹਾਂ ਬੰਦਿਆਂ ਨੇ ਮੈਨੂੰ ਘੇਰਿਆ ਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਨ੍ਹਾਂ ਵਿਚ ਸੰਦੀਪ ਸਿੰਘ ਗਿੱਲ (ਸਿੱਪੀ ਗਿੱਲ), ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਿਲ ਹੈ।
ਜ਼ਿਕਰਯੋਗ ਹੈ ਕਿ ਪਰ ਸਿੱਪੀ ਗਿੱਲ ਦੀ ਜ਼ਮਾਨਤ ਅੱਜ ਸੈਸ਼ਨ ਕੋਰਟ ਨੇ ਖਾਰਜ ਕਰ ਦਿੱਤੀ
----------- Advertisement -----------
ਸਿੱਪੀ ਗਿੱਲ ਦੀ ਜ਼ਮਾਨਤ ਸੈਸ਼ਨ ਕੋਰਟ ਨੇ ਕੀਤੀ ਖਾਰਜ
Published on
----------- Advertisement -----------

----------- Advertisement -----------