July 21, 2026, 9:11 pm
----------- Advertisement -----------
HomeNewsEntertainmentਗਾਇਕ ਸਿੱਪੀ ਗਿੱਲ ਨੇ ਖ਼ਰੀਦੀ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈ

ਗਾਇਕ ਸਿੱਪੀ ਗਿੱਲ ਨੇ ਖ਼ਰੀਦੀ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਹਾਲ ਹੀ ਵਿੱਚ ਉਹਨਾਂ ਨੂੰ ਨੇ ਨਵੀਂ ਕਾਰ (New Car) ਲਈ ਹੈ । ਜਿਸ ਦਾ ਇੱਕ ਵੀਡੀਓ ਵੀ ਗਾਇਕ ਨੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਪੀ ਗਿੱਲ ਕਾਰ ਦੇ ਸ਼ੋਅ ਰੂਮ ‘ਚ ਕਾਰ ਵੇਖ ਰਹੇ ਹਨ ਅਤੇ ਇਸ ਕਾਰ ਦੇ ਮਾਡਲ ਵੀ ਵਿਖਾਇਆ ਹੈ ਜੋ ਕਿ ਉਨ੍ਹਾਂ ਦੇ ਵੱਲੋਂ ਖਰੀਦਿਆ ਗਿਆ ਹੈ । ਜਿਉਂ ਹੀ ਗਾਇਕ ਵੱਲੋਂ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਤਾਂ ਉਸ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ।

ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਸਿੱਪੀ ਗਿੱਲ ਨੇ ਹੁਣ ਤੱਕ ਬਹੁਤ ਸਾਰੇ ਗੀਤ ਗਾਏ ਹਨ ਜਿਵੇ ਕਿ – ਟਾਈਗਰ ਅਲਾਈਵ , 12 ਦੀਆਂ 12 , ਬੱਬਰ ਸ਼ੇਰ , bloodline ਆਦਿ ਤੇ ਹੋਰ ਵੀ ਬਹੁਤ ਸਾਰੇ ਗੀਤ। ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਆਪਣੇ ਇਹਨਾਂ ਗੀਤ ਦੇ ਕਾਰਨ ਕਾਫੀ ਚਰਚਾ ਦੇ ਵਿੱਚ ਵੀ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਸਿੱਪੀ ਗਿੱਲ ਇੱਕ ਬੇਟੇ ਦੇ ਪਿਤਾ ਹਨ । ਜਿਸ ਦੀਆਂ ਤਸਵੀਰਾਂ ਵੀ ਉਹ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...