October 21, 2026, 3:52 pm
----------- Advertisement -----------
HomeNewsEntertainmentਛੋਟੇ ਮੂਸੇਵਾਲੇ ਲਈ ਭੈਣਾਂ ਨੇ ਭੇਜੀਆਂ ਰੱਖੜੀਆਂ, ਮਾਤਾ ਚਰਨ ਕੌਰ ਨੇ ਫੋਟੋਆਂ...

ਛੋਟੇ ਮੂਸੇਵਾਲੇ ਲਈ ਭੈਣਾਂ ਨੇ ਭੇਜੀਆਂ ਰੱਖੜੀਆਂ, ਮਾਤਾ ਚਰਨ ਕੌਰ ਨੇ ਫੋਟੋਆਂ ਸਾਂਝੀਆਂ ਕਰ ਕੀਤਾ ਧੰਨਵਾਦ

Published on

----------- Advertisement -----------

ਛੋਟੇ ਸਿੱਧੂ ਦੇ ਆਉਣ ਨਾਲ ਲੋਕਾਂ ਮੁੜ ਬਾਗੋ-ਬਾਗ ਹੋ ਗਏ ਹਨ। ਫੈਨਸ ਕਹਿੰਦੇ ਹਨ ਕਿ ਵੱਡਾ ਸਿੱਧੂ ਨਿੱਕੇ ਪੈਰੀਂ ਮੁੜ ਆਇਆ ਹੈ। ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਨੇ ਛੋਟੇ ਸਿੱਧੂ ਲਈ ਰੱਖੜੀਆ ਭੇਜੀਆਂ ਹਨ। ਜਿਸ ਦੀ ਮਾਤਾ ਚਰਨ ਕੌਰ ਵੱਲੋਂ ਫੋਟੋਆਂ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਰੱਖੜੀਆਂ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਇੱਕ ਚਿੱਠੀ ਵੀ ਦਿਖਾਈ ਦਿੰਦੀ ਹੈ ਅਤੇ ਉਸ ‘ਤੇ ਲਿਖਿਆ ਹੈ ਕਿ ਇਹ ਸਿੱਧੂ ਦੇ ਛੋਟੇ ਭਰਾ ਲਈ ਭਿਜਵਾਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ...