September 9, 2026, 4:10 am
----------- Advertisement -----------
HomeNewsEntertainmentਸੱਤ ਸਮੁੰਦਰ ਪਾਰ ਤੋਂ ਆ ਰਿਹਾ ਹੈ ਬੱਪੀ ਲਹਿਰੀ ਦਾ ਬੇਟਾ, ਜਾਣੋ...

ਸੱਤ ਸਮੁੰਦਰ ਪਾਰ ਤੋਂ ਆ ਰਿਹਾ ਹੈ ਬੱਪੀ ਲਹਿਰੀ ਦਾ ਬੇਟਾ, ਜਾਣੋ ਕਦੋਂ ਹੋਵੇਗਾ ਅੰਤਿਮ ਸੰਸਕਾਰ?

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਸੰਗੀਤਕਾਰ ਬੱਪੀ ਲਹਿਰੀ ਦਾ 69 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਪ੍ਰਸਿੱਧ ਗਾਇਕ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ ਸਨ। ਗਾਇਕ-ਸੰਗੀਤਕਾਰ ਦੀ ਮੌਤ ਦਾ ਕਾਰਨ (Obstructive Sleep Apnea) (ਓ.ਐੱਸ.ਏ.) ਨਾਂ ਦੀ ਬੀਮਾਰੀ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਉਹ ਛਾਤੀ ਦੇ ਇਨਫੈਕਸ਼ਨ ਨਾਲ ਵੀ ਜੂਝ ਰਹੇ ਸਨ। ਡਿਸਕੋ ਕਿੰਗ ਦੇ ਦੇਹਾਂਤ ‘ਤੇ ਪੂਰਾ ਦੇਸ਼ ਸੋਗ ਵਿੱਚ ਹੈ।

ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਬੱਪੀ ਲਹਿਰੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਚਰਚਾਵਾਂ ਹਨ। ਦਰਅਸਲ, ਬੱਪਾ ਲਹਿਰੀ ਦੇ ਬੇਟੇ ਬੱਪਾ ਲਹਿਰੀ ਸੱਤ ਸਮੁੰਦਰ ਪਾਰ ਲਾਸ ਏਂਜਲਸ ਵਿੱਚ ਰਹਿੰਦੇ ਹਨ। ਬੱਪਾ ਆਪਣੇ ਆਖਰੀ ਪਲਾਂ ‘ਚ ਵੀ ਆਪਣੇ ਪਿਤਾ ਨਾਲ ਨਹੀਂ ਰਹਿ ਸਕੇ ਪਰ ਹੁਣ ਬੱਪੀ ਲਹਿਰੀ ਅੰਤਿਮ ਸੰਸਕਾਰ ਲਈ ਭਾਰਤ ਪਰਤਣ ਦਾ ਇੰਤਜ਼ਾਰ ਕਰ ਰਹੇ ਹਨ। ਬੱਪਾ ਦੇ ਵਾਪਸ ਆਉਣ ਤੋਂ ਬਾਅਦ ਵੀਰਵਾਰ ਨੂੰ ‘ਬੱਪੀ ਦਾ’ ਦਾ ਸੰਸਕਾਰ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...