June 12, 2026, 3:44 pm
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ ਵਿਆਹ ਤੋਂ ਪਹਿਲਾ ਕੀਤੀ 'ਬੈਚਲਰ ਪਾਰਟੀ';...

ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ ਵਿਆਹ ਤੋਂ ਪਹਿਲਾ ਕੀਤੀ ‘ਬੈਚਲਰ ਪਾਰਟੀ’; ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਵਿਆਹ ਕਰਨ ਜਾ ਰਹੇ ਹਨ। ਸੈਲੇਬਸ ਨੇ 23 ਜੂਨ ਦੀ ਤਾਰੀਖ ਦੀ ਪੁਸ਼ਟੀ ਕੀਤੀ ਹੈ। ਬਾਲੀਵੁੱਡ ਦੀ ਜੋੜੀ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ ਬੀਤੀ ਰਾਤ ਇੱਕ ਬੈਚਲਰ ਪਾਰਟੀ ਕੀਤੀ। ਦੋਵਾਂ ਨੇ ਇਸ ਪਾਰਟੀ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਸੋਨਾਕਸ਼ੀ ਦੇ ਨਾਲ ਉਸ ਦੀ ਕਰੀਬੀ ਦੋਸਤ ਅਤੇ ਅਦਾਕਾਰਾ ਹੁਮਾ ਕੁਰੈਸ਼ੀ ਵੀ ਨਜ਼ਰ ਆ ਰਹੀ ਹੈ।


ਸਾਹਮਣੇ ਆਈਆਂ ਤਸਵੀਰਾਂ ‘ਚ ਸੋਨਾਕਸ਼ੀ ਸਿਨਹਾ ਸ਼ਿਮਰੀ ਬਲੈਕ ਆਊਟਫਿਟ ‘ਚ ਨਜ਼ਰ ਆ ਰਹੀ ਹੈ, ਜਿਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਦਿੱਤਾ ਹੈ ‘17.06.2024’। ਇਸ ਤੋਂ ਇਲਾਵਾ ਉਸ ਨੇ ਗਰਲ ਗੈਂਗ ਨਾਲ ਇਕ ਸੈਲਫੀ ਵੀ ਸ਼ੇਅਰ ਕੀਤੀ ਹੈ, ਜਿਸ ‘ਚ ਅਭਿਨੇਤਰੀ ਹੁਮਾ ਕੁਰੈਸ਼ੀ ਵੀ ਬਲੈਕ ਆਊਟਫਿਟ ‘ਚ ਨਜ਼ਰ ਆ ਰਹੀ ਹੈ। ਤੀਸਰੀ ਫੋਟੋ ਵਿੱਚ ਸੋਨਾਕਸ਼ੀ ਇੱਕ ਦੋਸਤ ਨਾਲ ਨਜ਼ਰ ਆ ਰਹੀ ਹੈ, ਇਸ ਫੋਟੋ ਦੇ ਬੈਕਗਰਾਉਂਡ ਵਿੱਚ ਗੋਲਡਨ ਗੁਬਾਰਿਆਂ ਦੀ ਸਜਾਵਟ ਵੇਖੀ ਜਾ ਸਕਦੀ ਹੈ। ਇਸ ਪਾਰਟੀ ‘ਚ ਸੋਨਾਕਸ਼ੀ ਦੇ ਸਾਰੇ ਦੋਸਤ ਬਲੈਕ ਆਊਟਫਿਟਸ ‘ਚ ਨਜ਼ਰ ਆਏ। ਪਾਰਟੀ ਦਾ ਡਰੈੱਸ ਕੋਡ ਕਾਲਾ ਸੀ।


ਦੂਜੇ ਪਾਸੇ, ਜ਼ਹੀਰ ਨੇ ਵੀ ਆਪਣੇ ਦੋਸਤਾਂ ਨਾਲ ਪਾਰਟੀ ਕਰਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਜ਼ਹੀਰ ਆਪਣੇ ਬੁਆਏਜ਼ ਗੈਂਗ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...